Tuesday, May 21, 2024
Home India ਲਿੰਡੀ ਕੈਮਰੂਨ ਭਾਰਤ ’ਚ ਬਰਤਾਨੀਆ ਦੀ ਨਵੀਂ ਹਾਈ ਕਮਿਸ਼ਨਰ

ਲਿੰਡੀ ਕੈਮਰੂਨ ਭਾਰਤ ’ਚ ਬਰਤਾਨੀਆ ਦੀ ਨਵੀਂ ਹਾਈ ਕਮਿਸ਼ਨਰ

ਲਿੰਡੀ ਕੈਮਰੂਨ ਭਾਰਤ ’ਚ ਬਰਤਾਨੀਆ ਦੀ ਨਵੀਂ ਹਾਈ ਕਮਿਸ਼ਨਰ
ਨਵੀਂ ਦਿੱਲੀ: ਬਰਤਾਨੀਆ ਨੇ ਲਿੰਡੀ ਕੈਮਰੂਨ ਨੂੰ ਭਾਰਤ ’ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਕੈਮਰੂਨ ਮੌਜੂਦਾ ਹਾਈ ਕਮਿਸ਼ਨਰ ਐਲੇਕਸ ਐਲਿਸ ਦੀ ਥਾਂ ਲਵੇਗੀ।

ਭਾਰਤ ’ਚ ਬਰਤਾਨਵੀ ਦੂਤਾਵਾਸ ਨੇ ਅੱਜ ਜਾਰੀ ਬਿਆਨ ’ਚ ਕਿਹਾ, ‘ਲਿੰਡੀ ਕੈਮਰੂਨ ਨੂੰ ਐਲੇਕਸ ਐਲਿਸ ਦੀ ਥਾਂ ਭਾਰਤ ਗਣਰਾਜ ’ਚ ਬਰਤਾਨੀਆ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਐਲਿਸ ਨੂੰ ਕੋਈ ਹੋਰ ਕੂਟਨੀਤਕ ਜ਼ਿੰਮੇਵਾਰੀ ਸੌਂਪੀ ਜਾਵੇਗੀ।’

ਕੈਮਰੂਨ ਇਸੇ ਮਹੀਨੇ ਆਪਣਾ ਕਾਰਜਭਾਰ ਸੰਭਾਲ ਲਵੇਗੀ। ਉਹ 2020 ਤੋਂ ਬਰਤਾਨੀਆ ਦੇ ਕੌਮੀ ਸਾਈਬਰ ਸੁਰੱਖਿਆ ਕੇਂਦਰ ਦੇ ਮੁੱਖ ਕਾਰਜਕਾਰੀ ਵਜੋਂ ਸੇਵਾਵਾਂ ਨਿਭਾ ਰਹੀ ਹੈ।

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

LEAVE A REPLY

Please enter your comment!
Please enter your name here

- Advertisment -

Most Popular

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ...

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

Recent Comments