Friday, May 17, 2024
Home India ਦੇਸ਼ ਭਰ ਦੇ ਲੱਖਾਂ ਸਿੱਖਾਂ ਲਈ ਵੱਡੀ ਖ਼ੁਸ਼ਖ਼ਬਰੀ

ਦੇਸ਼ ਭਰ ਦੇ ਲੱਖਾਂ ਸਿੱਖਾਂ ਲਈ ਵੱਡੀ ਖ਼ੁਸ਼ਖ਼ਬਰੀ

ਨਵੀਂ ਦਿੱਲੀ: ਦੇਸ਼ ਭਰ ਦੇ ਲੱਖਾਂ ਸਿੱਖਾਂ ਲਈ ਵੱਡੀ ਖ਼ਬਰ ਹੈ। ਰੇਲ ਮੰਤਰਾਲਾ ਜਲਦ ਹੀ ਸਿੱਖ ਧਰਮ ਦੇ ਮਹੱਤਵਪੂਰਨ ਸਥਾਨਾਂ ਨੂੰ ਜੋੜਨ ਵਾਲੀ ਗੁਰੂ ਕ੍ਰਿਪਾ ਟਰੇਨ (Guru Kripa Train) ਚਲਾਉਣ ਦੀ ਤਿਆਰੀ ਕਰ ਰਿਹਾ ਹੈ।

ਇਸ ਦੇ ਲਈ ਰੇਲਵੇ ਵੱਖ-ਵੱਖ ਹਿੱਸੇਦਾਰਾਂ ਨਾਲ ਗੱਲਬਾਤ ਕਰ ਰਿਹਾ ਹੈ, ਕਿਸੇ ਠੋਸ ਨਤੀਜੇ ‘ਤੇ ਪਹੁੰਚਣ ਤੋਂ ਬਾਅਦ ਰੇਲਗੱਡੀ ਸ਼ੁਰੂ ਕੀਤੀ ਜਾਵੇਗੀ।

ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ( Railway Minister Ashwini Vaishnav) ਨੇ ਇਹ ਜਾਣਕਾਰੀ ਉਪਰਲੇ ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਭਾਰਤੀ ਸੰਸਕ੍ਰਿਤੀ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਦਰਸਾਉਣ ਲਈ ਭਾਰਤ ਗੌਰਵ ਟਰੇਨ ਸ਼ੁਰੂ ਕੀਤੀ ਗਈ ਹੈ ਅਤੇ ਇਸ ਤਹਿਤ ਰਾਮਾਇਣ ਰੋਡ ਪਹਿਲੀ ਰੇਲ ਗੱਡੀ ਸੀ ਜਿਸ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ।ਉਨ੍ਹਾਂ ਦੱਸਿਆ ਕਿ ਇਸੇ ਲੜੀ ਵਿੱਚ ਦਿਵਿਆ ਕਾਸ਼ੀ ਅਤੇ ਸ਼ਿਰਡੀ ਸਾਈਂ ਬਾਬਾ ਰੇਲ ਗੱਡੀ ਚਲਾਈ ਗਈ ਹੈ। ਵੈਸ਼ਨਵ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਸਬੰਧ ਵਿਚ ਟੂਰ ਆਪਰੇਟਰਾਂ, ਰਾਜ ਸੈਰ ਸਪਾਟਾ ਨਿਗਮਾਂ ਅਤੇ ਹੋਰ ਹਿੱਸੇਦਾਰਾਂ ਨੂੰ ਵੱਖ-ਵੱਖ ਰਾਜ ਸਰਕਾਰਾਂ ਨਾਲ ਜੋੜਿਆ ਜਾਵੇ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments