Tuesday, July 2, 2024
Home AAP ਮੌਨਸੂਨ ਦੀ ਦਿੱਲੀ ਵਿੱਚ ਦਸਤਕ, ਮੀਂਹ ਦੌਰਾਨ ਪਾਣੀ ਜਮ੍ਹਾਂ

ਮੌਨਸੂਨ ਦੀ ਦਿੱਲੀ ਵਿੱਚ ਦਸਤਕ, ਮੀਂਹ ਦੌਰਾਨ ਪਾਣੀ ਜਮ੍ਹਾਂ

ਮੌਨਸੂਨ ਦੀ ਦਿੱਲੀ ਵਿੱਚ ਦਸਤਕ, ਮੀਂਹ ਦੌਰਾਨ ਪਾਣੀ ਜਮ੍ਹਾਂ

ਨਵੀਂ ਦਿੱਲੀ: ਅਤਿ ਦੀ ਗਰਮੀ ਤੋਂ ਬਾਅਦ ਮੌਨਸੂਨ ਆਖ਼ਰਕਾਰ ਕੌਮੀ ਰਾਜਧਾਨੀ ਦਿੱਲੀ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅੱਜ ਇਹ ਜਾਣਕਾਰੀ ਦਿੱਤੀ। ਆਈਐੱਮਡੀ ਨੇ ਇਕ ਅਧਿਕਾਰਤ ਬਿਆਨ ਵਿੱਚ ਦੱਸਿਆ ਕਿ ਦੱਖਣ-ਪੱਛਮੀ ਮੌਨਸੂਨ ਪੂਰੇ ਦਿੱਲੀ ਵੱਲ ਵਧ ਗਿਆ ਹੈ।

ਉਸ ਨੇ ਕਿਹਾ, ‘‘ਮੌਨਸੂਨ ਦੀ ਉੱਤਰੀ ਸੀਮਾ 26 ਡਿਗਰੀ ਉੱਤਰ/65 ਡਿਗਰੀ ਪੂਰਬ, ਜੈਸਲਮੇਰ, ਚੁਰੂ, ਭਿਵਾਨੀ, ਦਿੱਲੀ, ਅਲੀਗੜ੍ਹ, ਕਾਨਪੁਰ, ਗਾਜ਼ੀਪੁਰ, ਗੌਂਡਾ, ਖੇਰੀ ਮੁਰਾਦਾਬਾਦ, ਦੇਹਰਾਦੂਨ, ਊਨਾ, ਪਠਾਨਕੋਟ, ਜੰਮੂ, 33 ਡਿਗਰੀ ਉੱਤਰ/74 ਡਿਗਰੀ ਪੂਰਬ ਤੋਂ ਹੋ ਕੇ ਲੰਘਦੀ ਹੈ।’’

RELATED ARTICLES

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ  ਚੰਡੀਗੜ੍ਹ:  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ...

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ ਮੈਲਬੌਰਨ: ਇਕ ਪੰਜਾਬੀ ਲੜਕੀ ਮਨਪ੍ਰੀਤ ਕੌਰ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ...

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ

Visa fees on Rise: ਭਾਰਤੀ ਵਿਦਿਆਰਥੀਆਂ ਨੂੰ ਝਟਕਾ, ਆਸਟ੍ਰੇਲੀਆਈ ਸਰਕਾਰ ਨੇ ਦੁੱਗਣੀ ਕੀਤੀ ਵੀਜ਼ਾ ਫੀਸ ਸਿਡਨੀ: ਆਸਟ੍ਰੇਲੀਆ ’ਚ ਪੜ੍ਹਾਈ ਲਈ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ  ਚੰਡੀਗੜ੍ਹ:  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ...

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਈ 'ਚ ਸਤਿਸੰਗ ਤੋਂ ਬਾਅਦ...

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ Ottawa: ਕੈਨੇਡਾ ਨੂੰ ਸੰਵਿਧਾਨਕ ਦਰਜਾ ਮਿਲਣ ਦੀ 157ਵੀਂ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿੱਚ ਜਸ਼ਨ ਮਨਾਏ ਗਏ। https://twitter.com/ryangerritsen/status/1807773466654908738 ਲੋਕਾਂ ਨੇ ਆਪਣੇ ਘਰਾਂ...

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ ਮੈਲਬੌਰਨ: ਇਕ ਪੰਜਾਬੀ ਲੜਕੀ ਮਨਪ੍ਰੀਤ ਕੌਰ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ...

Recent Comments