Saturday, May 18, 2024
Home Health & Fitness ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ...

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ
ਨਵੀਂ ਦਿੱਲੀ: ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਬਾਲਕ੍ਰਿਸ਼ਨ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਭਰਮਾਊ ਇਸ਼ਤਿਹਾਰ ਮਾਮਲੇ ਵਿੱਚ ਉਨ੍ਹਾਂ ਵੱਲੋਂ ਕੀਤੀਆਂ ਗ਼ਲਤੀਆਂ ਲਈ ਅਖ਼ਬਾਰਾਂ ਵਿੱਚ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ।

ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਦੇ ਵਕੀਲ ਨੂੰ ਦੋ ਦਿਨਾਂ ਦੇ ਅੰਦਰ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਮੁਆਫੀ ਪੱਤਰਾਂ ਨੂੰ ਰਿਕਾਰਡ ਕਰਨ ਲਈ ਕਿਹਾ। ਰਾਮਦੇਵ ਅਤੇ ਬਾਲਕ੍ਰਿਸ਼ਨ ਦੇ ਵਕੀਲ ਨੇ ਬੈਂਚ ਨੂੰ ਕਿਹਾ ਕਿ ਉਹ ਆਪਣੀਆਂ ਗਲਤੀਆਂ ਲਈ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਵਾਧੂ ਇਸ਼ਤਿਹਾਰ ਵੀ ਜਾਰੀ ਕਰਨਗੇ।

ਦੋਵਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਉਨ੍ਹਾਂ ਨੇ ਸੋਮਵਾਰ ਨੂੰ ਦੇਸ਼ ਭਰ ਦੇ 67 ਅਖਬਾਰਾਂ ‘ਚ ਮੁਆਫੀਨਾਮਾ ਪ੍ਰਕਾਸ਼ਿਤ ਕੀਤਾ ਹੈ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 30 ਅਪਰੈਲ ਤੈਅ ਕੀਤੀ ਹੈ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments