Wednesday, May 15, 2024
Home India ਰਾਜਪਾਲ ਬੰਧਾਰੂ ਦੱਤਾਤ੍ਰਿਆ ਅੱਜ ਬਜਟ ਸੈਸ਼ਨ ਦੀ ਕਰਨਗੇ ਸ਼ੁਰੂਆਤ

ਰਾਜਪਾਲ ਬੰਧਾਰੂ ਦੱਤਾਤ੍ਰਿਆ ਅੱਜ ਬਜਟ ਸੈਸ਼ਨ ਦੀ ਕਰਨਗੇ ਸ਼ੁਰੂਆਤ

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਦਾ (Haryana Vidhan Sabha) ਬਜਟ ਸੈਸ਼ਨ ਅੱਜ 20 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ ਜੋ 28 ਫਰਵਰੀ ਤੱਕ ਚੱਲੇਗਾ।ਅੱਜ ਰਾਜਪਾਲ ਬੰਧਾਰੂ ਦੱਤਾਤ੍ਰਿਆ (Governor Bandharu Dattatreya) ਦੇ ਭਾਸ਼ਣ ਨਾਲ ਬਜਟ ਸੈਸ਼ਨ ਦੀ ਸ਼ੁਰੂਆਤ ਹੋਵੇਗੀ। ਅੱਜ ਤੇ ਕੱਲ੍ਹ 21 ਫਰਵਰੀ ਨੂੰ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਹੋਵੇਗੀ।

22 ਫਰਵਰੀ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬਹਿਸ ਦਾ ਜਵਾਬ ਦੇਣਗੇ। ਇਸੇ ਦਿਨ ਕਾਂਗਰਸ ਬੇਵਿਸਾਹੀ ਮਤਾ ਲਿਆਵੇਗੀ ਜਿਸ ’ਤੇ ਚਰਚਾ ਹੋਵੇਗੀ।23 ਫਰਵਰੀ ਨੂੰ ਮੁੱਖ ਮੰਤਰੀ ਮਨੋਹਰ ਲਾਲ ਬਜਟ ਪੇਸ਼ ਕਰਨਗੇ।24 ਅਤੇ 25 ਫਰਵਰੀ ਨੂੰ ਸਬੰਧਤ ਕਮੇਟੀਆਂ ਬਜਟ ਦਾ ਵਿਸਥਾਰਿਤ ਅਧਿਐਨ ਕਰਨਗੀਆਂ ਅਤੇ 26 ਤੇ 27 ਫਰਵਰੀ ਨੂੰ ਬਜਟ ’ਤੇ ਚਰਚਾ ਹੋਵੇਗੀ ਤੇ 28 ਫਰਵਰੀ ਨੂੰ ਵਿਧਾਨਕ ਕਾਰਜ ਹੋਣਗੇ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments