Thursday, May 9, 2024
Home India ਸਰਕਾਰੀ ਮੁਲਾਜ਼ਮਾਂ ਲਈ ਹੋਣਗੇ ਇਹ 3 ਐਲਾਨ ! ਤਨਖ਼ਾਹ 'ਚ ਵਾਧੇ ਨਾਲ...

ਸਰਕਾਰੀ ਮੁਲਾਜ਼ਮਾਂ ਲਈ ਹੋਣਗੇ ਇਹ 3 ਐਲਾਨ ! ਤਨਖ਼ਾਹ ‘ਚ ਵਾਧੇ ਨਾਲ ਪੂਰੇ ਹੋ ਜਾਣਗੇ ਸੁਪਨੇ

ਭਾਰਤ ਦਾ ਬਜਟ 2024 ਪੇਸ਼ ਹੋਣ ਵਿਚ ਹੁਣ ਸਿਰਫ਼ ਤਿੰਨ ਦਿਨ ਬਾਕੀ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਅੰਤਰਿਮ ਬਜਟ 2024 ਤੋਂ ਸਰਕਾਰੀ ਕਰਮਚਾਰੀਆਂ ਨੂੰ ਖਾਸ ਉਮੀਦਾਂ ਹਨ। ਦੇਸ਼ ਵਿਚ ਕੁਝ ਮਹੀਨਿਆਂ ‘ਚ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਸਰਕਾਰ ਕੇਂਦਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕਰ ਸਕਦੀ ਹੈ। ਸਰਕਾਰ ਬਜਟ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਲੈ ਕੇ ਲੋਕ-ਲੁਭਾਊ ਐਲਾਨ ਕਰ ਸਕਦੀ ਹੈ।

ਮੁਲਾਜ਼ਮਾਂ ਨੂੰ ਉਮੀਦ ਹੈ ਕਿ ਸਰਕਾਰ ਉਨ੍ਹਾਂ ਦੀਆਂ ਤਨਖਾਹਾਂ ਸਬੰਧੀ ਮੰਗਾਂ ਮੰਨ ਲਵੇਗੀ। ਹੁਣ ਦੇਖਣਾ ਹੋਵੇਗਾ ਕਿ ਕੀ ਸਰਕਾਰ 2024 ਦੇ ਬਜਟ ‘ਚ ਫਿਟਮੈਂਟ ਫੈਕਟਰ ਵਧਾਉਣ, 8ਵੇਂ ਤਨਖ਼ਾਹ ਕਮਿਸ਼ਨ ਲਿਆਉਣ ਤੇ 18 ਮਹੀਨਿਆਂ ਦੇ ਡੀਏ ਦੇ ਬਕਾਏ ਬਾਰੇ ਐਲਾਨ ਕਰੇਗੀ ਜਾਂ ਨਹੀਂ?1 ਫਰਵਰੀ ਨੂੰ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੇਂਦਰੀ ਮੁਲਾਜ਼ਮਾਂ ਦੀ ਤਨਖਾਹ ਵਧਾਉਣ ਦਾ ਐਲਾਨ ਕਰ ਸਕਦੇ ਹਨ। ਸਰਕਾਰੀ ਮੁਲਾਜ਼ਮ ਲੰਬੇ ਸਮੇਂ ਤੋਂ ਤਨਖ਼ਾਹ ਸੋਧਣ ਦੀ ਮੰਗ ਕਰ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਕਈ ਵਾਰ ਸਰਕਾਰੀ ਕਰਮਚਾਰੀ ਸੰਘ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ।

RELATED ARTICLES

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ ਓਟਵਾ: ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ...

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

ਹਰਿਆਣਾ ‘ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ ਰੋਹਤਕ : ਹਰਿਆਣਾ 'ਚ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਕੇ...

LEAVE A REPLY

Please enter your comment!
Please enter your name here

- Advertisment -

Most Popular

ਰਾਜਾ ਵੜਿੰਗ ਤੇ ਰਵਨੀਤ ਬਿੱਟੂ ਵਿਚ ਛਿੜੀ ਪੋਸਟਰ ‘ਜੰਗ’, ਹੋਏ ਮੇਹਣੋ ਮੇਹਣੀ

ਰਾਜਾ ਵੜਿੰਗ ਤੇ ਰਵਨੀਤ ਬਿੱਟੂ ਵਿਚ ਛਿੜੀ ਪੋਸਟਰ 'ਜੰਗ', ਹੋਏ ਮੇਹਣੋ ਮੇਹਣੀ ਲੁਧਿਆਣਾ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਛੱਡ ਕੇ ਗਏ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ ਓਟਵਾ: ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ...

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਚੰਡੀਗੜ੍ਹ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ  ਵੱਲੋਂ ਖੁਫੀਆ ਇਤਲਾਹ ’ਤੇ ...

Recent Comments