Sunday, May 19, 2024
Home India ਲੋਕ ਸਭਾ ਚੋਣਾਂ: ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਲੜਨਗੇ ਚੋਣ

ਲੋਕ ਸਭਾ ਚੋਣਾਂ: ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਲੜਨਗੇ ਚੋਣ

ਲੋਕ ਸਭਾ ਚੋਣਾਂ: ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਲੜਨਗੇ ਚੋਣ

ਨਵੀਂ ਦਿੱਲੀ: ਕਾਂਗਰਸ ਨੇ ਅੱਜ 16 ਲੋਕ ਸਭਾ ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਸੰਸਦੀ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਤਿਵਾੜੀ ਸ੍ਰੀ ਆਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਹਨ। ਹਰਿਆਣਾ ਵਿਚ ਦੀਪੇਂਦਰ ਸਿੰਘ ਹੁੱਡਾ ਤੇ ਕੁਮਾਰੀ ਸ਼ੈਲਜਾ ਨੂੰ ਕ੍ਰਮਵਾਰ ਰੋਹਤਕ ਤੇ ਸਿਰਸਾ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਮੰਡੀ ਅਤੇ ਵਿਨੋਦ ਸੁਲਤਾਨਪੁਰੀ ਸ਼ਿਮਲਾ ਹਲਕੇ ਤੋਂ ਪਾਰਟੀ ਉਮੀਦਵਾਰ ਹੋਣਗੇ।

ਪੰਜਾਬ ਦੀ ਗੱਲ ਕਰੀਏ ਤਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਜਲੰਧਰ (ਰਾਖਵੇਂ) ਤੇ ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਪੰਜਾਬ ਵਿਚ ਆਖਰੀ ਗੇੜ ਤਹਿਤ ਪਹਿਲੀ ਜੂਨ ਨੂੰ ਪੋਲਿੰਗ ਹੋਣੀ ਹੈ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments