Tuesday, October 8, 2024
Home AAP ਜਲੰਧਰ ਪੱਛਮੀ ਨਤੀਜਾ: ‘ਆਪ’ ਉਮੀਦਵਾਰ ਮਹਿੰਦਰ ਭਗਤ 37 ਹਜ਼ਾਰ ਤੋਂ ਵੱਧ ਵੋਟਾਂ...

ਜਲੰਧਰ ਪੱਛਮੀ ਨਤੀਜਾ: ‘ਆਪ’ ਉਮੀਦਵਾਰ ਮਹਿੰਦਰ ਭਗਤ 37 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ

ਜਲੰਧਰ ਪੱਛਮੀ ਨਤੀਜਾ: ‘ਆਪ’ ਉਮੀਦਵਾਰ ਮਹਿੰਦਰ ਭਗਤ 37 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ
ਜਲੰਧਰ: ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੀ ਸੀਟ ਮੁੜ ਜਿੱਤ ਲਈ ਹੈ। ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਸਾਰੇ ਵਿਰੋਧੀਆਂ ਨੂੰ ਵੱਡੇ ਫਰਕ ਨਾਲ ਪਛਾੜਦਿਆਂ ਇਹ ਸੀਟ 37325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸੀਟ ਨੂੰ ਆਪਣੇ ਵਕਾਰ ਦਾ ਸਵਾਲ ਬਣਾਇਆ ਹੋਇਆ ਸੀ।

ਆਪ ਦੇ ਉਮੀਦਵਾਰ ਮਹਿੰਦਰ ਭਗਤ ਨੂੰ 55246 ਵੋਟਾਂ ਪਈਆਂ, ਜਦ ਕਿ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ 16757, ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17957 ਵੋਟਾਂ ਪਈਆਂ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੂੰ 1242 ਵੋਟਾਂ ਹੀ ਪਈਆਂ ਹਨ ਅਤੇ ਬਸਪਾ ਦਾ ਉਮੀਦਵਾਰ ਤਾਂ 734 ਵੋਟਾਂ ਨਾਲ ਚਾਰ ਹਿੰਦਸਿਆ ਦਾ ਅੰਕੜਾ ਵੀ ਪਾਰ ਨਹੀਂ ਕਰ ਸਕਿਆ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments