Sunday, May 19, 2024
Home India ‘ਆਪ’ ਨੇਤਾ ਸੰਜੈ ਸਿੰਘ ਅੱਜ ਪੰਜਾਬ ਦੌਰੇ ’ਤੇ: ਮਾਨ ਨੇ ਕੀਤਾ ਨਿੱਘਾ...

‘ਆਪ’ ਨੇਤਾ ਸੰਜੈ ਸਿੰਘ ਅੱਜ ਪੰਜਾਬ ਦੌਰੇ ’ਤੇ: ਮਾਨ ਨੇ ਕੀਤਾ ਨਿੱਘਾ ਸੁਆਗਤ

‘ਆਪ’ ਨੇਤਾ ਸੰਜੈ ਸਿੰਘ ਅੱਜ ਪੰਜਾਬ ਦੌਰੇ ’ਤੇ: ਮਾਨ ਨੇ ਕੀਤਾ ਨਿੱਘਾ ਸੁਆਗਤ
ਚੰਡੀਗੜ੍ਹ: ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਸੰਜੈ ਸਿੰਘ ਨਾਲ ਉਨ੍ਹਾਂ ਦੀ ਪਤਨੀ ਵੀ ਸੀ।

ਉਹ ਪੰਜਾਬ ਦੇ ਮੁੱਖ ਮੰਤਰੀ ਦੀ ਨਵਜੰਮੀ ਬੱਚੀ ਨੂੰ ਦੇਖਣ ਲਈ ਘਰ ਪੁੱਜੇ। ਸ੍ਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਸੰਜੈ ਸਿੰਘ ਅਤੇ ਉਨ੍ਹਾਂ ਦੀ ਪਤਨੀ ਦਾ ਨਿੱਘਾ ਸਵਾਗਤ ਕੀਤਾ ਗਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਅੱਜ ਪੰਜਾਬ ਦਾ ਦੌਰਾ ਹੈ। ਇਸ ਦੌਰਾਨ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਵਿਧਾਇਕਾਂ ਨਾਲ ਚੋਣਾਂ ਬਾਰੇ ਚਰਚਾ ਕਰਨਗੇ।

‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਦੀ ਗੈਰ-ਮੌਜੂਦਗੀ ਵਿੱਚ ਪਾਰਟੀ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਸੰਜੈ ਸਿੰਘ ਅਤੇ ਸ੍ਰੀ ਮਾਨ ਦੇ ਮੋਢਿਆਂ ’ਤੇ ਹੈ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments