Saturday, September 21, 2024
Home Canada Student Death: ਕੈਨੇਡਾ ਚ ਕੁੜੀ ਦੀ ਸੜਕ ਹਾਦਸੇ ‘ਚ ਮੌਤ, ਕਰੀਬ 10...

Student Death: ਕੈਨੇਡਾ ਚ ਕੁੜੀ ਦੀ ਸੜਕ ਹਾਦਸੇ ‘ਚ ਮੌਤ, ਕਰੀਬ 10 ਮਹੀਨੇ ਪਹਿਲਾਂ ਗਈ ਸੀ

ਕੈਨੇਡਾ ਚ ਕੁੜੀ ਦੀ ਸੜਕ ਹਾਦਸੇ ‘ਚ ਮੌਤ, ਕਰੀਬ 10 ਮਹੀਨੇ ਪਹਿਲਾਂ ਗਈ ਸੀ

Toronto: ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਇੱਕ ਪੰਜਾਬਣ ਕੁੜੀ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਲਖਵਿੰਦਰ ਕੌਰ ਕੋਮਲ 21 ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਬਟਾਲਾ ਦੇ ਵਜੋਂ ਹੋਈ ਹੈ। ਲਖਵਿੰਦਰ ਕੌਰ ਕੋਮਲ ਉਚੇਰੀ ਸਿੱਖਿਆ ਲਈ ਕੈਨੇਡਾ ਗਈ ਸੀ। ਇਸ ਹਾਦਸੇ ਚ ਦੋ ਹੋਰ ਲੜਕੀਆਂ ਦੀ ਮੌਤ ਹੋ ਗਈ ਹੈ ਜਦਕਿ ਦੋ ਲੜਕੇ ਗੰਭੀਰ ਜਖਮੀ ਹੋਏ ਹਨ। ਇਸ ਹਾਦਸੇ ਦੀ ਕੈਨੇਡੀਅਨ ਪੁਲਿਸ ਨੇ ਵੀ ਪੁਸ਼ਟੀ ਕੀਤੀ ਹੈ।

ਇਸ ਸਬੰਧੀ ਮ੍ਰਿਤਕ ਲੜਕੀ ਦੇ ਚਾਚਾ ਗ੍ਰੰਥੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦੀ ਭਤੀਜੀ ਲਖਵਿੰਦਰ ਕੌਰ ਕੋਮਲ ਕਰੀਬ 10 ਮਹੀਨੇ ਪਹਿਲਾਂ ਹੀ ਕਨੇਡਾ ਪੜਾਈ ਕਰਨ ਗਈ ਸੀ। ਉਸਨੇ ਦੱਸਿਆ ਕਿ ਛੁਟੀਆਂ ਹੋਣ ਕਾਰਨ ਆਪਣੇ ਚਾਰ ਹੋਰ ਦੋਸਤਾਂ ਦਾ ਨਾਲ ਕਾਰ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ ਅਤੇ ਉਹਨਾਂ ਦੀ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤਾਂ ਨਾਲ ਜਾ ਟਕਰਾਈ ਅਤੇ 8 ਫੁੱਟ ਡੂੰਘੇ ਟੋਏ ਚ ਜਾ ਡਿੱਗੇ।

ਉਸ ਨੇ ਦੱਸਿਆ ਕਿ ਇਸ ਹਾਦਸੇ ‘ਚ ਉਸਦੀ ਭਤੀਜੀ ਲਖਵਿੰਦਰ ਕੌਰ ਕੋਮਲ ਸਮੇਤ ਤਿੰਨ ਹੋਰ ਲੜਕੀਆਂ ਦੀ ਮੋਕੇ ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਅਤੇ ਉਸ ਦੇ ਨਾਲ ਬੈਠਾ ਨੌਜਵਾਨ ਗੰਭੀਰ ਰੂਪ ਚ ਜ਼ਖਮੀ ਹੋ ਗਏ ਹਨ। ਲੜਕੀ ਕੋਮਲ ਦੀ ਮੌਤ ਨਾਲ ਪਿੰਡ ਸੁੱਖਾ ਚਿੜ੍ਹਾ ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ।

RELATED ARTICLES

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

LEAVE A REPLY

Please enter your comment!
Please enter your name here

- Advertisment -

Most Popular

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

Recent Comments