Sunday, September 29, 2024
Home Business Bank of Canada: ਬੈਂਕ ਔਫ਼ ਕੈਨੇਡਾ ਨੇ ਵਿਆਜ ਦਰ ਘਟਾ ਕੇ 4.75%...

Bank of Canada: ਬੈਂਕ ਔਫ਼ ਕੈਨੇਡਾ ਨੇ ਵਿਆਜ ਦਰ ਘਟਾ ਕੇ 4.75% ਕੀਤੀ

Bank of Canada: ਬੈਂਕ ਔਫ਼ ਕੈਨੇਡਾ ਨੇ ਵਿਆਜ ਦਰ ਘਟਾ ਕੇ 4.75% ਕੀਤੀ

Ottawa:  ਬੈਂਕ ਔਫ਼ ਕੈਨੇਡਾ ਦੇ ਗਵਰਨਰ ਟਿਫ਼ ਮੈਕਲਮ ਅਤੇ ਸੀਨੀਅਰ ਡਿਪਟੀ ਗਵਰਨਰ ਕੈਰੋਲੀਨ ਰੌਜਰਜ਼ 6 ਮਾਰਚ ਨੂੰ ਔਟਵਾ ਵਿਚ ਇੱਕ ਪ੍ਰੈਸ ਕਾਨਫ਼੍ਰੰਸ ਦੌਰਾਨ ਬੋਲਦੇ ਹੋਏ ਕਿਹਾ ਕੀ ਬੈਂਕ ਔਫ਼ ਕੈਨੇਡਾ ਨੇ ਵਿਆਜ ਦਰ ਘਟਾ ਕੇ 4.75% ਕਰ ਦਿੱਤੀ ਹੈ।

ਪਿਛਲੇ ਸਾਲ ਜੁਲਾਈ ਤੋਂ ਵਿਆਜ ਦਰ 5% ‘ਤੇ ਬਰਕਰਾਰ ਸੀ। ਮਹਾਂਮਾਰੀ ਵਿਚ ਵਿਆਜ ਦਰਾਂ ਅਸਧਾਰਨ ਪੱਧਰ ਤੱਕ ਘਟਾਉਣ ਤੋਂ ਬਾਅਦ ਪੈਦਾ ਹੋਈ ਮਹਿੰਗਾਈ ਨੂੰ ਕਾਬੂ ਕਰਨ ਲਈ ਬੈਂਕ ਔਫ਼ ਕੈਨੇਡਾ ਨੇ ਮਾਰਚ 2022 ਤੋਂ ਬਾਅਦ ਵਿਆਜ ਦਰਾਂ ਵਿਚ ਤੇਜ਼ੀ ਲਿਆਉਣ ਦਾ ਸਿਲਸਿਲਾ ਸ਼ੁਰੂ ਕੀਤਾ ਸੀ।

ਮਹਿੰਗਾਈ ਦਰ ਹੇਠਾਂ ਆਉਣ ਦੇ ਮੱਦੇਨਜ਼ਰ ਅਰਥਸ਼ਾਸਤਰੀਆਂ ਨੂੰ ਐਦਕੀਂ ਵਿਆਜ ਦਰਾਂ ਵਿਚ ਕਟੌਤੀ ਹੋਣ ਦੀ ਉਮੀਦ ਸੀ।

ਇਸ ਸਾਲ ਮਾਰਚ ਵਿਚ ਮਹਿੰਗਾਈ ਦਰ 2.9% ਸੀ ਅਤੇ ਅਪ੍ਰੈਲ ਵਿਚ ਇਹ ਘਟ ਕੇ 2.7% ‘ਤੇ ਦਰਜ ਹੋਈ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments