Saturday, September 28, 2024
Home Article Canada Elections: ਟਰੂਡੋ ਦੀ ਪਾਰਟੀ ਵੱਲੋਂ ਪਟਿਆਲਾ ਦੀ ਤਾਨੀਆ ਸੋਢੀ ਨੂੰ ਮਿਲੀ...

Canada Elections: ਟਰੂਡੋ ਦੀ ਪਾਰਟੀ ਵੱਲੋਂ ਪਟਿਆਲਾ ਦੀ ਤਾਨੀਆ ਸੋਢੀ ਨੂੰ ਮਿਲੀ ਟਿਕਟ, ਲੜੇਗੀ ਚੋਣ

Canada Elections: ਟਰੂਡੋ ਦੀ ਪਾਰਟੀ ਵੱਲੋਂ ਪਟਿਆਲਾ ਦੀ ਤਾਨੀਆ ਸੋਢੀ ਨੂੰ ਮਿਲੀ ਟਿਕਟ, ਲੜੇਗੀ ਚੋਣ
Ottawa: ਪਟਿਆਲਾ ਦੀ ਜੰਮਪਲ ਤਾਨੀਆ ਸੋਢੀ ਨੂੰ ਕੈਨੇਡਾ ਵਿਚ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਮਿਲੀ ਹੈ। ਤਾਨੀਆ ਨੂੰ ਕੈਨੇਡਾ ਵਿਖੇ ਹੋਣ ਵਾਲੀਆਂ ਚੋਣਾਂ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ। ਵੱਡੀ ਗੱਲ ਇਹ ਹੈ ਕਿ ਤਾਨੀਆ ਸੋਢੀ ਚਾਰ ਸਾਲ ਪਹਿਲਾਂ ਹੀ ਕੈਨੇਡਾ ਦੀ ਧਰਤੀ ’ਤੇ ਗਈ ਸੀ ਤੇ ਅੱਜ ਉਸ ਨੂੰ ਇਹ ਪ੍ਰਾਪਤੀ ਮਿਲੀ ਹੈ। ਇੱਧਰ ਤਾਨੀਆ ਸੋਢੀ ਨੂੰ ਟਿਕਟ ਮਿਲਣ ’ਤੇ ਪਟਿਆਲਾ ਵਿਖੇ ਉਨ੍ਹਾਂ ਦੇ ਪਿਤਾ ਨੂੰ ਵੱਖ-ਵੱਖ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਤਾਨੀਆ ਸੋਢੀ ਨੂੰ ਕੈਨੇਡਾ ਦੇ ਮੋਨਕਟਾਨ ਉੱਤਰ ਪੱਛਮੀ ਵਿਧਾਨ ਸਭਾ ਸੀਟ ਤੋਂ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਹੈ। ਤਾਨੀਆ ਸੋਢੀ ਦੇ ਪਿਤਾ ਜਗਦੀਪ ਸਿੰਘ ਸੋਢੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਜਗਦੀਪ ਸੋਢੀ ਨੇ ਦੱਸਿਆ ਕਿ ਉਨ੍ਹਾ ਦੀ ਬੇਟੀ ਨੂੰ ਕੈਨੇਡਾ ਗਈ ਨੂੰ ਹਾਲੇ ਸਿਰਫ 4 ਸਾਲ ਹੀ ਹੋਏ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਰਾਜਨੀਤੀ ਵਿਚ ਇਹ ਵਿਵਸਥਾ ਹੈ ਕਿ ਪਾਰਟੀ ਉਮੀਦਵਾਰ ਬਣਨ ਲਈ ਪਹਿਲਾਂ ਪਾਰਟੀ ਵਿਚ ਹੀ ਚੋਣ ਲੜਨੀ ਪੈਂਦੀ ਹੈ।

ਉਨ੍ਹਾਂ ਦੱਸਿਆ ਕਿ ਪਾਰਟੀ ਦੀ ਇਸ ਅੰਦਰੂਨੀ ਚੋਣ ਵਿਚ ਤਾਨੀਆ ਸੋਢੀ ਨੂੰ 157 ਵੋਟਾਂ ਮਿਲੀਆਂ ਜਦੋਂ ਕਿ ਉਸਦੀ ਵਿਰੋਧੀ ਉਮੀਦਵਾਰ ਨੂੰ ਸਿਰਫ 6 ਵੋਟਾਂ ਹੀ ਮਿਲੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਿਧਾਨ ਸਭਾ ਹਲਕੇ ਵਿਚ ਤਕਰੀਬਨ 11 ਹਜ਼ਾਰ ਘਰ ਹਨ ਤੇ ਤਕਰੀਬਨ 25 ਹਜ਼ਾਰ ਦੀ ਆਬਾਦੀ ਹੈ ਜਿਸ ਵਿਚੋਂ 3 ਤੋਂ 4 ਹਜ਼ਾਰ ਲੋਕ ਪੰਜਾਬੀ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments