Monday, July 1, 2024
Home AAP ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਜਾਰੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਜਾਰੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

RELATED ARTICLES

125 cr to Team India: ਟੀਮ ਇੰਡੀਆ ਨੂੰ ਬੀਸੀਸੀਆਈ ਵਲੋਂ 125 ਕਰੋੜ ਰੁਪਏ ਇਨਾਮ ਦਾ ਐਲਾਨ

125 cr to Team India: ਟੀਮ ਇੰਡੀਆ ਨੂੰ ਬੀਸੀਸੀਆਈ ਵਲੋਂ 125 ਕਰੋੜ ਰੁਪਏ ਇਨਾਮ ਦਾ ਐਲਾਨ ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਟੀ-20 ਵਿਸ਼ਵ...

New Law’s from today: ਤਿੰਨ ਨਵੇਂ ਅਪਰਾਧਿਕ ਕਾਨੂੰਨ 1 ਜੁਲਾਈ ਤੋਂ ਦੇਸ਼ ‘ਚ ਲਾਗੂ , ਕੀ-ਕੀ ਜਾਵੇਗਾ ਬਦਲ

New Law's from today: ਤਿੰਨ ਨਵੇਂ ਅਪਰਾਧਿਕ ਕਾਨੂੰਨ 1 ਜੁਲਾਈ ਤੋਂ ਦੇਸ਼ ‘ਚ ਲਾਗੂ , ਕੀ-ਕੀ ਜਾਵੇਗਾ ਬਦਲ New Delhi: 1 ਜੁਲਾਈ ਤੋਂ ਦੇਸ਼ ਭਰ...

Euro Cup: ‘ਯੂਰੋ 2024’: ਚਰਚਾ ਦਾ ਵਿਸ਼ਾ ਬਣਿਆ ਪੰਜਾਬੀ ਸਟਾਈਲ ਦਾ ਜਰਮਨ ਗੀਤ

Euro Cup: ‘ਯੂਰੋ 2024’: ਚਰਚਾ ਦਾ ਵਿਸ਼ਾ ਬਣਿਆ ਪੰਜਾਬੀ ਸਟਾਈਲ ਦਾ ਜਰਮਨ ਗੀਤ ਜਰਮਨੀ: ਸਮੁੱਚੇ ਯੂਰਪ ਵਿੱਚ ਅੱਜ ਕੱਲ੍ਹ ਫੁੱਟਬਾਲ ਦੇ ਮਹਾਂਕੁੰਭ ‘ਯੂਰੋ 2024’ ਦਾ...

LEAVE A REPLY

Please enter your comment!
Please enter your name here

- Advertisment -

Most Popular

125 cr to Team India: ਟੀਮ ਇੰਡੀਆ ਨੂੰ ਬੀਸੀਸੀਆਈ ਵਲੋਂ 125 ਕਰੋੜ ਰੁਪਏ ਇਨਾਮ ਦਾ ਐਲਾਨ

125 cr to Team India: ਟੀਮ ਇੰਡੀਆ ਨੂੰ ਬੀਸੀਸੀਆਈ ਵਲੋਂ 125 ਕਰੋੜ ਰੁਪਏ ਇਨਾਮ ਦਾ ਐਲਾਨ ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਟੀ-20 ਵਿਸ਼ਵ...

New Law’s from today: ਤਿੰਨ ਨਵੇਂ ਅਪਰਾਧਿਕ ਕਾਨੂੰਨ 1 ਜੁਲਾਈ ਤੋਂ ਦੇਸ਼ ‘ਚ ਲਾਗੂ , ਕੀ-ਕੀ ਜਾਵੇਗਾ ਬਦਲ

New Law's from today: ਤਿੰਨ ਨਵੇਂ ਅਪਰਾਧਿਕ ਕਾਨੂੰਨ 1 ਜੁਲਾਈ ਤੋਂ ਦੇਸ਼ ‘ਚ ਲਾਗੂ , ਕੀ-ਕੀ ਜਾਵੇਗਾ ਬਦਲ New Delhi: 1 ਜੁਲਾਈ ਤੋਂ ਦੇਸ਼ ਭਰ...

Euro Cup: ‘ਯੂਰੋ 2024’: ਚਰਚਾ ਦਾ ਵਿਸ਼ਾ ਬਣਿਆ ਪੰਜਾਬੀ ਸਟਾਈਲ ਦਾ ਜਰਮਨ ਗੀਤ

Euro Cup: ‘ਯੂਰੋ 2024’: ਚਰਚਾ ਦਾ ਵਿਸ਼ਾ ਬਣਿਆ ਪੰਜਾਬੀ ਸਟਾਈਲ ਦਾ ਜਰਮਨ ਗੀਤ ਜਰਮਨੀ: ਸਮੁੱਚੇ ਯੂਰਪ ਵਿੱਚ ਅੱਜ ਕੱਲ੍ਹ ਫੁੱਟਬਾਲ ਦੇ ਮਹਾਂਕੁੰਭ ‘ਯੂਰੋ 2024’ ਦਾ...

New changes in Australia: ਅੱਜ ਤੋਂ ਆਸਟ੍ਰੇਲੀਆ ਚ ਹੋ ਰਹੀਆਂ ਆਹ ਤਬਦੀਲੀਆਂ

New changes in Australia: ਅੱਜ ਤੋਂ ਆਸਟ੍ਰੇਲੀਆ ਚ ਹੋ ਰਹੀਆਂ ਆਹ ਤਬਦੀਲੀਆਂ ਆਸਟ੍ਰੇਲੀਆ: ਅੱਜ ਤੋਂ ਜੁਲਾਈ ਤੋਂ ਹਰ ਤਿਮਾਹੀ ਆਉਣ ਵਾਲੇ ਬਿਜਲੀ ਬਿਲਾਂ ‘ਚ ਤੁਹਾਨੂੰ...

Recent Comments