Sunday, September 29, 2024
Home Canada ਕੈਨੇਡਾ ‘ਚ ਪੰਜਾਬੀ ਗਾਇਕ ਕਾਕਾ ਵਿਰਕ ਦਾ ਦਿਹਾਂਤ, ਦੋ ਭੈਣਾਂ ਦਾ ਇਕਲੌਤਾ...

ਕੈਨੇਡਾ ‘ਚ ਪੰਜਾਬੀ ਗਾਇਕ ਕਾਕਾ ਵਿਰਕ ਦਾ ਦਿਹਾਂਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਗਾਇਕ

ਕੈਨੇਡਾ ‘ਚ ਪੰਜਾਬੀ ਗਾਇਕ ਕਾਕਾ ਵਿਰਕ ਦਾ ਦਿਹਾਂਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਗਾਇਕ
ਟੋਰਾਂਟੋ: ਕੈਨੇਡਾ ‘ਚ ਪੰਜਾਬੀ ਗਾਇਕ ਕਾਕਾ ਵਿਰਕ ਦਾ ਦਿਹਾਂਤ ਹੋ ਗਿਆ ਹੈ ।ਗਾਇਕ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਟੋਰਾਂਟੋ ਸ਼ਹਿਰ ‘ਚ ਰਹਿ ਰਿਹਾ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ ।ਉਸ ਦਾ ਅਸਲ ਨਾਂਅ ਰਵਿੰਦਰ ਪਾਲ ਸਿੰਘ ਸੀ । ਬੀਤੀ ਰਾਤ ਗਾਇਕ ਆਪਣੇ ਦੋਸਤਾਂ ਦੇ ਨਾਲ ਖਾਣਾ ਖਾਣ ਗਿਆ ਸੀ ਅਤੇ ਇਸ ਤੋਂ ਬਾਅਦ ਦੋਸਤ ਤਾਂ ਆਪੋ ਆਪਣੇ ਘਰ ਚਲੇ ਗਏ । ਪਰ ਕਾਰ ‘ਚ ਹੀ ਗਾਇਕ ਨੂੰ ਹਾਰਟ ਅਟੈਕ ਆਇਆ ਤੇ ਉਸ ਦੀ ਮੌਤ ਹੋ ਗਈ ।

ਗਾਇਕ ਦੇ ਕਰੀਬੀਆਂ ਮੁਤਾਬਕ ਉਸ ਨੂੰ ਲਿਖਣ ਤੇ ਗਾਣੇ ਗਾਉਣ ਦਾ ਸ਼ੌਂਕ ਸੀ ਤੇ ਉਹ ਆਪਣਾ ਯੂਟਿਊਬ ਚੈਨਲ ਵੀ ਚਲਾਉਂਦਾ ਸੀ । ਹੁਣ ਤੱਕ ਉਸ ਨੇ ਆਪਣੇ ਦੋ ਗੀਤ ਰਿਲੀਜ਼ ਕੀਤੇ ਸਨ ।ਉਸ ਨੇ ਨੋ ਮਨੀ ਅਤੇ ਵਾਏ ਯੂ ਹੇਟ ਨਾਂਅ ਦੇ ਦੋ ਗੀਤ ਹੀ ਹਾਲੇ ਤੱਕ ਰਿਲੀਜ਼ ਕੀਤੇ ਸਨ । ਪਰਿਵਾਰ ਨੇ ਵਿਦੇਸ਼ ਮੰਤਰਾਲੇ ਤੋਂ ਆਪਣੇ ਪੁੱਤਰ ਦੀ ਲਾਸ਼ ਮੰਗਵਾਉਣ ਦੀ ਅਪੀਲ ਕੀਤੀ ਹੈ। ਕਾਕਾ ਵਿਰਕ ਦੇ ਦਿਹਾਂਤ ਦੀ ਖ਼ਬਰ ਮਿਲਣ ਤੋਂ ਬਾਅਦ ਉਸ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਦੁੱਖ ਦੀ ਇਸ ਘੜੀ ਹਰ ਕੋਈ ਇਸ ਪਰਿਵਾਰ ਦੇ ਨਾਲ ਦੁੱਖ ਜਤਾ ਰਿਹਾ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments