Thursday, May 16, 2024
Home International ਅਮਰੀਕਾ ’ਚ ਫਲਸਤੀਨ ਸਮਰਥਕਾਂ ਨੇ ਹਵਾਈ ਅੱਡਿਆਂ ਵੱਲ ਜਾਣ ਵਾਲੇ ਕੌਮੀ ਮਾਰਗਾਂ...

ਅਮਰੀਕਾ ’ਚ ਫਲਸਤੀਨ ਸਮਰਥਕਾਂ ਨੇ ਹਵਾਈ ਅੱਡਿਆਂ ਵੱਲ ਜਾਣ ਵਾਲੇ ਕੌਮੀ ਮਾਰਗਾਂ ਨੂੰ ਜਾਮ ਕੀਤਾ

ਅਮਰੀਕਾ ’ਚ ਫਲਸਤੀਨ ਸਮਰਥਕਾਂ ਨੇ ਹਵਾਈ ਅੱਡਿਆਂ ਵੱਲ ਜਾਣ ਵਾਲੇ ਕੌਮੀ ਮਾਰਗਾਂ ਨੂੰ ਜਾਮ ਕੀਤਾ
ਸ਼ਿਕਾਗੋ: ਫਲਸਤੀਨੀ ਸਮਰਥਕ ਪ੍ਰਦਰਸ਼ਨਕਾਰੀਆਂ ਨੇ ਅੱਜ ਅਮਰੀਕਾ ਦੇ ਇਲੀਨੋਇਸ, ਕੈਲੀਫੋਰਨੀਆ, ਨਿਊਯਾਰਕ ਅਤੇ ਪੈਸੀਫਿਕ ਨਾਰਥਵੈਸਟ ਵਿਚ ਸੜਕਾਂ ਨੂੰ ਬੰਦ ਕਰ ਦਿੱਤਾ, ਜਿਸ ਨਾਲ ਦੇਸ਼ ਦੇ ਪ੍ਰਮੁੱਖ ਹਵਾਈ ਅੱਡਿਆਂ, ਗੋਲਡਨ ਗੇਟ ਅਤੇ ਬਰੁਕਲਿਨ ਪੁਲ ਅਤੇ ਭੀੜ ਭੜੱਕੇ ਵਾਲਾ ਵੈਸਟ ਕੋਸਟ ਕੌਮੀ ਮਾਰਗ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ।

ਸ਼ਿਕਾਗੋ ਵਿੱਚ ਸਵੇਰੇ 7 ਵਜੇ ਪ੍ਰਦਰਸ਼ਨਕਾਰੀਆਂ ਨੇ ਓ’ਹਾਰੇ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਜਾਣ ਵਾਲੇ ਅੰਤਰਰਾਜੀ ਹਾਈਵੇਅ ਨੂੰ ਬੰਦ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਹ ਫਲਸਤੀਨ ਨੂੰ ਆਜ਼ਾਦ ਕਰਵਾਉਣ ਲਈ ਆਰਥਿਕ ਨਾਕਾਬੰਦੀ ਦਾ ਹਿੱਸਾ ਸੀ। ਪ੍ਰਦਰਸ਼ਨਕਾਰੀਆਂ ਨੇ ਸਾਂ ਫਰਾਂਸਿਸਕੋ ਖੇਤਰ ਵਿੱਚ ਗੋਲਡਨ ਗੇਟ ਬ੍ਰਿਜ ਉੱਤੇ ਸਾਰੇ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਜਾਣ ਤੋਂ ਰੋਕ ਦਿੱਤਾ, ਜਿਸ ਨਾਲ ਕਈ ਘੰਟਿਆਂ ਤੱਕ ਆਵਾਜਾਈ ਵਿੱਚ ਵਿਘਨ ਪਿਆ।

ਇਸੇ ਤਰ੍ਹਾਂ ਔਕਲੈਂਡ ਵਿੱਚ ਇੰਟਰਸਟੇਟ 880 ਉੱਤੇ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਕੀਤਾ। ਬਰੁਕਲਿਨ ਵਿੱਚ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਬਰੁਕਲਿਨ ਬ੍ਰਿਜ ਉੱਤੇ ਮੈਨਹਟਨ ਵੱਲ ਜਾਣ ਵਾਲੀ ਸੜਕ ਨੂੰ ਵੀ ਰੋਕ ਦਿੱਤਾ।

RELATED ARTICLES

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments