Thursday, July 4, 2024
Home Uncategorized Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ...

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ
ਵੈਨਕੂਵਰ : ਸਥਾਨਕ ਪੁਲਿਸ ਵੱਲੋਂ ਪੰਜਾਬੀ ਨੌਜਵਾਨਾਂ ਖ਼ਿਲਾਫ਼ ਕੀਤੀ ਕਾਰਵਾਈ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਵੀ ਕਿਸੇ ਪੰਜਾਬੀ ਨੇ ਹੀ ਬਣਾਈ ਹੈ। ਜਾਣਕਾਰੀ ਅਨੁਸਾਰ ਸਰੀ ਦੇ 78-ਏ ਐਵੇਨਿਊ ਦੇ ਇੱਕ ਘਰ ‘ਚ 7-8 ਪੰਜਾਬੀ ਵਿਦਿਆਰਥੀ ਰਹਿੰਦੇ ਸਨ। ਇਨ੍ਹਾਂ ‘ਚੋਂ ਇੱਕ ਨੌਜਵਾਨ ਬਾਜ਼ਾਰ ‘ਚੋਂ ਨਕਲੀ ਬੰਦੂਕ ਖਰੀਦ ਲਿਆਇਆ ਤੇ ਬਾਹਰ ਬੈਠ ਕੇ ਉਸ ਨੂੰ ਸਾਫ਼ ਕਰਨ ਦਾ ਨਾਟਕ ਕਰਨ ਲੱਗਿਆ।

ਗੁਆਂਢੀਆਂ ਨੇ ਬੰਦੂਕ ਅਸਲੀ ਸਮਝ ਕੇ ਤੁਰੰਤ ਪੁਲਿਸ ਨੂੰ ਫੋਨ ਕੀਤਾ। ਓਧਰ ਪੁਲਿਸ ਵੀ ਮਿਟਾਂ-ਸਕਿੰਟਾਂ ਵਿਚ ਹੀ ਮੌਕੇ ‘ਤੇ ਪਹੁੰਚ ਗਈ ਤੇ ਘਰ ਨੂੰ ਘੇਰਾ ਪਾ ਲਿਆ ਤੇ ਸਪੀਕਰ ਰਾਂਹੀ ਅਨਾਊਂਸਮੈਂਟ ਕਰਵਾਈ ਗਈ ਕਿ ਸਾਰੇ ਹੱਥ ਖੜੇ ਕਰ ਕੇ ਬਾਹਰ ਆ ਜਾਣ। ਉਸ ਘਰ ਵਿਚੋਂ ਜਿਵੇਂ-ਜਿਵੇਂ ਮੁੰਡੇ ਬਾਹਰ ਆਉਂਦੇ ਗਏ ਤਾਂ ਪੁਲਿਸ ਉਹਨਾਂ ਨੂੰ ਹੱਥ ਕੜੀਆਂ ਲਗਾਉਂਦੀ ਗਈ।

ਕਾਰਵਾਈ ਕਰਨ ਮਗਰੋਂ ਪੁਲਿਸ ਨੇ ਦੱਸਿਆ ਕਿ ਘਰ ‘ਚੋਂ ਨਕਲੀ ਬੰਦੂਕਾਂ ਬਰਾਮਦ ਹੋਈਆਂ ਹਨ। ਪੁਲਿਸ ਨੇ ਦੱਸਿਆ ਕਿ ਇਹਨਾਂ ਵਿਚੋਂ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹਨਾਂ ਦਾ ਕੋਈ ਗਲਤ ਇਰਾਦਾ ਤਾਂ ਨਹੀਂ ਸੀ। ਪੁਲਿਸ ਨੇ ਕਿਹਾ ਕਿ ਵੀਡੀਓ ਤੋਂ ਇੱਦਾਂ ਲੱਗਦਾ ਹੈ ਕਿ ਵੀਡੀਓ ਕਿਸੇ ਪੰਜਾਬੀ ਨੇ ਹੀ ਬਣਾਈ ਹੈ ਕਿਉਂਕਿ ਵੀਡੀਓ ਵਿਚ ਉਹ ਕਿਸੇ ਨਾਲ ਪੰਜਾਬੀ ਵਿਚ ਗੱਲ ਕਰਦਾ ਸੁਣਾਈ ਦੇ ਰਿਹਾ ਹੈ।

RELATED ARTICLES

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਈ 'ਚ ਸਤਿਸੰਗ ਤੋਂ ਬਾਅਦ...

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ New Delhi: ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ...

USA Shootout: ਜਨਮ ਦਿਨ ਦੀ ਪਾਰਟੀ ‘ਚ ਅੰਨ੍ਹੇਵਾਹ ਗੋਲੀਬਾਰੀ, 27 ਲੋਕਾਂ ਨੂੰ ਮਾਰੀ ਗੋਲੀ, 27 ਸਾਲਾ ਨੌਜਵਾਨ ਦੀ ਮੌਤ

USA Shootout: ਜਨਮ ਦਿਨ ਦੀ ਪਾਰਟੀ 'ਚ ਅੰਨ੍ਹੇਵਾਹ ਗੋਲੀਬਾਰੀ, 27 ਲੋਕਾਂ ਨੂੰ ਮਾਰੀ ਗੋਲੀ, 27 ਸਾਲਾ ਨੌਜਵਾਨ ਦੀ ਮੌਤ Ohio ਓਹੀਓ : ਅਮਰੀਕਾ ਦੇ ਓਹੀਓ...

LEAVE A REPLY

Please enter your comment!
Please enter your name here

- Advertisment -

Most Popular

ਮੁੰਬਈ ਦੇ ਵਾਨਖੇੜੇ ਸਟੇਡੀਅਮ ਤੋਂ ਨਰੀਮਨ ਪੁਆਇੰਟ ਤੱਕ ਜਿੱਤ ਦੀ ਪਰੇਡ

ਮੁੰਬਈ ਦੇ ਵਾਨਖੇੜੇ ਸਟੇਡੀਅਮ ਤੋਂ ਨਰੀਮਨ ਪੁਆਇੰਟ ਤੱਕ ਜਿੱਤ ਦੀ ਪਰੇਡ Mumbai: ਮੁੰਬਈ ਦੇ ਇਤਿਹਾਸਕ ਵਾਨਖੇੜੇ ਸਟੇਡੀਅਮ ਤੋਂ ਮਰੀਨ ਡਰਾਈਵ ਰਾਹੀਂ ਨਰੀਮਨ ਪੁਆਇੰਟ ਤੱਕ ਇੱਕ...

PM ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਏਅਰਪੋਰਟ ਲਈ ਰਵਾਨਾ ਹੋਈ ਟੀਮ ਇੰਡੀਆ

PM ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਏਅਰਪੋਰਟ ਲਈ ਰਵਾਨਾ ਹੋਈ ਟੀਮ ਇੰਡੀਆ New Delhi: ਟੀ-20 ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਪ੍ਰਧਾਨ ਮੰਤਰੀ ਮੋਦੀ ਨਾਲ...

ਬ੍ਰਿਟੇਨ ਵਿੱਚ ਆਮ ਚੋਣਾਂ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੀ ਸਾਖ਼ ਦਾਅ ’ਤੇ

ਬ੍ਰਿਟੇਨ ਵਿੱਚ ਆਮ ਚੋਣਾਂ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੀ ਸਾਖ਼ ਦਾਅ ’ਤੇ ਲੰਡਨ: ਬ੍ਰਿਟੇਨ ’ਚ ਆਮ ਚੋਣਾਂ ਲਈ ਵੀਰਵਾਰ ਨੂੰ ਵੋਟਾਂ ਪਾਈਆਂ। ਇਨ੍ਹਾਂ ਚੋਣਾਂ...

ਟੀ-20 ਵਿਸ਼ਵ ਕੱਪ ਦੀ ਟਰਾਫੀ ਲੈ ਕੇ ਦਿੱਲੀ ਪਹੁੰਚੀ ਟੀਮ ਇੰਡੀਆ, ਪ੍ਰਸ਼ੰਸਕ ਨੇ ਕੀਤਾ ਭਰਵਾਂ ਸਵਾਗਤ

ਟੀ-20 ਵਿਸ਼ਵ ਕੱਪ ਦੀ ਟਰਾਫੀ ਲੈ ਕੇ ਦਿੱਲੀ ਪਹੁੰਚੀ ਟੀਮ ਇੰਡੀਆ, ਪ੍ਰਸ਼ੰਸਕ ਨੇ ਕੀਤਾ ਭਰਵਾਂ ਸਵਾਗਤ New Delhi: ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ 3...

Recent Comments