ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਆਪਣੀ ਵੱਖਰੀ ਨਵੀਂ ਪਾਰਟੀ ਬਣਾਉਣ ਦਾ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆ ਆਪ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਜਿਹਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ’ਚ ਆਪ ਦੀ ਸਰਕਾਰ ਬਣਨ ਤੋਂ ਰੋਕਣ ਦਾ ਯਤਨ ਕਰ ਰਹੇ ਹਨ।