Sunday, May 19, 2024
Home AAP ਪੰਜਾਬ ਸਰਕਾਰ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਘਟਾਉਣ ਦਾ ਫ਼ੈਸਲਾ ਕੀਤਾ

ਪੰਜਾਬ ਸਰਕਾਰ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਘਟਾਉਣ ਦਾ ਫ਼ੈਸਲਾ ਕੀਤਾ

ਪੰਜਾਬ ਸਰਕਾਰ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਘਟਾਉਣ ਦਾ ਫ਼ੈਸਲਾ ਕੀਤਾ
ਜਲੰਧਰ: ਪੰਜਾਬ ’ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲੀਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਸੁਰੱਖਿਆ ਵਾਹਨ (ਪਾਇਲਟ ਜੀਪ) ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ।
ਸਾਬਕਾ ਵਿਧਾਇਕ ਅੰਗੁਰਾਲ ਦੀ ਸੁਰੱਖਿਆ ‘ਚ ’ਚ ਕਮੀ ਨਹੀਂ ਆਈ ਹੈ। ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ। ਪਹਿਲਾਂ ਸ਼ੁਸ਼ੀਲ ਰਿੰਕੂ ਦੀ ਸੁਰੱਖਿਆ ਲਈ ਚਾਰ ਪੁਲੀਸ ਮੁਲਾਜ਼ਮ ਅਤੇ 4 ਵਿਸ਼ੇਸ਼ ਸਿਖਲਾਈ ਪ੍ਰਾਪਤ ਕਮਾਂਡੋ ਮੌਜੂਦ ਸਨ।
ਪੰਜਾਬ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ। 2 ਦੀ ਰਵਾਨਗੀ ਕੱਲ੍ਹ ਸ਼ੁੱਕਰਵਾਰ ਨੂੰ ਹੋਈ, ਜਦਕਿ ਦੋ ਦੀ ਰਵਾਨਗੀ ਅੱਜ ਜਾਂ ਸੋਮਵਾਰ ਤੱਕ ਹੋਵੇਗੀ। ਇਸੇ ਤਰ੍ਹਾਂ ਜਲਦੀ ਹੀ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵੀ ਘਟਾਈ ਜਾਵੇਗੀ, ਜਦ ਕਿ ਭਾਜਪਾ ਨੇ ਚੋਣ ਕਮਿਸ਼ਨ ਤੋਂ ਦੋਵਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ
RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments