Saturday, September 21, 2024
Home Gadgets 3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ ਦਾ ਅੱਜ ਛੇਵਾਂ ਦਿਨ ਹੈ ਪਿਛਲੇ 5 ਦਿਨਾਂ ਵਿੱਚ ਭਾਰਤ ਨੇ 2 ਕਾਂਸੀ ਦੇ ਤਗਮੇ ਜਿੱਤੇ ਹਨ। ਪਰ ਹੁਣ ਇਨ੍ਹਾਂ ਦੀ ਗਿਣਤੀ ਵੱਧ ਕੇ 3 ਹੋ ਗਈ ਹੈ। ਭਾਰਤ ਦੇ ਖਾਤੇ ‘ਚ ਹੁਣ 3 ਕਾਂਸੀ ਦੇ ਮੈਡਲ ਹਨ। ਭਾਰਤ ਨੇ ਪੈਰਿਸ ਓਲੰਪਿਕ ‘ਚ ਤੀਜਾ ਮੈਡਲ ਜਿੱਤਿਆ ਹੈ ਸਵਪਨਿਲ ਨੇ ਪੈਰਿਸ ਓਲੰਪਿਕ ‘ਚ ਆਪਣਾ ਜਾਦੂ ਦਿਖਾਇਆ ਹੈ। ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ 50 ਮੀਟਰ ਰਾਈਫਲ ਥ੍ਰੀ ਪੋਜੀਸ਼ਨ ਪੈਰਿਸ ਓਲੰਪਿਕ 2024 ਦੇ ਪੁਰਸ਼ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ।

ਇਸ ਤੋਂ ਪਹਿਲਾਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਿੱਚ ਭਾਰਤ ਲਈ ਤਗ਼ਮਾ ਜਿੱਤਿਆ ਸੀ। ਹੁਣ ਸਵਪਨਿਲ ਨੇ ਪੈਰਿਸ ਓਲੰਪਿਕ ਦੇ ਛੇਵੇਂ ਦਿਨ ਪੁਰਸ਼ਾਂ ਦੀ 50 ਮੀਟਰ ਰਾਈਫਲ 3 ਪੁਜ਼ੀਸ਼ਨਾਂ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਭਾਰਤ ਲਈ ਇੱਕ ਹੋਰ ਕਾਂਸੀ ਦਾ ਤਗਮਾ ਜੋੜਿਆ। ਇਸ ਦੇ ਨਾਲ, ਭਾਰਤ ਨੇ ਪਹਿਲੀ ਵਾਰ ਓਲੰਪਿਕ ਦੇ ਇੱਕ ਐਡੀਸ਼ਨ ਵਿੱਚ ਇੱਕ ਖੇਡ ਵਿੱਚ ਤਿੰਨ ਤਗਮੇ ਜਿੱਤੇ ਹਨ।

ਸਵਪਨਿਲ ਕੁਸਲੇ ਨੇ 2015 ਵਿੱਚ ਕੁਵੈਤ ਵਿੱਚ ਹੋਈ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ 50 ਮੀਟਰ ਰਾਈਫਲ ਪ੍ਰੋਨ 3 ਈਵੈਂਟ ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਇਸ ਤੋਂ ਇਲਾਵਾ ਉਸ ਨੇ ਗਗਨ ਨਾਰੰਗ ਅਤੇ ਚੇਨ ਸਿੰਘ ਵਰਗੇ ਵੱਡੇ ਨਿਸ਼ਾਨੇਬਾਜ਼ਾਂ ਨੂੰ ਹਰਾ ਕੇ ਤੁਗਲਕਾਬਾਦ ਵਿੱਚ 59ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਜਿੱਤੀ ਹੈ।

RELATED ARTICLES

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

LEAVE A REPLY

Please enter your comment!
Please enter your name here

- Advertisment -

Most Popular

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

Recent Comments