Sunday, September 29, 2024
Home Uncategorized ਅਮਰੀਕਾ ਦੇ ਵਿਸਕਾਨਸਿਨ 'ਚ ਹਮਲਾਵਰ ਨੇ ਮੁੜ ਕੀਤੀ ਫਾਇਰਿੰਗ, ਤਿੰਨ ਲੋਕਾਂ ਦੀ...

ਅਮਰੀਕਾ ਦੇ ਵਿਸਕਾਨਸਿਨ ‘ਚ ਹਮਲਾਵਰ ਨੇ ਮੁੜ ਕੀਤੀ ਫਾਇਰਿੰਗ, ਤਿੰਨ ਲੋਕਾਂ ਦੀ ਮੌਤ

ਅਮਰੀਕਾ : ਅਮਰੀਕਾ ਦੇ ਵਿਸਕਾਨਸਿਨ ਵਿਚ ਐਤਵਾਰ ਨੂੰ ਇਹ ਹਮਲਾਵਰ ਨੇ ਗੋਲ਼ੀਬਾਰੀ ਕਰ ਦਿੱਤੀ। ਇਸ ਵਿਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਦੋ ਗੰਭੀਰ ਜ਼ਖ਼ਮੀ ਹੋਏ ਹਨ। ਇਹ ਗੋਲ਼ੀਬਾਰੀ ਕੇਨੋਸ਼ਾ ਵਿਚ ਹੋਈ। ਇੱਥੋਂ ਦੇ ਸ਼ੈਰਿਫ ਡੇਵਿਡ ਬੇਥ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਇਕ ਸ਼ੱਕੀ ਦੀ ਖੋਜ ਕੀਤੀ ਜਾ ਰਹੀ ਹੈ। ਹਮਲਾ ਕਰਨ ਵਿਚ ਕਈ ਲੋਕਾਂ ਦੇ ਸ਼ਾਮਲ ਹੋਣ ਤੋਂ ਬੇਥ ਨੇ ਇਨਕਾਰ ਕੀਤਾ ਹੈ। ਦੱਸਣਯੋਗ ਹੈ ਕਿ ਅਮਰੀਕਾ ਵਿਚ ਲਗਾਤਾਰ ਗੋਲ਼ੀਬਾਰੀ ਦੀਆਂ ਘਟਨਾਵਾਂ ਹੋ ਰਹੀਆਂ ਹਨ। ਪਿਛਲੇ ਦਿਨੀਂ ਇੰਡੀਆਨਾ ਵਿਚ ਫੈਡਐਕਸ ਦਫ਼ਤਰ ਕੰਪਲੈਕਸ ‘ਚ ਗੋਲ਼ੀਬਾਰੀ ‘ਚ ਚਾਰ ਸਿੱਖਾਂ ਦੀ ਹੱਤਿਆ ਕਰ ਦਿੱਤੀ ਗਈ ਸੀ।

RELATED ARTICLES

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਈ 'ਚ ਸਤਿਸੰਗ ਤੋਂ ਬਾਅਦ...

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ ਵੈਨਕੂਵਰ : ਸਥਾਨਕ ਪੁਲਿਸ ਵੱਲੋਂ ਪੰਜਾਬੀ ਨੌਜਵਾਨਾਂ ਖ਼ਿਲਾਫ਼...

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ New Delhi: ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments