Saturday, September 28, 2024
Home AAP Drug Money: ਡਿਪਟੀ ਕਮਿਸ਼ਨਰਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਇਦਾਦਾਂ ਜ਼ਬਤ ਕਰਨ...

Drug Money: ਡਿਪਟੀ ਕਮਿਸ਼ਨਰਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ

Drug Money: ਡਿਪਟੀ ਕਮਿਸ਼ਨਰਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ

Chandigarh: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਥਾਂ-ਥਾਂ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਡੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ NDPS ਮਾਮਲਿਆਂ ਵਿਚ ਵੱਡੀ ਕਾਰਵਾਈ ਕੀਤੀ ਜਾਵੇ ਤੇ ਜੇਕਰ NDPS ਐਕਟ ਅਧੀਨ ਕਿਸੇ ਵੀ ਮੁਲਜ਼ਮ ਦੀ ਜਾਇਦਾਦ ਅਟੈਚ ਕਰਨ ਦੇ ਮੰਤਵ ਲਈ ਜੇਕਰ ਉਸ ਦੀ ਜਾਇਦਾਦ ਸਬੰਧੀ ਸੂਚਨਾ ਮੰਗੀ ਜਾਂਦੀ ਹੈ ਤਾਂ ਉਹ ਸੂਚਨਾ ਆਪ ਵੱਲੋਂ ਫੌਰੀ ਤੌਰ ‘ਤੇ ਸਬੰਧਤ ਪੁਲਿਸ ਅਧਿਕਾਰੀ ਨੂੰ ਦਿੱਤੀ ਜਾਵੇ। ਕਿਸੇ ਤਰ੍ਹਾਂ ਦੀ ਢਿੱਲ ਨਾ ਦਿੱਤੀ ਜਾਵੇ। ਸੂਬਾ ਸਰਕਾਰ ਚਾਹੁੰਦੀ ਹੈ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਜਾਇਦਾਦਾਂ ਜ਼ਬਤ ਕਰਕੇ ਉਨ੍ਹਾਂ ਨੂੰ ਵਿੱਤੀ ਢਾਹ ਲਗਾਈ ਜਵੇ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments