Monday, July 8, 2024
Home AAP Modi India: ਨਰਿੰਦਰ ਮੋਦੀ ਨੂੰ PM ਬਣਾਏ ਜਾਣ ਦਾ ਪ੍ਰਸਤਾਵ, ਚੰਦਰਬਾਬੂ ਨਾਇਡੂ...

Modi India: ਨਰਿੰਦਰ ਮੋਦੀ ਨੂੰ PM ਬਣਾਏ ਜਾਣ ਦਾ ਪ੍ਰਸਤਾਵ, ਚੰਦਰਬਾਬੂ ਨਾਇਡੂ ਤੇ ਨਿਤਿਸ਼ ਨੇ ਕੀਤਾ ਸਮਰਥਨ

Modi India: ਨਰਿੰਦਰ ਮੋਦੀ ਨੂੰ PM ਬਣਾਏ ਜਾਣ ਦਾ ਪ੍ਰਸਤਾਵ, ਚੰਦਰਬਾਬੂ ਨਾਇਡੂ ਤੇ ਨਿਤਿਸ਼ ਨੇ ਕੀਤਾ ਸਮਰਥਨ

New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ NDA ਦੀ ਸੰਸਦੀ ਬੈਠਕ ਵਿਚ ਸ਼ਾਮਲ ਹੋਣ ਲਈ ਪੁਰਾਣੇ ਸੰਸਦ ਦੇ ਸੈਂਟਰਲ ਹਾਲ ਵਿਚ ਪਹੁੰਚ ਚੁੱਕੇ ਹਨ। ਇਸ ਵਿਚ NDA ਦਾ ਸੇਰੇ 293 ਸਾਂਸਦ, ਰਾਜ ਸਭਾ ਸਾਂਸਦ ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਤੇ ਡਿਪਟੀ ਸੀਐੱਮ ਮੌਜੂਦ ਹਨ।

ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਸਵਾਗਤ ਭਾਸ਼ਣ ਦਿੱਤਾ। ਉਸ ਦੇ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਅਹੁਦੇ ਲਈ ਨਰਿੰਦਰ ਮੋਦੀ ਦੇ ਨਾਂ ਦਾ ਪ੍ਰਸਤਾਵ ਰੱਖਿਆ। ਅਮਿਤ ਸ਼ਾਹ ਨੇ ਇਸ ਦਾ ਸਮਰਥਨ ਕੀਤਾ ਤੇ ਨਿਤਿਨ ਗਡਕਰੀ ਨੇ ਪ੍ਰਸਤਾਵ ਦਾ ਸਮਰਥਨ ਕੀਤਾ।

ਸੂਤਰਾਂ ਮੁਤਾਬਕ ਸੰਸਦ ਦੇ ਸੈਂਟਰ ਹਾਲ ਵਿਚ ਐੱਨਡੀਏ ਦੀ ਮੀਟਿੰਗ ਖਤਮ ਹੋਣ ਦੇ ਬਾਅਦ ਗਠਜੋੜ ਦੇ ਨੇਤਾ ਅੱਜ ਹੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਮੋਦੀ 9 ਜੂਨ ਨੂੰ ਸ਼ਾਮ 6 ਵਜੇ ਰਾਸ਼ਟਰਪਤੀ ਭਵਨ ਵਿਚ ਪ੍ਰਧਾਨ ਮੰਤਰੀ ਅਹੁਦੇ ਦੀ ਤੀਜੀ ਵਾਰ ਸਹੁੰ ਲੈ ਸਕਦੇ ਹਨ। ਮੋਦੀ ਨਾਲ ਪੂਰਾ ਮੰਤਰੀ ਮੰਡਲ ਸਹੁੰ ਲੈ ਸਕਦਾ ਹੈ।

NDA ਦੀ ਪਹਿਲੀ ਬੈਠਕ 5 ਜੂਨ ਨੂੰ ਪੀਐੱਮ ਰਿਹਾਇਸ਼ ‘ਚ ਸ਼ਾਮ 4 ਵਜੇ ਹੋਈ ਸੀ। ਇਕ ਘੰਟੇ ਚੱਲੀ ਬੈਠਕ ਵਿਚ 16 ਪਾਰਟੀਆਂ ਦੇ 21 ਨੇਤਾ ਸ਼ਾਮਲ ਹੋਏ ਸਨ। ਸਾਰਿਆਂ ਨੇ ਮੋਦੀ ਨੂੰ NDA ਦਾ ਨੇਤਾ ਚੁਣਿਆ ਸੀ ਪਰ ਅੱਜ ਹੋਣ ਵਾਲੀ ਸੰਸਦੀ ਦਲ ਦੀ ਬੈਠਕ ਵਿਚ ਮੋਦੀ ਨੂੰ ਅਧਿਕਾਰਕ ਤੌਰ ‘ਤੇ NDA ਦਾ ਨੇਤਾ ਚੁਣਿਆ ਜਾਵੇਗਾ।PM ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਹੀ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪਿਆ ਸੀ ਤੇ ਰਾਸ਼ਟਰਪਤੀ ਮੁਰਮੂ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰਕੇ 17ਵੀਂ ਲੋਕ ਸਭਾ ਭੰਗ ਕਰ ਦਿੱਤੀ ਸੀ। ਹਾਲਾਂਕਿ ਨਵੀਂ ਸਰਕਾਰ ਦੇ ਗਠਨ ਤੱਕ ਮੋਦੀ ਕਾਰਜਕਾਰੀ ਪ੍ਰਧਾਨ ਮੰਤਰੀ ਹਨ।

RELATED ARTICLES

Punjab: ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਦੀ ਮੌਤ

Punjab: ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਦੀ ਮੌਤ Gurdaspur ਗੁਰਦਾਸਪੁਰ: ਸ੍ਰੀ ਹਰਗੋਬਿੰਦਪੁਰ ‘ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਪਾਣੀ ਨੂੰ...

USA Election: ਮੈਦਾਨ ’ਚ ਡਟੇ ਰਹਿਣ ਸਬੰਧੀ ਛੇਤੀ ਫ਼ੈਸਲਾ ਲੈਣਗੇ ਬਾਇਡਨ

USA Election: ਮੈਦਾਨ ’ਚ ਡਟੇ ਰਹਿਣ ਸਬੰਧੀ ਛੇਤੀ ਫ਼ੈਸਲਾ ਲੈਣਗੇ ਬਾਇਡਨ ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਹੋਰ ਸੂਬਿਆਂ ਦੇ ਗਵਰਨਰਾਂ ਨਾਲ ਹਾਲ ਹੀ...

ਜਸਟਿਨ ਬੀਬਰ ਵੱਲੋਂ ਅਨੰਤ-ਰਾਧਿਕਾ ਦੇ ਵਿਆਹ ਵਿਚ ਗੀਤਾਂ ਨਾਲ ਪੇਸ਼ਕਾਰੀ

ਜਸਟਿਨ ਬੀਬਰ ਵੱਲੋਂ ਅਨੰਤ-ਰਾਧਿਕਾ ਦੇ ਵਿਆਹ ਵਿਚ ਗੀਤਾਂ ਦੀ ਪੇਸ਼ਕਾਰੀ ਮੁੰਬਈ: ਪੌਪ ਗਾਇਕ ਜਸਟਿਨ ਬੀਬਰ ਨੇ ਅਰਬਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਉਸ...

LEAVE A REPLY

Please enter your comment!
Please enter your name here

- Advertisment -

Most Popular

Punjab: ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਦੀ ਮੌਤ

Punjab: ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, 4 ਦੀ ਮੌਤ Gurdaspur ਗੁਰਦਾਸਪੁਰ: ਸ੍ਰੀ ਹਰਗੋਬਿੰਦਪੁਰ ‘ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਪਾਣੀ ਨੂੰ...

USA Election: ਮੈਦਾਨ ’ਚ ਡਟੇ ਰਹਿਣ ਸਬੰਧੀ ਛੇਤੀ ਫ਼ੈਸਲਾ ਲੈਣਗੇ ਬਾਇਡਨ

USA Election: ਮੈਦਾਨ ’ਚ ਡਟੇ ਰਹਿਣ ਸਬੰਧੀ ਛੇਤੀ ਫ਼ੈਸਲਾ ਲੈਣਗੇ ਬਾਇਡਨ ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਹੋਰ ਸੂਬਿਆਂ ਦੇ ਗਵਰਨਰਾਂ ਨਾਲ ਹਾਲ ਹੀ...

ਜਸਟਿਨ ਬੀਬਰ ਵੱਲੋਂ ਅਨੰਤ-ਰਾਧਿਕਾ ਦੇ ਵਿਆਹ ਵਿਚ ਗੀਤਾਂ ਨਾਲ ਪੇਸ਼ਕਾਰੀ

ਜਸਟਿਨ ਬੀਬਰ ਵੱਲੋਂ ਅਨੰਤ-ਰਾਧਿਕਾ ਦੇ ਵਿਆਹ ਵਿਚ ਗੀਤਾਂ ਦੀ ਪੇਸ਼ਕਾਰੀ ਮੁੰਬਈ: ਪੌਪ ਗਾਇਕ ਜਸਟਿਨ ਬੀਬਰ ਨੇ ਅਰਬਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਉਸ...

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ ਚੰਡੀਗੜ੍ਹ: ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ...

Recent Comments