Friday, May 10, 2024
Home AAP ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਦਿੱਲੀ: ਦਿੱਲੀ ਵਿੱਚ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵਿਨਿਊ ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ ਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਪ੍ਰੈਲ ਨੂੰ ਹੋਵੇਗੀ।

ਜਾਣਕਾਰੀ ਮੁਤਾਬਕ, ਦਿੱਲੀ ਦੇ ਮੁੱਖ ਮੰਤਰੀ ਦਾ ਰਿਮਾਂਡ ਮੰਗਣ ਵੇਲੇ ਈਡੀ ਨੇ ਦੱਸਿਆ ਕਿ ਇੱਕ ਮੋਬਾਇਲ ਫੋਨ(ਸੁਨੀਤਾ ਕੇਜਰੀਵਾਲ) ਵਿੱਚ ਡਾਟਾ ਕੱਢਿਆ ਗਿਆ ਹੈ ਅਤੇ ਇਸ ਸਮੇਂ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਹਾਲਾਂਕਿ ਚਾਰ ਹੋਰ ਥਾਵਾਂ ਤੋਂ ਕੇਜਰੀਵਾਲ ਦੇ ਮਿਲੇ ਡਾਟਾ ਨੂੰ ਸੀਜ਼ ਕਰ ਦਿੱਤਾ ਦਿੱਤਾ ਗਿਆ ਹੈ ਜੋ ਕਿ 21 ਮਾਰਚ 2024 ਨੂੰ ਮੁੱਖ ਮੰਤਰੀ ਦੇ ਘਰ ਦੀ ਤਲਾਸ਼ੀ ਦੌਰਾਨ ਮਿਲਿਆ ਸੀ।

ਦਿੱਲੀ ਅਦਾਲਤ ‘ਚੋਂ ਨਿਕਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਜੋ ਵੀ ਹੋ ਰਿਹਾ ਹੈ, ਉਹ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ। ਜਨਤਾ ਇਸ ਦਾ ਜਵਾਬ ਦੇਵੇਗੀ।

‘ਆਪ’ ਕਨਵੀਨਰ ਦੀ ਪਤਨੀ ਨੇ ਕਿਹਾ- ਜਨਤਾ ਦੇਵੇਗੀ ਜਵਾਬ
‘ਆਪ’ ਕਨਵੀਨਰ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਠੀਕ ਨਹੀਂ ਹੈ। ਫਿਲਹਾਲ ਉਨ੍ਹਾਂ ਦਾ ਸ਼ੂਗਰ ਲੈਵਲ ਘੱਟ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਤਾਨਾਸ਼ਾਹੀ ਨਹੀਂ ਚੱਲੇਗੀ ਅਤੇ ਜਨਤਾ ਇਸ ਦਾ ਜਵਾਬ ਦੇਵੇਗੀ।

RELATED ARTICLES

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

LEAVE A REPLY

Please enter your comment!
Please enter your name here

- Advertisment -

Most Popular

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ ਮੁੰਬਈ: ਪੰਜਾਬੀ ਅਦਾਕਾਰ ਅਤੇ ਫ਼ਨਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ...

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

Recent Comments