Friday, November 15, 2024
Home Health & Fitness ਡਾਰਕ ਵੈੱਬ ਰਾਹੀਂ ਪਾਬੰਦੀਸ਼ੁਦਾ ਪਦਾਰਥ ਵੇਚਣ ਵਾਲੇ ਭਾਰਤੀ ਨੂੰ 5 ਸਾਲ ਦੀ...

ਡਾਰਕ ਵੈੱਬ ਰਾਹੀਂ ਪਾਬੰਦੀਸ਼ੁਦਾ ਪਦਾਰਥ ਵੇਚਣ ਵਾਲੇ ਭਾਰਤੀ ਨੂੰ 5 ਸਾਲ ਦੀ ਕੈਦ ਤੇ 15 ਕਰੋੜ ਡਾਲਰ ਜ਼ਬਤ ਕਰਨ ਦਾ ਹੁਕਮ

ਡਾਰਕ ਵੈੱਬ ਰਾਹੀਂ ਪਾਬੰਦੀਸ਼ੁਦਾ ਪਦਾਰਥ ਵੇਚਣ ਵਾਲੇ ਭਾਰਤੀ ਨੂੰ 5 ਸਾਲ ਦੀ ਕੈਦ ਤੇ 15 ਕਰੋੜ ਡਾਲਰ ਜ਼ਬਤ ਕਰਨ ਦਾ ਹੁਕਮ
ਵਾਸ਼ਿੰਗਟਨ: ਅਮਰੀਕਾ ਵਿਚ 40 ਸਾਲਾ ਭਾਰਤੀ ਨਾਗਰਿਕ ਨੂੰ ਡਾਰਕ ਵੈੱਬ ਮਾਰਕੀਟਪਲੇਸ ’ਤੇ ਪਾਬੰਦੀਸ਼ੁਦਾ ਪਦਾਰਥ ਵੇਚਣ ਦੇ ਦੋਸ਼ ਵਿਚ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਸ ਕੋਲੋਂ ਕਰੀਬ 15 ਕਰੋੜ ਅਮਰੀਕੀ ਡਾਲਰ ਜ਼ਬਤ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਡਾਰਕ ਵੈੱਬ ਇੰਟਰਨੈੱਟ ਤੱਕ ਸਾਧਾਰਨ ਸਰਚ ਇੰਜਣਾਂ ਰਾਹੀਂ ਨਹੀਂ ਪਹੁੰਚਿਆ ਜਾ ਸਕਦਾ ਅਤੇ ਸਿਰਫ਼ ਵਿਸ਼ੇਸ਼ ਵੈੱਬ ਬ੍ਰਾਊਜ਼ਰ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ। ਹਲਦਵਾਨੀ ਦੇ ਬਨਮੀਤ ਸਿੰਘ ਨੂੰ ਅਮਰੀਕਾ ਦੀ ਬੇਨਤੀ ‘ਤੇ ਅਪਰੈਲ 2019 ‘ਚ ਲੰਡਨ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਮਾਰਚ 2023 ਵਿੱਚ ਅਮਰੀਕਾ ਹਵਾਲੇ ਕੀਤਾ ਗਿਆ ਸੀ।

ਉਸ ਨੇ ਜਨਵਰੀ ਵਿੱਚ ਪਾਬੰਦੀਸ਼ੁਦਾ ਪਦਾਰਥਾਂ ਦੀ ਤਸਕਰੀ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਕਬੂਲ ਕੀਤਾ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments