ਨਵੀਂ ਦਿੱਲੀ, 28 ਜਨਵਰੀ-ਕੇਂਦਰੀ ਵਿੱਤ ਮੰਤਰਾਲੇ ਵਲੋਂ ਡਾਕਟਰ ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਨਾਗੇਸਵਰਨ, ਜੋ ਪਹਿਲਾਂ ਲੇਖਕ, ਅਧਿਆਪਕ ਅਤੇ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਹਨ, ਨੇ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ।

© Newspaper WordPress Theme by TagDiv