Sunday, October 6, 2024
Home Health & Fitness ਸ਼ਿਵ ਸੈਨਾ ਆਗੂ ਸੰਦੀਪ ਗੋਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ...

ਸ਼ਿਵ ਸੈਨਾ ਆਗੂ ਸੰਦੀਪ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ‘ਚ ਦਾਖ਼ਲ

ਸ਼ਿਵ ਸੈਨਾ ਆਗੂ ਸੰਦੀਪ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ‘ਚ ਦਾਖ਼ਲ
Ludhiana: ਸ਼ੁੱਕਰਵਾਰ ਸਵੇਰੇ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਸਿਵਲ ਹਸਪਤਾਲ ਨੇੜੇ ਨਿਹੰਗਾਂ ਦੇ ਭੇਸ ‘ਚ ਆਏ ਕੁਝ ਹਮਲਾਵਰਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਗੋਰਾ ਦੇ ਗੰਨਮੈਨ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਏ। ਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ’ਤੇ ਪੁੱਜੀ ਜਿਸ ਨੇ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਗੋਰਾ ਨੂੰ ਸੀਐੱਮਸੀ ਹਸਪਤਾਲ ‘ਚ ਦਾਖਲ ਕਰਵਾਇਆ। ਪੁਲਿਸ ਸੀਸੀਟੀਵੀ ਵੀ ਸਕੈਨ ਕਰ ਰਹੀ ਹੈ।

ਗੋਰਾ ਥਾਪਰ ਅੱਜ 12 ਵਜੇ ਦੇ ਕਰੀਬ ਸਿਵਲ ਹਸਪਤਾਲ ਪਹੁੰਚੇ ਜਦੋਂ ਉਹ ਸਿਵਲ ਹਸਪਤਾਲ ਤੋਂ ਬਾਹਰ ਨਿਕਲੇ ਤਾਂ ਸਾਈਕਲ ਸਟੈਂਡ ਲਾਗੇ ਚਾਰ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਵਿਚ ਉਨ੍ਹਾਂ ਦੇ ਸਿਰ, ਬਾਹਾਂ ਤੇ ਸਰੀਰ ਦੇ ਹੋਰ ਅੰਗਾਂ ‘ਤੇ ਗੰਭੀਰ ਸੱਟਾਂ ਮਾਰੀਆਂ। ਜਾਣਕਾਰੀ ਅਨੁਸਾਰ ਚਾਰ ਵਿਅਕਤੀ ਪਹਿਲਾਂ ਹੀ ਸਿਵਲ ਹਸਪਤਾਲ ਦੇ ਚੱਕਰ ਕੱਟ ਰਹੇ ਸਨ। ਜਿਉਂ ਹੀ ਗੋਰਾ ਥਾਪਰ ਹਸਪਤਾਲ ਤੋਂ ਬਾਹਰ ਨਿਕਲੇ, ਉਨ੍ਹਾਂ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮੌਕੇ ‘ਤੇ ਹੀ ਸ਼ਿਵ ਸੈਨਾ ਆਗੂਆਂ ਨੇ ਗੰਭੀਰ ਜ਼ਖ਼ਮੀ ਹੋਏ ਸ਼ਿਵ ਸੈਨਾ ਆਗੂ ਗੋਰਾ ਥਾਪਰ ਨੂੰ ਸਿਵਲ ਹਸਪਤਾਲ ‘ਚ ਐਮਰਜੈਂਸੀ ‘ਚ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ। ਹਾਲਾਂਕਿ ਸ਼ਿਵ ਸੈਨਾ ਆਗੂਆਂ ਦਾ ਕਹਿਣਾ ਹੈ ਕਿ ਪੀਜੀਆਈ ਜਾਂ ਕਿਸੇ ਹੋਰ ਸਰਕਾਰੀ ਹਸਪਤਾਲ ‘ਚ ਗੋਰਾ ਥਾਪਰ ਨੂੰ ਇਲਾਜ ਲਈ ਨਹੀਂ ਲੈ ਕੇ ਜਾਵਾਂਗੇ। ਸੀਐਮਸੀ ਹਸਪਤਾਲ ‘ਚ ਹੀ ਇਲਾਜ ਕਰਵਾਵਾਂਗੇ।

ਸ਼ਿਵ ਸੈਨਾ ਆਗੂ ਨੂੰ ਚਾਰ ਵਿਅਕਤੀਆਂ ਵੱਲੋਂ ਗੰਭੀਰ ਜ਼ਖ਼ਮੀ ਕਰਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਸਨਸਨੀ ਵਾਂਗ ਫੈਲੀ ਖਬਰ ਜਦੋਂ ਪੁਲਿਸ ਅਧਿਕਾਰੀਆਂ ਨੂੰ ਪਤਾ ਲੱਗੀ ਤਾਂ ਉਨ੍ਹਾਂ ਨੇ ਸਿਵਲ ਹਸਪਤਾਲ ਵਿਖੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments