Wednesday, May 8, 2024
Home AAP ਅਮਰੂਦ ਕਾਂਡ: ਈਡੀ ਨੇ ਪੰਜਾਬ ਦੇ 7 ਜ਼ਿਲ੍ਹਿਆਂ ’ਚ 26 ਥਾਵਾਂ ’ਤੇ...

ਅਮਰੂਦ ਕਾਂਡ: ਈਡੀ ਨੇ ਪੰਜਾਬ ਦੇ 7 ਜ਼ਿਲ੍ਹਿਆਂ ’ਚ 26 ਥਾਵਾਂ ’ਤੇ ਛਾਪੇ ਮਾਰੇ

ਅਮਰੂਦ ਕਾਂਡ: ਈਡੀ ਨੇ ਪੰਜਾਬ ਦੇ 7 ਜ਼ਿਲ੍ਹਿਆਂ ’ਚ 26 ਥਾਵਾਂ ’ਤੇ ਛਾਪੇ ਮਾਰੇ
ਮੁਹਾਲੀ/ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਬਹੁ-ਕਰੋੜੀ ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਦੇ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ 26 ਥਾਵਾਂ ‘ਤੇ ਛਾਪੇਮਾਰੀ ਕੀਤੀ। ਏਜੰਸੀ ਵੱਲੋਂ ਜਿਨ੍ਹਾਂ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ, ਉਨ੍ਹਾਂ ਵਿੱਚ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਰਿਹਾਇਸ਼ ਵੀ ਸ਼ਾਮਲ ਹੈ। ਵਿਸ਼ੇਸ਼ ਟੀਮ ਨੇ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਦੇ ਘਰ ਛਾਪਾ ਮਾਰਿਆ।

ਈਡੀ ਦੀਆਂ ਵੱਖਵੱਖ ਟੀਮਾਂ ਵੱਲੋਂ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜਲੇ ਪਿੰਡ ਬਾਕਰਪੁਰ ਨੂੰ ਵੀ ਚੁਫੇਰਿਓਂ ਘੇਰਾ ਪਾਇਆ ਹੋਇਆ ਹੈ। ਅਮਰੂਦ ਬਾਗ਼ ਘਪਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਅਮਰੂਦ ਬਾਗ ਘਪਲੇ ਵਿੱਚ ਵੀ ਪੰਜਾਬ ਦੇ ਕਈ ਸੀਨੀਅਰ ਆਈਏਐੱਸ ਅਧਿਕਾਰੀ, ਗਮਾਡਾ ਅਧਿਕਾਰੀਆਂ ਸਮੇਤ ਮਾਲ ਵਿਭਾਗ, ਰੈਵੇਨਿਊ ਵਿਭਾਗ, ਬਾਗਬਾਨੀ ਵਿਭਾਗ ਦੇ ਕਈ ਅਧਿਕਾਰੀ ਨਾਮਜ਼ਦ ਹਨ। ਇਸ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ ਹਨ।

RELATED ARTICLES

ਹਰਿਆਣਾ ‘ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ ਰੋਹਤਕ : ਹਰਿਆਣਾ 'ਚ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਕੇ...

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ ਰਾਂਚੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ...

LEAVE A REPLY

Please enter your comment!
Please enter your name here

- Advertisment -

Most Popular

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਹਰਿਆਣਾ ‘ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ ਰੋਹਤਕ : ਹਰਿਆਣਾ 'ਚ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਕੇ...

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...

Recent Comments