Sunday, September 29, 2024
Home Canada Canada Murder: ਸਰੀ ਵਿਚ ਲੁਧਿਆਣਾ ਦੇ 28 ਸਾਲਾ ਨੌਜਵਾਨ ਦੀ ਗੋਲੀ ਮਾਰ...

Canada Murder: ਸਰੀ ਵਿਚ ਲੁਧਿਆਣਾ ਦੇ 28 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Canada Murder: ਸਰੀ ਵਿਚ ਲੁਧਿਆਣਾ ਦੇ 28 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਸਰੀ: ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਲੁਧਿਆਣਾ ਨਾਲ ਸਬੰਧਤ ਨੌਜਵਾਨ ਯੁਵਰਾਜ ਗੋਇਲ (28) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ 7 ਜੂਨ ਦੀ ਦੱਸੀ ਜਾਂਦੀ ਹੈ। ਪਰਿਵਾਰ ਦੇ ਕੁਝ ਦੋਸਤਾਂ-ਮਿੱਤਰਾਂ ਮੁਤਾਬਕ ਕੈਨੇਡੀਅਨ ਪੁਲੀਸ ਨੇ ਇਸ ਨੂੰ ‘ਗ਼ਲਤ ਪਛਾਣ’ ਨਾਲ ਜੁੜਿਆ ਮਾਮਲਾ ਦੱਸਿਆ ਹੈ।

ਜਾਣਕਾਰੀ ਅਨੁਸਾਰ ਯੁਵਰਾਜ ਜਿਮ ਤੋਂ ਪਰਤਦਿਆਂ ਫੋਨ ’ਤੇ ਆਪਣੀ ਮਾਂ ਨਾਲ ਗੱਲ ਕਰ ਰਿਹਾ ਸੀ। ਜਿਵੇਂ ਹੀ ਉਹ ਆਪਣੇ ਘਰ ਦੀ ਪਾਰਕਿੰਗ ਕੋਲ ਪੁੱਜਾ ਤਾਂ ਉਸ ਨੇ ਫੋਨ ਕੱਟ ਦਿੱਤਾ। ਪੁਲੀਸ ਮੁਤਾਬਕ ਕੁਝ ਸਮੇਂ ਬਾਅਦ ਕਿਸੇ ਨੇ ਯੁਵਰਾਜ ਨੂੰ ਇਮਾਰਤ ਵੱਲ ਇਸ਼ਾਰਾ ਕਰਕੇ ਪੁੱਛਿਆ ਕਿ ਕੀ ਉਹ ਇਸ ਵਿਚ ਰਹਿੰਦਾ ਹੈ, ਜਿਵੇਂ ਹੀ ਉਸ ਨੇ ‘ਹਾਂ’ ਕਿਹਾ ਤਾਂ ਉਸ ਦੇ ਛੇ ਗੋਲੀਆਂ ਮਾਰੀਆਂ ਗਈਆਂ। ਯੁਵਰਾਜ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਸ ਘਟਨਾ ਮੌਕੇ ਯੁਵਰਾਜ ਦੇ ਫੋਨ ਦੀ ਰਿਕਾਰਡਿੰਗ ਚਾਲੂ ਸੀ, ਜਿਸ ਕਰਕੇ ਮੌਕੇ ’ਤੇ ਹੋਈ ਗੱਲਬਾਤ ਬਾਰੇ ਪਤਾ ਲੱਗ ਗਿਆ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments