Sunday, July 7, 2024
Home India ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਆਸਟ੍ਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਦੀ ਜਹਾਜ਼ ’ਚ ਮੌਤ

ਮੈਲਬੌਰਨ: ਇਕ ਪੰਜਾਬੀ ਲੜਕੀ ਮਨਪ੍ਰੀਤ ਕੌਰ ਦੀ ਹਵਾਈ ਜਹਾਜ਼ ’ਚ ਉਸ ਸਮੇਂ ਮੌਤ ਹੋ ਗਈ ਜਦੋਂ ਉਹ ਭਾਰਤ ਆ ਰਹੀ ਸੀ। ਉਸ ਦੀ ਇਕ ਦੋਸਤ ਮੁਤਾਬਕ, 24 ਸਾਲਾ ਵਿਦਿਆਰਥਣ ਦੀ ਕਥਿਤ ਤੌਰ ’ਤੇ ਹਵਾਈ ਅੱਡੇ ’ਤੇ ਤਬੀਅਤ ਖ਼ਰਾਬ ਹੋ ਗਈ ਪਰ ਬਿਨਾਂ ਕਿਸੇ ਸਪਸ਼ਟ ਸਮੱਸਿਆ ਦੇ ਉਹ ਉਡਾਣ ’ਚ ਚੜ੍ਹ ਗਈ।

ਜਦੋਂ ਉਸ ਨੇ ਆਪਣੀ ਸੀਟ ਬੈਲਟ ਬੰਨ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਹ ਡਿੱਗ ਗਈ ਤੇ ਤੁਰੰਤ ਉਸ ਦੀ ਮੌਤ ਹੋ ਗਈ। ਇਹ ਘਟਨਾ 20 ਜੂਨ ਦੀ ਹੈ ਜਦੋਂ ਉਹ ਮੈਲਬੌਰਨ ਤੋਂ ਦਿੱਲੀ ਲਈ ਕਵਾਂਟਸ ਫਲਾਈਟ ’ਚ ਸਵਾਰ ਹੋਈ ਸੀ। ਖ਼ਬਰਾਂ ਮੁਤਾਬਕ, ਉਹ ਚਾਰ ਸਾਲ ਬਾਅਦ ਪਰਿਵਾਰ ਨੂੰ ਮਿਲਣ ਆ ਰਹੀ ਸੀ।

RELATED ARTICLES

ਪੰਜਾਬੀ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕੀਤਾ

ਪੰਜਾਬੀ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕੀਤਾ Toronto ਟੋਰਾਂਟੋ: ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ...

ਅਕਸ਼ੈ ਕੁਮਾਰ ਨੇ ਗੁਰਮੀਤ ਬਾਵਾ ਦੇ ਪਰਿਵਾਰ ਨੂੰ 25 ਲੱਖ ਰੁਪਏ ਭੇਜੇ

ਅਕਸ਼ੈ ਕੁਮਾਰ ਨੇ ਗੁਰਮੀਤ ਬਾਵਾ ਦੇ ਪਰਿਵਾਰ ਨੂੰ 25 ਲੱਖ ਰੁਪਏ ਭੇਜੇ Amritsar ਅੰਮ੍ਰਿਤਸਰ: ਪਦਮ ਭੂਸ਼ਣ ਪ੍ਰਾਪਤ ਮਸ਼ਹੂਰ ਪੰਜਾਬੀ ਲੋਕ ਗਾਇਕਾ ਮਰਹੂਮ ਗੁਰਮੀਤ ਬਾਵਾ ਦੇ...

ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ, ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਤਿੰਨ ਪੰਜਾਬੀ ਵੀ

ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ, ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਤਿੰਨ ਪੰਜਾਬੀ ਵੀ Toronto: ਪੁਲੀਸ ਨੇ ਪਿਛਲੇ ਮਹੀਨਿਆਂ ਵਿੱਚ ਪੰਜਾਬੀ ਵਪਾਰੀਆਂ ਕੋੋਲੋਂ ਫਿਰੌਤੀਆਂ ਵਜੋਂ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬੀ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕੀਤਾ

ਪੰਜਾਬੀ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ ਪਾਰਕਿੰਗ ਐਨਫੋਰਸਮੈਂਟ ਅਫਸਰ’ ਦਾ ਅਹੁਦਾ ਹਾਸਲ ਕੀਤਾ Toronto ਟੋਰਾਂਟੋ: ਪੰਜਾਬੀ ਮੂਲ ਦੇ ਨੌਜਵਾਨ ਰਣਇੰਦਰਜੀਤ ਸਿੰਘ ਨੇ ‘ਟੋਰਾਂਟੋ ਪੁਲਸ...

ਅਕਸ਼ੈ ਕੁਮਾਰ ਨੇ ਗੁਰਮੀਤ ਬਾਵਾ ਦੇ ਪਰਿਵਾਰ ਨੂੰ 25 ਲੱਖ ਰੁਪਏ ਭੇਜੇ

ਅਕਸ਼ੈ ਕੁਮਾਰ ਨੇ ਗੁਰਮੀਤ ਬਾਵਾ ਦੇ ਪਰਿਵਾਰ ਨੂੰ 25 ਲੱਖ ਰੁਪਏ ਭੇਜੇ Amritsar ਅੰਮ੍ਰਿਤਸਰ: ਪਦਮ ਭੂਸ਼ਣ ਪ੍ਰਾਪਤ ਮਸ਼ਹੂਰ ਪੰਜਾਬੀ ਲੋਕ ਗਾਇਕਾ ਮਰਹੂਮ ਗੁਰਮੀਤ ਬਾਵਾ ਦੇ...

ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ, ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਤਿੰਨ ਪੰਜਾਬੀ ਵੀ

ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ, ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਤਿੰਨ ਪੰਜਾਬੀ ਵੀ Toronto: ਪੁਲੀਸ ਨੇ ਪਿਛਲੇ ਮਹੀਨਿਆਂ ਵਿੱਚ ਪੰਜਾਬੀ ਵਪਾਰੀਆਂ ਕੋੋਲੋਂ ਫਿਰੌਤੀਆਂ ਵਜੋਂ...

ਜਾਰੀ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ ਬੇਰੁਜ਼ਗਾਰੀ ਦੀ ਦਰ ‘ਚ ਭਾਰੀ ਵਾਧਾ

ਜਾਰੀ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ ਬੇਰੁਜ਼ਗਾਰੀ ਦੀ ਦਰ 'ਚ ਭਾਰੀ ਵਾਧਾ Toronto ਟੋਰਾਂਟੋ : ਅੱਜ ਜਾਰੀ ਹੋਏ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ ਬੇਰੁਜ਼ਗਾਰੀ ਦੀ ਦਰ 'ਚ...

Recent Comments