Sunday, September 29, 2024
Home Canada ਮਹੀਨਾ ਪਹਿਲਾਂ ਲਾਪਤਾ ਹੋਈ ਪੰਜਾਬੀ ਕੁੜੀ ਦੀ ਮੌਤ, ਸਰੀ ਪੁਲਸ ਨੂੰ ਮਿਲੀ...

ਮਹੀਨਾ ਪਹਿਲਾਂ ਲਾਪਤਾ ਹੋਈ ਪੰਜਾਬੀ ਕੁੜੀ ਦੀ ਮੌਤ, ਸਰੀ ਪੁਲਸ ਨੂੰ ਮਿਲੀ ਲਾਸ਼

ਮਹੀਨਾ ਪਹਿਲਾਂ ਲਾਪਤਾ ਹੋਈ ਪੰਜਾਬੀ ਕੁੜੀ ਦੀ ਮੌਤ, ਸਰੀ ਪੁਲਸ ਨੂੰ ਮਿਲੀ ਲਾਸ਼
ਸਰੀ: ਬੀਤੇ ਮਹੀਨੇ 27 ਅਪ੍ਰੈਲ ਨੂੰ ਇਕ 19 ਸਾਲਾ ਪੰਜਾਬੀ ਕੁੜੀ ਦੇ ਅਚਾਨਕ ਗਾਇਬ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ। ਪੁਲਸ ਉਸ ਨੂੰ ਲੱਭਣ ਲਈ ਹਰ ਪਾਸੇ ਤਲਾਸ਼ੀ ਲੈ ਰਹੀ ਸੀ, ਪਰ ਅੱਜ ਮਿਲੀ ਇਕ ਖ਼ਬਰ ਨੇ ਪੁਲਸ ਦੀ ਇਸ ਖੋਜ ਨੂੰ ਇਕ ਦੁਖ਼ਦਾਈ ਮੋੜ ‘ਤੇ ਲਿਆ ਕੇ ਖ਼ਤਮ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਕੈਨੇਡਾ ਦੇ ਸਰੀ ਸ਼ਹਿਰ ‘ਚ ਰਹਿਣ ਵਾਲੀ ਸਿਮਰਨ ਕੌਰ ਖੱਟੜਾ, ਜੋ ਕਿ ਪਿਛਲੀ ਵਾਰ 27 ਅਪ੍ਰੈਲ ਨੂੰ 88 ਐਵੇਨਿਊ 132 ਸਟ੍ਰੀਟ ‘ਚ ਇਕ ਬੱਸ ‘ਚ ਚੜ੍ਹਦੀ ਹੋਈ ਦੇਖੀ ਗਈ ਸੀ, ਉਸ ਤੋਂ ਬਾਅਦ ਉਹ ਅਚਾਨਕ ਲਾਪਤਾ ਹੋ ਗਈ ਸੀ ਤੇ ਉਸ ਦਾ ਪਰਿਵਾਰ ਉਸ ਨੂੰ ਲੈ ਕੇ ਕਾਫ਼ੀ ਪਰੇਸ਼ਾਨ ਹੋ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਪਰਿਵਾਰ ਵੱਲੋਂ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ।

ਇਸ ਮਾਮਲੇ ਦੇ ਕਰੀਬ 1 ਮਹੀਨਾ ਬੀਤ ਜਾਣ ਤੋਂ ਬਾਅਦ ਹੁਣ ਪੁਲਸ ਨੂੰ ਉਸ ਕੁੜੀ ਦੀ ਲਾਸ਼ ਮਿਲੀ ਹੈ। ਸਰੀ ਪੁਲਸ ਨੇ ਦੱਸਿਆ ਕਿ ਸਿਮਰਨ ਦੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਲਾਸ਼ ਮਿਲ ਚੁੱਕੀ ਹੈ। ਪਰ ਪੁਲਸ ਨੂੰ ਇਹ ਲਾਸ਼ ਕਿੱਥੋਂ ਅਤੇ ਕਿਸ ਹਾਲ ‘ਚ ਮਿਲੀ ਹੈ, ਇਸ ਬਾਰੇ ਹਾਲੇ ਪੁਲਸ ਨੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments