Sunday, September 29, 2024
Home Punjab ਸਰਕਾਰ ਵੱਲੋਂ ਕੋਵਿਡ ਗਾਈਡਲਾਈਨਸ ਜਾਰੀ, ਰਾਤ 10 ਤੋਂ ਸਵੇਰ 5 ਵਜੇ ਤੱਕ...

ਸਰਕਾਰ ਵੱਲੋਂ ਕੋਵਿਡ ਗਾਈਡਲਾਈਨਸ ਜਾਰੀ, ਰਾਤ 10 ਤੋਂ ਸਵੇਰ 5 ਵਜੇ ਤੱਕ ਰਹੇਗਾ ਕਰਫਿਊ

ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਨਵੀਆਂ ਗਾਈਡਲਾਈਨਸ ਜਾਰੀ ਕੀਤੀਆਂ ਗਈਆਂ ਹਨ, ਜਿਸ ਮੁਤਾਬਕ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਾਈਟ ਕਰਫਿਊ ਰਹੇਗਾ। ਜਾਰੀ ਨਿਰਦੇਸ਼ਾਂ ਮੁਤਾਬਕ ਗੈਰ-ਜ਼ਰੂਰੀ ਚੀਜ਼ਾਂ ਦੀ ਆਵਾਜਾਈ ਰਾਤ 10 ਤੋਂ ਸਵੇਰ 5 ਵਜੇ ਤਕ ਰਹੇਗੀ ਬੰਦ।

ਮੈਡੀਕਲ ਨਾਲ ਸੰਬੰਧਤ ਚੀਜ਼ਾਂ ਦੀ ਆਵਾਜਾਈ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ।

 govt new covid guidelines

ਸਰਕਾਰ ਵੱਲੋਂ ਜਾਰੀ ਗਾਈਡਲਾਈਨਸ ਮੁਤਾਬਕ ਜਨਤਕ ਥਾਵਾਂ ‘ਤੇ ਬਿਨਾਂ ਟੀਕਾਕਰਨ ਵਾਲੇ ਲੋਕਾਂ ਨੂੰ ਐਂਟਰੀ ਨਹੀਂ ਦਿੱਤੀ ਜਾਵੇਗੀ। ਸਕੂਲ, ਕਾਲਜ, ਯੂਨੀਵਰਸਟੀਆਂ ਫ਼ਿਲਹਾਲ ਬੰਦ ਹੀ ਰਹਿਣਗੀਆਂ ਤੇ ਬੱਚਿਆਂ ਨੂੰ ਆਨਲਾਈਨ ਹੀ ਪੜ੍ਹਾਈ ਕਰਵਾਈ ਜਾਵੇਗੀ।

 govt new covid guidelines

ਸਿਨੇਮਾਹਾਲ, ਜਿਮ, ਸਪਾ ਸੈਂਟਰ 50 ਫ਼ੀਸਦੀ ਸਮਰੱਥਾ ਨਾਲ ਹੀ ਖੁੱਲ੍ਹਣਗੇ। ਜਗ੍ਹਾ ਦੇ ਹਿਸਾਬ ਨਾਲ 50 ਫੀਸਦੀ ਸਮਰੱਥਾ ਤੇ ਵੱਧ ਤੋਂ ਵੱਧ 300 ਲੋਕਾਂ ਦਾ ਹੀ ਇਕੱਠ ਕੀਤਾ ਜਾ ਸਕੇਗਾ। AC ਬੱਸਾਂ 50 ਫ਼ੀਸਦੀ ਸਮਰੱਥਾ ਨਾਲ ਹੀ ਚੱਲਣਗੀਆਂ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments