Saturday, October 5, 2024
Home International ਯੂਕੇ ਕੈਬਨਿਟ: ਪਾਕਿਸਤਾਨੀ ਮੂਲ ਦੀ ਸ਼ਬਾਨਾ ਮਹਿਮੂਦ ਤੇ ਭਾਰਤੀ ਮੂਲ ਦੀ ਲੀਜ਼ਾ...

ਯੂਕੇ ਕੈਬਨਿਟ: ਪਾਕਿਸਤਾਨੀ ਮੂਲ ਦੀ ਸ਼ਬਾਨਾ ਮਹਿਮੂਦ ਤੇ ਭਾਰਤੀ ਮੂਲ ਦੀ ਲੀਜ਼ਾ ਨੰਦੀ ਮੰਤਰੀ ਬਣੇ

ਯੂਕੇ ਕੈਬਨਿਟ: ਪਾਕਿਸਤਾਨੀ ਮੂਲ ਦੀ ਸ਼ਬਾਨਾ ਮਹਿਮੂਦ ਤੇ ਭਾਰਤੀ ਮੂਲ ਦੀ ਲੀਜ਼ਾ ਨੰਦੀ ਮੰਤਰੀ ਬਣੇ

London: ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਬਕਿੰਘਮ ਪੈਲੇਸ ਵਿਚ ਕਿੰਗ ਚਾਰਲਸ III ਨਾਲ ਮੁਲਾਕਾਤ ਤੋਂ ਬਾਅਦ 58ਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਲੇਬਰ ਪਾਰਟੀ ਨੇ 650 ਮੈਂਬਰੀ ਹਾਊਸ ਆਫ਼ ਕਾਮਨਜ਼ ਵਿੱਚ 412 ਸੀਟਾਂ ਹਾਸਲ ਕੀਤੀਆਂ, ਜੋ ਕਿ 2019 ਦੀਆਂ ਪਿਛਲੀਆਂ ਚੋਣਾਂ ਨਾਲੋਂ 211 ਵੱਧ ਹਨ।

ਸੂਨਕ ਦੀ ਕੰਜ਼ਰਵੇਟਿਵਜ਼ ਪਾਰਟੀ ਨੇ ਪਿਛਲੀਆਂ ਚੋਣਾਂ ਨਾਲੋਂ 250 ਸੀਟਾਂ ਘੱਟ 121 ਸੀਟਾਂ ਜਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕੈਬਨਿਟ ਮੰਤਰੀਆਂ ਦੀ ਨਿਯੁਕਤੀ ਕਰ ਦਿੱਤੀ ਹੈ ਜੋ ਇਸ ਤਰ੍ਹਾਂ ਹਨ: ਉਪ ਪ੍ਰਧਾਨ ਮੰਤਰੀ-ਐਂਜੇਲਾ ਰੇਨਰ, ਵਿੱਤ ਸਕੱਤਰ-ਰਾਛਲ ਰੀਵਜ਼; ਗ੍ਰਹਿ ਸਕੱਤਰ – ਯਵੇਟ ਕੂਪਰ, ਰੱਖਿਆ ਸਕੱਤਰ – ਜੌਨ ਹੀਲੀ, ਵਿਦੇਸ਼ ਸਕੱਤਰ-ਡੇਵਿਡ ਲੈਮੀ, ਨਿਆਂ ਸਕੱਤਰ- ਸ਼ਬਾਨਾ ਮਹਿਮੂਦ, ਟਰਾਂਸਪੋਰਟ ਸਕੱਤਰ- ਲੁਈਸ ਹੇਗ, ਵਾਤਾਵਰਣ, ਖੁਰਾਕ ਅਤੇ ਪੇਂਡੂ ਮਾਮਲਿਆਂ ਦੇ ਸਕੱਤਰ-ਸਟੀਵ ਰੀਡ, ਸੱਭਿਆਚਾਰ, ਮੀਡੀਆ, ਖੇਡ ਸਕੱਤਰ- ਲੀਜ਼ਾ ਨੰਦੀ ਨੂੰ ਬਣਾਇਆ ਗਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments