Saturday, May 18, 2024
Home Gadgets ਪਾਕਿ ਨੂੰ ਬੈਲਿਸਟਿਕ ਮਿਜ਼ਾਈਲ ਲਈ ਸਾਜ਼ੋ-ਸਾਮਾਨ ਦੇਣ ਵਾਲੀਆਂ ਚੀਨ ਦੀਆਂ 3 ਕੰਪਨੀਆਂ...

ਪਾਕਿ ਨੂੰ ਬੈਲਿਸਟਿਕ ਮਿਜ਼ਾਈਲ ਲਈ ਸਾਜ਼ੋ-ਸਾਮਾਨ ਦੇਣ ਵਾਲੀਆਂ ਚੀਨ ਦੀਆਂ 3 ਕੰਪਨੀਆਂ ’ਤੇ ਅਮਰੀਕਾ ਨੇ ਪਾਬੰਦੀ ਲਗਾਈ

ਵਾਸ਼ਿੰਗਟਨ: ਅਮਰੀਕਾ ਨੇ ਪਾਕਿਸਤਾਨ ਨੂੰ ਉਸ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਮੁਹੱਈਆ ਕਰਾਉਣ ਲਈ ਤਿੰਨ ਚੀਨੀ ਕੰਪਨੀਆਂ ਅਤੇ ਇਕ ਬੇਲਾਰੂਸੀ ਕੰਪਨੀ ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ।

ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਅਮਰੀਕਾ ਨੇ ਜਿਨ੍ਹਾਂ ਤਿੰਨ ਚੀਨੀ ਕੰਪਨੀਆਂ ‘ਤੇ ਪਾਬੰਦੀ ਲਗਾਈ ਹੈ, ਉਨ੍ਹਾਂ ‘ਚ ਸ਼ਿਆਨ ਲੋਂਗਡੇ ਟੈਕਨਾਲੋਜੀ ਡਿਵੈਲਪਮੈਂਟ, ਤਿਆਨਜਿਨ ਕ੍ਰਿਏਟਿਵ ਸੋਰਸ ਇੰਟਰਨੈਸ਼ਨਲ ਟਰੇਡ ਅਤੇ ਗ੍ਰੈਨਪੈਕਟ ਕੰਪਨੀ ਲਿਮਟਿਡ ਸ਼ਾਮਲ ਹਨ, ਜਦੋਂ ਕਿ ਬੇਲਾਰੂਸ ਦੇ ਮਿਨਸਕ ਵ੍ਹੀਲ ਟਰੈਕਟਰ ਪਲਾਂਟ ‘ਤੇ ਪਾਬੰਦੀ ਲਗਾਈ ਗਈ ਹੈ

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments