Thursday, May 9, 2024
Home International ਆਈਪੀਐੱਲ 2024: ਰਾਜਸਥਾਨ ਰੌਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 12 ਦੌੜਾਂ ਨਾਲ ਹਰਾਇਆ

ਆਈਪੀਐੱਲ 2024: ਰਾਜਸਥਾਨ ਰੌਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 12 ਦੌੜਾਂ ਨਾਲ ਹਰਾਇਆ

ਆਈਪੀਐੱਲ 2024: ਰਾਜਸਥਾਨ ਰੌਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 12 ਦੌੜਾਂ ਨਾਲ ਹਰਾਇਆ

ਜੈਪੁਰ: ਰਿਆਨ ਪਰਾਗ ਦੇ ਨਾਬਾਦ ਨੀਮ ਸੈਂਕੜੇ ਦੀ ਮਦਦ ਨਾਲ ਰਾਜਸਥਾਨ ਰੌਇਲਜ਼ ਨੇ ਅੱਜ ਇੱਥੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡੇ ਗਏ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ 12 ਦੌੜਾਂ ਨਾਲ ਹਰਾ ਦਿੱਤਾ। ਰਾਜਸਥਾਨ ਰੌਇਲਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ’ਤੇ 185 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਦਿੱਲੀ ਕੈਪੀਟਲਜ਼ ਦੀ ਟੀਮ ਪੰਜ ਵਿਕਟਾਂ ’ਤੇ 173 ਦੌੜਾਂ ਹੀ ਬਣਾ ਸਕੀ। ਡੇਵਿਡ ਵਾਰਨਰ ਨੇ ਤੇਜ਼ਤਰਾਰ ਪਾਰੀ ਖੇਡਦਿਆਂ 34 ਗੇਂਦਾਂ ਵਿੱਚ 49 ਦੌੜਾਂ ਬਣਾਈਆਂ, ਪਰ ਉਹ ਨੀਮ ਸੈਂਕੜਾ ਬਣਾਉਣ ਤੋਂ ਖੁੰਝ ਗਿਆ।

ਰੌਇਲਜ਼ ਵੱਲੋਂ ਰਿਆਨ ਨੇ 45 ਗੇਂਦਾਂ ਵਿੱਚ ਨਾਬਾਦ 84 ਦੌੜਾਂ ਦੀ ਪਾਰੀ ਖੇਡੀ। ਉਸ ਨੇ ਸੱਤ ਚੌਕੇ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ ਆਈਪੀਐੱਲ ਵਿੱਚ ਆਪਣਾ ਸਰਵੋਤਮ ਸਕੋਰ ਬਣਾਇਆ। ਟੀਮ ਨੇ ਆਖ਼ਰੀ ਸੱਤ ਓਵਰਾਂ ਵਿੱਚ 92 ਦੌੜਾਂ ਜੋੜੀਆਂ। ਇਸ ਤੋਂ ਇਲਾਵਾ ਰਵੀਚੰਦਰਨ ਅਸ਼ਿਵਨ ਨੇ 29 ਦੌੜਾਂ ਅਤੇ ਧਰੁਵ ਜ਼ੁਰੇਲ ਨੇ 20 ਦੌੜਾਂ ਦਾ ਯੋਗਦਾਨ ਪਾਇਆ।

RELATED ARTICLES

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ ਓਟਵਾ: ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ...

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

LEAVE A REPLY

Please enter your comment!
Please enter your name here

- Advertisment -

Most Popular

ਰਾਜਾ ਵੜਿੰਗ ਤੇ ਰਵਨੀਤ ਬਿੱਟੂ ਵਿਚ ਛਿੜੀ ਪੋਸਟਰ ‘ਜੰਗ’, ਹੋਏ ਮੇਹਣੋ ਮੇਹਣੀ

ਰਾਜਾ ਵੜਿੰਗ ਤੇ ਰਵਨੀਤ ਬਿੱਟੂ ਵਿਚ ਛਿੜੀ ਪੋਸਟਰ 'ਜੰਗ', ਹੋਏ ਮੇਹਣੋ ਮੇਹਣੀ ਲੁਧਿਆਣਾ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਛੱਡ ਕੇ ਗਏ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ ਓਟਵਾ: ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ...

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਚੰਡੀਗੜ੍ਹ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ  ਵੱਲੋਂ ਖੁਫੀਆ ਇਤਲਾਹ ’ਤੇ ...

Recent Comments