ਦੁਬਈ- ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਤੇ ਕੋਲਕਾਤਾ ਨਾਈਟ ਰਾਈਡਰਜ਼ (ਕੇ. ਕੇ. ਆਰ.) ਵਿਚਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2021 ਦਾ ਫ਼ਾਈਨਲ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ ਕੋਲਕਾਤਾ ਨੂੰ 193 ਦੌੜਾਂ ਦਾ ਟੀਚਾ ਦਿੱਤਾ।
ਪਲੇਇੰਗ ਇਲੈਵਨ ਟੀਮ-
ਕੋਲਕਾਤਾ ਨਾਈਟ ਰਾਈਡਰਜ਼ : ਸ਼ੁੱਭਮਨ ਗਿੱਲ, ਵੈਂਕਟੇਸ਼ ਅਈਅਰ, ਰਾਹੁਲ ਤ੍ਰਿਪਾਠੀ, ਨਿਤੀਸ਼ ਰਾਣਾ,ਇਓਨ ਮੌਰਗਨ (ਕਪਤਾਨ), ਦਿਨੇਸ਼ ਕਾਰਤਿਕ (ਵਿਕਟਕੀਪਰ), ਸੁਨੀਲ ਨਰੇਨ, ਸਾਕਿਬ ਅਲ ਹਸਨ, ਲੌਕੀ ਫਰਗਿਊਸਨ, ਸ਼ਿਵਮ ਮਾਵੀ, ਵਰੁਣ ਚਕਰਵਰਤੀ।
ਚੇਨਈ ਸੁਪਰ ਕਿੰਗਜ਼ : ਫਾਫ ਡੁ ਪਲੇਸਿਸ, ਰਿਤੂਰਾਜ ਗਾਇਕਵਾੜ, ਮੋਈਨ ਅਲੀ, ਅੰਬਾਤੀ ਰਾਇਡੂ, ਰੌਬਿਨ ਉਥੱਪਾ, ਸੁਰੇਸ਼ ਰੈਨਾ, ਐੱਮ. ਐੱਸ. ਧੋਨੀ, ਡਵੇਨ ਬ੍ਰਾਵੋ, ਰਵਿੰਦਰ ਜਡੇਜਾ, ਦੀਪਕ ਚਾਹਰ, ਸ਼ਾਰਦੁਲ ਠਾਕੁਰ, ਜੋਸ਼ ਹੇਜ਼ਲਵੁੱਡ।