Sunday, October 6, 2024
Home India Kulwinder CISF: ”ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ”: ਕੁਲਵਿੰਦਰ ਕੌਰ

Kulwinder CISF: ”ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ”: ਕੁਲਵਿੰਦਰ ਕੌਰ

Mohali: ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱ.ਪੜ ਮਾਰਨ ਦੀ ਘਟਨਾ ਤੋਂ ਬਾਅਦ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਵਿੰਦਰ ਕੌਰ ਨੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਨੂੰ ਨੌਕਰੀ ਦੀ ਕੋਈ ਫਿਕਰ ਨਹੀਂ ਹੈ, ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ।

ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਕਾਂਸਟੇਬਲ ਵੱਲੋਂ ਕੰਗਨਾ ਰਣੌਤ ਦੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ‘ਤੇ ਐਕਸ਼ਨ ਲੈਂਦਿਆਂ ਸਸਪੈਂਡ ਕਰ ਦਿੱਤਾ ਗਿਆ ਅਤੇ ਉਸ ਦੇ ਖਿਲਾਫ ਸਥਾਨਕ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਲਈ ਸ਼ਿਕਾਇਤ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਵੀਰਵਾਰ ਦੁਪਹਿਰ 3.30 ਵਜੇ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਕੰਗਨਾ ਦਿੱਲੀ ਲਈ ਰਵਾਨਾ ਹੋ ਗਈ। ਦਿੱਲੀ ਪਹੁੰਚ ਕੇ ਕੰਗਨਾ ਰਣੌਤ ਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਸ਼ਿਕਾਇਤ ਕੀਤੀ। ਜਿਸ ਵਿੱਚ ਕੰਗਨਾ ਨੇ ਕਿਹਾ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਏਅਰਪੋਰਟ ਦੇ ਕਰਟਨ ਏਰੀਆ ਵਿੱਚ ਉਸ ਨੂੰ ਥੱਪੜ ਮਾਰ ਦਿੱਤਾ ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments