Saturday, September 28, 2024
Home AAP Anmol Gagan Marriage: ਮੰਤਰੀ ਗਗਨ ਮਾਨ ਦਾ ਕੱਲ੍ਹ ਹੋਵੇਗਾ ਵਿਆਹ, ਹੱਥਾਂ 'ਤੇ...

Anmol Gagan Marriage: ਮੰਤਰੀ ਗਗਨ ਮਾਨ ਦਾ ਕੱਲ੍ਹ ਹੋਵੇਗਾ ਵਿਆਹ, ਹੱਥਾਂ ‘ਤੇ ਲਗਾਈ ਮਹਿੰਦੀ

Anmol Gagan Marriage: ਮੰਤਰੀ ਗਗਨ ਮਾਨ ਦਾ ਕੱਲ੍ਹ ਹੋਵੇਗਾ ਵਿਆਹ, ਹੱਥਾਂ ‘ਤੇ ਲਗਾਈ ਮਹਿੰਦੀ

Chandigarh: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਅੱਜ ਸ਼ਾਮ ਨੂੰ ਮਹਿੰਦੀ ਦੀ ਰਸਮ ਤੋਂ ਬਾਅਦ ਜਾਗੋ ਪ੍ਰੋਗਰਾਮ ਹੋਵੇਗਾ।

ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਜਾ ਰਹੀਆਂ ਹਨ। ਇਸ ਵਿਆਹ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਨਾਲ ਵਿਆਹ ਕਰਵਾਉਣਗੇ। ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ। ਉਸ ਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ।

ਅਨਮੋਲ ਗਗਨ ਮਾਨ ਇੱਕ ਪੰਜਾਬੀ ਗਾਇਕ ਸੀ। ਉਨ੍ਹਾਂ ਆਪਣਾ ਕਿੱਤਾ ਛੱਡ ਕੇ ਆਮ ਆਦਮੀ ਪਾਰਟੀ ਤੋਂ ਰਾਜਨੀਤੀ ਸ਼ੁਰੂ ਕੀਤੀ। 2022 ਵਿੱਚ ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ। ਉਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ। ਅਨਮੋਲ ਗਗਨ ਮਾਨ ਇੱਕ ਪੰਜਾਬੀ ਗਾਇਕ ਸੀ। ਉਨ੍ਹਾਂ ਆਪਣਾ ਕਿੱਤਾ ਛੱਡ ਕੇ ਆਮ ਆਦਮੀ ਪਾਰਟੀ ਤੋਂ ਰਾਜਨੀਤੀ ਸ਼ੁਰੂ ਕੀਤੀ।

2022 ਵਿੱਚ ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ। ਉਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ।… ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਨੇ 7 ਜੁਲਾਈ 2022 ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments