Thursday, May 16, 2024
Home International ਡੈਲਾਵੇਅਰ ਦੇ ਜਨ ਪ੍ਰਤੀਨਿਧੀਆਂ ਨੇ ਵਿਸਾਖੀ ਮੌਕੇ ਭੰਗੜਾ ਪਾਇਆ

ਡੈਲਾਵੇਅਰ ਦੇ ਜਨ ਪ੍ਰਤੀਨਿਧੀਆਂ ਨੇ ਵਿਸਾਖੀ ਮੌਕੇ ਭੰਗੜਾ ਪਾਇਆ

ਡੈਲਾਵੇਅਰ ਦੇ ਜਨ ਪ੍ਰਤੀਨਿਧੀਆਂ ਨੇ ਵਿਸਾਖੀ ਮੌਕੇ ਭੰਗੜਾ ਪਾਇਆ
ਨਿਊ ਕੈਸਲ (ਅਮਰੀਕਾ): ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਗ੍ਰਹਿ ਰਾਜ ਡੈਲਾਵੇਅਰ ਤੋਂ ਸੱਤ ਜਨਤਕ ਨੁਮਾਇੰਦਿਆਂ ਦਾ ਸਮੂਹ ਸਿੱਖ ਭਾਈਚਾਰੇ ਵਿੱਚ ਸ਼ਾਮਲ ਹੋਇਆ।

ਵਿਸਾਖੀ ਮੌਕੇ ਭੰਗੜਾ ਪਾਇਆ। ਸਾਰੇ ਜਨਤਕ ਨੁਮਾਇੰਦੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਨ। ਇਸ ਸਮੂਹ ਵਿੱਚ ਡੇਲਾਵੇਅਰ ਸੈਨੇਟ ਦੇ ਬਹੁਗਿਣਤੀ ਨੇਤਾ ਬ੍ਰਾਇਨ ਟਾਊਨਸੇਂਡ, ਸੈਨੇਟ ਦੀ ਬਹੁਮਤ ਵ੍ਹਿਪ ਐਲਿਜ਼ਾਬੈਥ ਲਾਕਮੈਨ, ਸੈਨੇਟਰ ਸਟੈਫਨੀ ਹੈਨਸਨ, ਸੈਨੇਟਰ ਲੌਰਾ ਸਟਰਜਨ ਅਤੇ ਰਾਜ ਦੇ ਪ੍ਰਤੀਨਿਧ ਪਾਲ ਬੰਬਸ਼, ਸ਼ੈਰੀ ਡੋਰਸੀ ਵਾਕਰ ਅਤੇ ਸੋਫੀ ਫਿਲਿਪਸ ਸ਼ਾਮਲ ਸਨ। ਲੋਕ ਨੁਮਾਇੰਦਿਆਂ ਦੇ ਸਮੂਹ ਨੇ ਦੋ ਮਹੀਨਿਆਂ ਤੱਕ 30 ਘੰਟੇ ਭਾਰਤੀ ਅਮਰੀਕੀ ਭੰਗੜਾ ਇੰਸਟ੍ਰਕਟਰ ਤੋਂ ਨਾਚ ਸਿੱਖਿਆ ਸੀ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments