Saturday, May 18, 2024
Home International ਅਮਰੀਕਾ ਵੱਲੋਂ ਕੈਨੇਡਾ-ਮੈਕਸਿਕੋ ਸਰਹੱਦ 'ਤੇ ਨਵੇਂ ਨਿਯਮ ਲਾਗੂ

ਅਮਰੀਕਾ ਵੱਲੋਂ ਕੈਨੇਡਾ-ਮੈਕਸਿਕੋ ਸਰਹੱਦ ‘ਤੇ ਨਵੇਂ ਨਿਯਮ ਲਾਗੂ

ਵਾਸ਼ਿੰਗਟਨ : ਅਮਰੀਕਾ ਨੇ ਕੈਨੇਡਾ ਅਤੇ ਮੈਕਸਿਕੋ ਨਾਲ ਜੁੜੀਆਂ ਆਪਣੀਆਂ ਸਰਹੱਦਾਂ ‘ਤੇ ਨਵੇਂ ਨਿਯਮ ਲਾਗੂ ਕਰ ਦਿੱਤੇ ਨੇ, ਜਿਨ੍ਹਾਂ ਮੁਤਾਬਕ ਹੁਣ ਕੈਨੇਡੀਅਨ ਨਾਗਰਿਕਾਂ ਸਣੇ ਉਹ ਵਿਦੇਸ਼ੀ ਯਾਤਰੀ ਅਮਰੀਕਾ ਵਿੱਚ ਦਾਖਲ ਨਹੀਂ ਹੋ ਸਕਣਗੇ, ਜਿਨ੍ਹਾਂ ਨੇ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਨਹੀਂ ਲਈਆਂ।

 

ਕੈਨੇਡਾ ਨੇ ਆਪਣੇ ਵਾਲੇ ਪਾਸੇ 15 ਜਨਵਰੀ ਤੋਂ ਹੀ ਇਹ ਨਿਯਮ ਲਾਗੂ ਕਰ ਦਿੱਤੇ ਸਨ।

22 ਜਨਵਰੀ ਤੋਂ ਲਾਗੂ ਹੋਏ ਨਵੇਂ ਨਿਯਮਾਂ ਮੁਤਾਬਕ ਜ਼ਮੀਨੀ ਸਰਹੱਦ ਰਾਹੀਂ ਅਮਰੀਕਾ ਆਉਣ ਵਾਲੇ ਟਰੱਕ ਡਰਾਈਵਰਾਂ ਸਣੇ ਸਾਰੇ ਵਿਦੇਸ਼ੀ ਨਾਗਰਿਕਾਂ ਲਈ ਵੈਕਸੀਨ ਲਾਜ਼ਮੀ ਕਰ ਦਿੱਤੀ ਗਈ ਹੈ।

ਹੁਣ ਜਿਹੜਾ ਵੀ ਵਿਦੇਸ਼ੀ ਯਾਤਰੀ ਜ਼ਰੂਰੀ ਜਾਂ ਗ਼ੈਰ-ਯਾਤਰਾ ਲਈ ਅਮਰੀਕਾ ਆਉਣਾ ਚਾਹੁੰਦਾ ਹੈ ਤਾਂ ਉਸ ਨੂੰ ਸਰਹੱਦ ‘ਤੇ ਵੈਕਸੀਨੇਸ਼ਨ ਦਾ ਸਬੂਤ ਦਿਖਾਉਣਾ ਹੋਵੇਗਾ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments