Monday, May 20, 2024
Home AAP ਲੋਕ ਸਭਾ ਚੋਣਾਂ ਲਈ ਆਪ ਦੋ ਉਮੀਦਵਾਰਾਂ ਦਾ ਐਲਾਨ, ਮਾਲਵਿੰਦਰ ਸਿੰਘ ਕੰਗ...

ਲੋਕ ਸਭਾ ਚੋਣਾਂ ਲਈ ਆਪ ਦੋ ਉਮੀਦਵਾਰਾਂ ਦਾ ਐਲਾਨ, ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ

ਲੋਕ ਸਭਾ ਚੋਣਾਂ ਲਈ ਆਪ ਦੋ ਉਮੀਦਵਾਰਾਂ ਦਾ ਐਲਾਨ, ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ
ਆਨੰਦਪੁਰ ਸਾਹਿਬ: ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਵਿੱਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
ਲੋਕ ਸਭਾ ਚੋਣਾਂ 2024 ਦੇ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਵਿੱਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

ਪਹਿਲੀ ਸੂਚੀ ਵਿੱਚ ਪਾਰਟੀ ਨੇ 7 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਸੰਗਰੂਰ ਤੋਂ ਮੰਤਰੀ ਗੁਰਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀ.ਪੀ. ਸ਼ਾਮਲ ਹਨ। ‘ਆਪ’ ਦੀ ਦੂਜੀ ਸੂਚੀ ਤੋਂ ਬਾਅਦ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments