Wednesday, May 8, 2024
Home India ਹੈਦਰਾਬਾਦ ਨੇ ਬਣਾਇਆ ਆਈ.ਪੀ.ਐੱਲ ਦੇ ਇਤਿਹਾਸ ‘ਚ ਸਭ ਤੋਂ ਵੱਡਾ ਸਕੋਰ

ਹੈਦਰਾਬਾਦ ਨੇ ਬਣਾਇਆ ਆਈ.ਪੀ.ਐੱਲ ਦੇ ਇਤਿਹਾਸ ‘ਚ ਸਭ ਤੋਂ ਵੱਡਾ ਸਕੋਰ

ਹੈਦਰਾਬਾਦ ਨੇ ਬਣਾਇਆ ਆਈ.ਪੀ.ਐੱਲ ਦੇ ਇਤਿਹਾਸ ‘ਚ ਸਭ ਤੋਂ ਵੱਡਾ ਸਕੋਰ

ਹੈਦਰਾਬਾਦ: ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਇੰਡੀਅਨ ਪ੍ਰੀਮੀਅਰ ਲੀਗ-2024 ਵਿੱਚ ਆਪਣੀ ਪਹਿਲੀ ਜਿੱਤ ਹਾਸਲ ਕੀਤੀ ਹੈ। ਹੈਦਰਾਬਾਦ ਨੇ ਆਈ.ਪੀ.ਐੱਲ ਦੇ ਇਤਿਹਾਸ ‘ਚ ਸਭ ਤੋਂ ਵੱਡਾ ਸਕੋਰ ਬਣਾਇਆ। ਪਿਛਲਾ ਰਿਕਾਰਡ ਆਰਸੀਬੀ ਦੇ ਨਾਂ ਸੀ। ਬੈਂਗਲੁਰੂ ਨੇ 2013 ਦੇ ਸੀਜ਼ਨ ‘ਚ ਪੁਣੇ ਵਾਰੀਅਰਜ਼ ਖਿਲਾਫ 263 ਦੌੜਾਂ ਬਣਾਈਆਂ ਸਨ।

ਟੀਮ ਨੇ ਬੁੱਧਵਾਰ ਨੂੰ ਮੌਜੂਦਾ ਸੈਸ਼ਨ ਦੇ 8ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ (MI) ਨੂੰ 31 ਦੌੜਾਂ ਨਾਲ ਹਰਾਇਆ। ਬੁੱਧਵਾਰ ਨੂੰ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਨੇ 20 ਓਵਰਾਂ ‘ਚ 3 ਵਿਕਟਾਂ ‘ਤੇ 277 ਦੌੜਾਂ ਬਣਾਈਆਂ। ਜਵਾਬ ‘ਚ ਮੁੰਬਈ ਇੰਡੀਅਨਜ਼ 20 ਓਵਰਾਂ ‘ਚ 5 ਵਿਕਟਾਂ ‘ਤੇ 246 ਦੌੜਾਂ ਹੀ ਬਣਾ ਸਕੀ। ਅਭਿਸ਼ੇਕ ਸ਼ਰਮਾ ਪਲੇਅਰ ਆਫ ਦਿ ਮੈਚ ਰਹੇ।

RELATED ARTICLES

ਹਰਿਆਣਾ ‘ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ ਰੋਹਤਕ : ਹਰਿਆਣਾ 'ਚ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਕੇ...

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ ਰਾਂਚੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

LEAVE A REPLY

Please enter your comment!
Please enter your name here

- Advertisment -

Most Popular

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਹਰਿਆਣਾ ‘ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ ਰੋਹਤਕ : ਹਰਿਆਣਾ 'ਚ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਕੇ...

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...

Recent Comments