Tuesday, October 8, 2024
Home Canada ਸੜਕ ਹਾਦਸੇ ‘ਚ ਉਜੜਿਆ ਪੰਜਾਬੀ ਪਰਿਵਾਰ, 4 ਜੀਆਂ ਦੀ ਮੌਤ, ਫਰੀਦਕੋਟ ਨਾਲ...

ਸੜਕ ਹਾਦਸੇ ‘ਚ ਉਜੜਿਆ ਪੰਜਾਬੀ ਪਰਿਵਾਰ, 4 ਜੀਆਂ ਦੀ ਮੌਤ, ਫਰੀਦਕੋਟ ਨਾਲ ਸੀ ਸਬੰਧਤ

ਸੜਕ ਹਾਦਸੇ ‘ਚ ਉਜੜਿਆ ਪੰਜਾਬੀ ਪਰਿਵਾਰ, 4 ਜੀਆਂ ਦੀ ਮੌਤ, ਫਰੀਦਕੋਟ ਨਾਲ ਸੀ ਸਬੰਧਤ

Toronto: ਕੈਨੇਡਾ ਵਿੱਚ ਪੰਜਾਬ ਦੇ ਰਹਿਣ ਵਾਲੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਇਹ ਸਾਰੇ ਫਰੀਦਕੋਟ ਜ਼ਿਲ੍ਹੇ ਦੇ ਜੈਤੋਂ ਸਬ-ਡਿਵੀਜ਼ਨ ਦੇ ਪਿੰਡ ਰੋੜੀਕਪੂਰਾ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਵਿੱਚ ਪਤੀ-ਪਤਨੀ, ਧੀ ਤੇ ਰਿਸ਼ਤੇਦਾਰ ਸ਼ਾਮਿਲ ਹੈ। ਮ੍ਰਿਤਕਾਂ ਦੀ ਪਹਿਚਾਣ ਸੁਖਵੰਤ ਸਿੰਘ ਸੁੱਖ ਬਰਾੜ, ਪਤਨੀ ਰਾਜਿੰਦਰ ਕੌਰ, ਸ਼ੈਲੀ ਛਿੰਦਰ ਪਾਲ ਕੌਰ ਤੇ ਧੀ ਕਮਲ ਕੌਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰੋੜੀਕਪੂਰਾ ਦਾ ਸੁਖਵੰਤ ਸਿੰਘ ਸੁੱਖ ਬਰਾੜ ਕੈਨੇਡਾ ਦੇ ਐਬਟਸਫੋਰਡ ਵਿੱਚ ਰਹਿ ਰਿਹਾ ਸੀ। ਸੁਖਵੰਤ ਸਿੰਘ ਸੁੱਖ ਆਪਣੀ ਪਤਨੀ ਰਾਜਿੰਦਰ ਕੌਰ, ਧੀ ਅਤੇ ਸਾਲੀ ਨਾਲ ਸ਼ਾਮ ਦੇ ਸਮੇਂ ਆਪਣੇ ਮਿੱਤਰ ਸ਼ੇਰ ਸਿੰਘ ਨੰਬਰਦਾਰ ਪਿੰਡ ਰੋੜੀਕਪੂਰਾ ਨੂੰ ਮਿਲਣ ਲਈ ਐਬਟਸਫੋਰਡ ਦੇ ਸ਼ਹਿਰ ਕਨੋਲਾ ਵਿਖੇ ਉਨ੍ਹਾਂ ਦੇ ਘਰ ਜਾ ਰਹੇ ਹਨ। ਰਸਤੇ ਵਿੱਚ ਅਚਾਨਕ ਘਰ ਦੇ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਮੌਕੇ ’ਤੇ ਪਰਿਵਾਰ ਦੇ ਚਾਰ ਜੀਆਂ ਪਤਨੀ, ਬੇਟੀ ਅਤੇ ਸਾਲੀ ਦੀ ਮੌਤ ਹੋ ਗਈ।

ਦੱਸ ਦੇਈਏ ਕਿ ਅੱਜ ਸਵੇਰ ਇਸ ਦੁੱਖਦਾਈ ਘਟਨਾ ਦਾ ਪਤਾ ਲੱਗਦਿਆ ਹੀ ਪਿੰਡ ਸੋਗ ਦੀ ਲਹਿਰ ਫੈਲ ਗਈ। ਪਿੰਡ ਵਾਸ਼ੀਆਂ ਵਲੋਂ ਇਸ ਦੁੱਖਦਾਈ ਘਟਨਾ ਦਾ ਬਹੁਤ ਦੁੱਖ ਮਨਾਇਆ ਗਿਆ ਹੈ। ਜ਼ਿਕਰਯੋਗ ਸੁਖਵੰਤ ਸਿੰਘ ਬਰਾੜ ਪਿੰਡ ਵਾਸ਼ੀਆਂ ਦਾ ਹਰਮਨ ਇਨਸਾਨ ਸੀ, ਜੋ ਵਿਦੇਸ਼ ਬੈਠਾ ਵੀ ਪਿੰਡ ਵਾਸੀਆਂ ਨਾਲ ਦੁੱਖ ਸੁੱਖ ਸਾਂਝਾ ਕਰਦਾ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments