Saturday, September 28, 2024
Home Health & Fitness NRI Punjabi: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4...

NRI Punjabi: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ

NRI Punjabi: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਭੇਦਭਰੇ ਹਾਲਾਤਾਂ ‘ਚ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ

ਸਿਡਨੀ Sydney: ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਟਿਆਲਾ ਦੇ ਸੰਤ ਹਜਾਰਾ ਸਿੰਘ ਨਗਰ ਦੇ ਰਹਿਣ ਵਾਲੇ ਨੌਜਵਾਨ ਦੀ ਵਿਦੇਸ਼ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ। ਮਾਪਿਆਂ ਨੇ ਆਪਣੇ ਪੁੱਤ ਨੂੰ 4 ਮਹੀਨੇ ਪਹਿਲਾਂ ਵਿਦੇਸ਼ ਭੇਜਿਆ ਸੀ ਪਰ ਹੁਣ ਪੁੱਤਰ ਦੀ ਬੇਵਕਤੀ ਮੌਤ ਨਾਲ ਉਨ੍ਹਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਚੁੱਕਾ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਨਵਨਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 30 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਮਾਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦਾ ਪੁੱਤ 11 ਫਰਵਰੀ ਨੂੰ ਆਸਟ੍ਰੇਲੀਆ ਗਿਆ ਸੀ ਤੇ ਬੀਤੇ ਦਿਨੀਂ ਹੀ ਉਨ੍ਹਾਂ ਨੂੰ ਨਵਨਿੰਦਰ ਦੀ ਮੌਤ ਬਾਰੇ ਪਤਾ ਲੱਗਾ। ਮਾਪਿਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜੇਕਰ ਉਸ ਦਾ ਕਤਲ ਕੀਤਾ ਗਿਆ ਹੈ ਤਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।

ਮ੍ਰਿਤਕ ਦੇ ਮਾਪਿਆਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਦੀ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਪੁੱਤ ਦੇ ਆਖਰੀ ਦਰਸ਼ਨ ਕਰ ਸਕਣ ਤੇ ਭਾਰਤੀ ਰਸਮ-ਰਿਵਾਜਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ। ਮ੍ਰਿਤਕ ਨੌਜਵਾਨ ਨਵਨਿੰਦਰ ਸਿੰਘ ਬਾਡੀ ਬਿਲਡਰ ਤੇ ਮਿਹਨਤੀ ਨੌਜਵਾਨ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments