Wednesday, October 9, 2024
Home Article ਸਰਬਜੀਤ ਚੀਮਾ ਦੇ ਪੁੱਤਰ ਦਾ ਹੋਇਆ ਕੈਨੇਡਾ ‘ਚ ਵਿਆਹ

ਸਰਬਜੀਤ ਚੀਮਾ ਦੇ ਪੁੱਤਰ ਦਾ ਹੋਇਆ ਕੈਨੇਡਾ ‘ਚ ਵਿਆਹ

ਸਰਬਜੀਤ ਚੀਮਾ ਦੇ ਪੁੱਤਰ ਦਾ ਹੋਇਆ ਕੈਨੇਡਾ ‘ਚ ਵਿਆਹ

Canada ਕੈਨੇਡਾ: ਸਰਬਜੀਤ ਚੀਮਾ ਦੇ ਪੁੱਤਰ ਸੁਖਮਨ ਚੀਮਾ ਦਾ ਵਿਆਹ ਹੋ ਗਿਆ ਹੈ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਖਮਨ ਚੀਮਾ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਜਿਉਂ ਹੀ ਇਹ ਤਸਵੀਰਾਂ ਸਾਹਮਣੇ ਤਾਂ ਗਾਇਕ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।

ਖ਼ਬਰਾਂ ਮੁਤਾਬਕ ਸੁਖਮਨ ਚੀਮਾ ਕੈਨੇਡਾ ਦੇ ਵੈਨਕੁਵਰ ਸ਼ਹਿਰ ਦੇ ਇੱਕ ਗੁਰਦੁਆਰਾ ਸਾਹਿਬ ‘ਚ ਵਿਆਹ ਦੇ ਬੰਧਨ ‘ਚ ਬੱਝੇ ਹਨ । ਇੱਕ ਤਸਵੀਰ ‘ਚ ਗਾਇਕ ਸਰਬਜੀਤ ਚੀਮਾ ਆਪਣੇ ਪਰਿਵਾਰ ਦੇ ਨਾਲ ਪੁੱਤਰ ਤੇ ਨੂੰਹ ਨੂੰ ਆਸ਼ੀਰਵਾਦ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਸਰਬਜੀਤ ਚੀਮਾ ਨੇ ਜਿੱਥੇ ਪੰਜਾਬੀ ਗਾਇਕੀ ‘ਚ ਆਪਣੀ ਧੱਕ ਪਾਈ । ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ । ਉਨ੍ਹਾਂ ਨੇ ਹਾਲ ਹੀ ‘ਚ ਫ਼ਿਲਮ ਲੈਂਬਰਗਿੰਨੀ ‘ਚ ਵੀ ਕੰਮ ਕੀਤਾ ਹੈ।ਇਸ ਤੋਂ ਇਲਾਵਾ ਉਹ ਯੋਗਰਾਜ ਸਿੰਘ ਦੇ ਨਾਲ ਹਾਲ ਹੀ ‘ਚ ਫ਼ਿਲਮ ‘ਉੱਚਾ ਦਰ ਬਾਬੇ ਨਾਨਕ ਦਾ’ ‘ਚ ਵੀ ਨਜ਼ਰ ਆਉਣਗੇ ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments