Monday, May 20, 2024
Home India ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਅੱਠਵੀਂ ਸੂਚੀ ਜਾਰੀ; ਪੰਜਾਬ ਦੇ 6...

ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਅੱਠਵੀਂ ਸੂਚੀ ਜਾਰੀ; ਪੰਜਾਬ ਦੇ 6 ਉਮੀਦਵਾਰ ਐਲਾਨੇ

ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਅੱਠਵੀਂ ਸੂਚੀ ਜਾਰੀ; ਪੰਜਾਬ ਦੇ 6 ਉਮੀਦਵਾਰ ਐਲਾਨੇ
ਨਵੀਂ ਦਿੱਲੀ: ਭਾਜਪਾ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਗੁਰਦਾਸਪੁਰ ਤੋਂ ਸਨੀ ਦਿਓਲ ਨੂੰ ਟਿਕਟ ਨਹੀਂ ਦਿੱਤਾ ਗਿਆ ਹੈ। ਭਾਜਪਾ ਨੇ ਫਰੀਦਕੋਟ ਤੋਂ ਹੰਸ ਰਾਜ ਹੰਸ ਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ।

ਭਾਜਪਾ ਨੇ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਅੱਜ ਛੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕੀਤਾ। ਇਸ ਵਾਰ ਭਾਜਪਾ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨੇਗੀ। ਪਿਛਲੀ ਵਾਰ ਭਾਜਪਾ ਨੇ ਆਪਣੇ ਗਠਜੋੜ ਦੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜੀਆਂ ਸਨ ਪਰ ਕਿਸਾਨ ਅੰਦੋਲਨ ਤੋਂ ਬਾਅਦ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਟੁੱਟ ਗਿਆ ਸੀ।

RELATED ARTICLES

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments