Tuesday, July 2, 2024
Home Canada International Students: ਕੈਨੇਡਾ ਦੇ ਸਰੀ 'ਚ 2 ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ...

International Students: ਕੈਨੇਡਾ ਦੇ ਸਰੀ ‘ਚ 2 ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਹੋਈ ਮੌਤ

International Students: ਕੈਨੇਡਾ ਦੇ ਸਰੀ ‘ਚ 2 ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਹੋਈ ਮੌਤ
Surrey ਸਰੀ: ਪੰਜਾਬ ਤੋਂ ਲਗਾਤਾਰ ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਤਲਾਸ਼ ਲਈ ਵਿਦੇਸ਼ਾਂ ਵੱਲ ਜਾ ਰਹੇ ਹਨ। ਓਥੇ ਇਨ੍ਹਾਂ ਨੌਜਵਾਨਾਂ ਨਾਲ ਅਜਿਹੇ ਹਾਦਸੇ ਵਾਪਰ ਰਹੇ ਹਨ ਕਿ ਕਿਸੇ ਨੇ ਸੋਚਿਆਂ ਵੀ ਨਹੀਂ ਹੁੰਦਾ। ਵਿਦੇਸ਼ਾਂ ‘ਚ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹੀ ਹੀ ਇਕ ਮੰਦਭਾਗੀ ਸਾਹਮਣੇ ਆਈ ਹੈ ਕਿ ਰੋਜ਼ੀ ਰੋਟੀ ਲਈ ਕੈਨੇਡਾ ਗਏ 2 ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਗਈਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸਰੀ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ 19 ਸਾਲਾ ਨੌਜਵਾਨ ਸਚਿਨ ਸਚਦੇਵਾ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਵਾਲਾ ਦੇ 25 ਸਾਲਾ ਨੌਜਵਾਨ ਚਰਨਪ੍ਰੀਤ ਸਿੰਘ ਢਿੱਲੋਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।

ਮ੍ਰਿਤਕ ਸਚਿਨ ਸਚਦੇਵਾ ਪੁੱਤਰ ਸੰਜੀਵ ਸਚਦੇਵਾ ਚਾਰ ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਗਿਆ ਸੀ। ਜਿਸਦੀ ਸੜਕ ਹਾਦਸੇ ਦੌਰਾਨ ਦੌਰਾਨ ਮੌਤ ਹੋ ਗਈ ਹੈ। ਇਸ ਘਟਨਾ ਦਾ ਪਤਾ ਚਲਦੇ ਹੀ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਇਸ ਤੋਂ ਇਲਾਵਾ ਚਰਨਪ੍ਰੀਤ ਸਿੰਘ ਢਿੱਲੋਂ10 ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਗਿਆ ਸੀ। ਜਿੱਥੇ ਗੱਡੀਆਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ ਹੈ।

RELATED ARTICLES

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ  ਚੰਡੀਗੜ੍ਹ:  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ...

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ Ottawa: ਕੈਨੇਡਾ ਨੂੰ ਸੰਵਿਧਾਨਕ ਦਰਜਾ ਮਿਲਣ ਦੀ 157ਵੀਂ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿੱਚ ਜਸ਼ਨ ਮਨਾਏ ਗਏ। https://twitter.com/ryangerritsen/status/1807773466654908738 ਲੋਕਾਂ ਨੇ ਆਪਣੇ ਘਰਾਂ...

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ ਮੈਲਬੌਰਨ: ਇਕ ਪੰਜਾਬੀ ਲੜਕੀ ਮਨਪ੍ਰੀਤ ਕੌਰ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ

ਪੰਜਾਬ OTS: ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ  ਚੰਡੀਗੜ੍ਹ:  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ...

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਈ 'ਚ ਸਤਿਸੰਗ ਤੋਂ ਬਾਅਦ...

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ

ਕੈਨੇਡਾ ਨੇ 157ਵਾਂ ਆਜ਼ਾਦੀ ਦਿਹਾੜਾ ਮਨਾਇਆ Ottawa: ਕੈਨੇਡਾ ਨੂੰ ਸੰਵਿਧਾਨਕ ਦਰਜਾ ਮਿਲਣ ਦੀ 157ਵੀਂ ਵਰ੍ਹੇਗੰਢ ਮੌਕੇ ਪੂਰੇ ਦੇਸ਼ ਵਿੱਚ ਜਸ਼ਨ ਮਨਾਏ ਗਏ। https://twitter.com/ryangerritsen/status/1807773466654908738 ਲੋਕਾਂ ਨੇ ਆਪਣੇ ਘਰਾਂ...

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ ਮੈਲਬੌਰਨ: ਇਕ ਪੰਜਾਬੀ ਲੜਕੀ ਮਨਪ੍ਰੀਤ ਕੌਰ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ...

Recent Comments