Wednesday, May 8, 2024
Home Canada

Canada

ਕੈਨੇਡਾ ਦੀ ਟਰੂਡੋ ਸਰਕਾਰ ‘ਤੇ ਮੰਡਰਾਏ ਖਤਰੇ ਦੇ ਬੱਦਲ

ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਕੁਝ ਦਿਨਾਂ ਦੀ ਪ੍ਰਾਹੁਣੀ ਮਹਿਸੂਸ ਹੋ ਰਹੀ ਹੈ। ਜੀ ਹਾਂ, ਐਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਨੇ ਚਿਤਾਵਨੀ ਦਿਤੀ ਹੈ...

Canada Crime : ਬਰੈਂਪਟਨ ‘ਚ ਰੰਗਦਾਰੀ ਮੰਗਣ ਦੇ ਮਾਮਲੇ ‘ਚ ਦੋ ਔਰਤਾਂ ਸਣੇ ਪੰਜ ਪੰਜਾਬੀ ਗ੍ਰਿਫ਼ਤਾਰ

ਬਰੈਂਪਟਨ: ਕੈਨੇਡਾ ਦੇ ਬਰੈਂਪਟਨ ਇਲਾਕੇ 'ਚ ਪੁਲਿਸ ਨੇ ਅਪਰਾਧੀਆਂ ਖਿ਼ਲਾਫ਼ ਵੱਡੀ ਕਾਰਵਾਈ ਕੀਤੀ ਹੈ। ਬਰੈਂਪਟਨ ਪੁਲਿਸ ਨੇ ਰੰਗਦਾਰੀ ਮੰਗਣ ਦੇ ਤਿੰਨ ਮਾਮਲਿਆਂ 'ਚ ਪੰਜ...

ਕੈਨੇਡਾ ਸਰਕਾਰ ਦਾ ਵੱਡਾ ਝਟਕਾ, ਵਿਦੇਸ਼ੀਆਂ ਦੇ ਘਰ ਖਰੀਦਣ ‘ਤੇ 2 ਸਾਲ ਲਈ ਵਧਾਈ ਪਾਬੰਦੀ

ਕੈਨੇਡਾ ਨੇ ਐਤਵਾਰ ਨੂੰ ਕੈਨੇਡੀਅਨ ਹਾਊਸਿੰਗ ਦੀ ਵਿਦੇਸ਼ੀ ਮਾਲਕੀ 'ਤੇ ਪਾਬੰਦੀ ਨੂੰ ਦੋ ਸਾਲ ਦੇ ਵਾਧੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਕਦਮ...

Canada News: ਹਰਦੀਪ ਸਿੰਘ ਨਿੱਝਰ ਦੇ ਸਾਥੀ ਦੇ ਘਰ ‘ਤੇ ਚੱਲੀਆਂ ਗੋਲੀਆਂ; ਪੁਲਿਸ ਨੇ ਸ਼ੁਰੂ ਕੀਤੀ ਜਾਂਚ

Canada News: ਕੈਨੇਡਾ ਵਿਚ ਪਿਛਲੇ ਸਾਲ ਮਾਰੇ ਗਏ ਗਰਮਖਿਆਲੀ ਆਗੂ ਹਰਦੀਪ ਸਿੰਘ ਨਿੱਝਰ ਦੇ ਇਕ ਸਾਥੀ ਦੇ ਘਰ 'ਤੇ ਕਈ ਗੋਲੀਆਂ ਚਲਾਈਆਂ ਗਈਆਂ ਹਨ।...

Canada Visa: 2 ਵੱਡੇ ਝਟਕਿਆਂ ਤੋਂ ਬਾਅਦ ਕੈਨੇਡਾ ਸਰਕਾਰ ਦੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡੀ ਰਾਹਤ, ਨਹੀਂ ਹੋਣਾ ਪਵੇਗਾ ਖੱਜਲ ਖੁਆਰ

International Students accommodation: ਕੈਨੇਡਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵੀਂਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ। ਪਹਿਲਾਂ ਟਰੂਡੋ ਸਰਕਾਰ ਨੇ ਇਹਨਾਂ ਵਿਦਿਆਰਥੀਆਂ ਨੂੰ ਝਟਕਾ ਦਿੱਤਾ...

ਕੈਨੇਡਾ ‘ਚ ਸਟੂਡੈਂਟਾਂ ਦੇ ਵਰਕ ਪਰਮਿਟ ਹੁਣ ਐਕਸਟੈਂਡ ਨਹੀਂ ਕੀਤੇ ਜਾਣਗੇ

ਇਮੀਗ੍ਰੇਸ਼ਨ ਵੱਲੋਂ ਜਾਰੀ ਕੀਤੇ ਬਿਆਨ 'ਚ ਕਿਹਾ ਗਿਆ ਸੀ ਕਿ ਵਰਕ ਪਰਮਿਟ ਹੁਣ ਐਕਸਟੈਂਡ ਨਹੀਂ ਕੀਤੇ ਜਾਣਗੇ ਤੇ ਇਸੇ ਨੂੰ ਲੈ ਕੇ ਵਿਦਿਆਰਥੀ ਮੁਸੀਬਤ...

ਕੈਨੇਡਾ ‘ਚ ਸਟੂਡੈਂਟਾਂ ਦੀ ਗਿਣਤੀ ‘ਤੇ ਲੱਗਣ ਜਾ ਰਹੀ ਰੋਕ! ਮੰਤਰੀ ਦਾ ਵੱਡਾ ਬਿਆਨ ਆਇਆ ਸਾਹਮਣੇ

ਕੈਨੇਡਾ ਵਿੱਚ ਵਧਦੀ ਬੇਰੁਜ਼ਗਾਰੀ ਅਤੇ ਰਿਹਾਇਸ਼ੀ ਸੰਕਟ ਦੇ ਵਿਚਕਾਰ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹ ਅਗਲੇ ਕੁਝ ਮਹੀਨਿਆਂ ਵਿੱਚ...

Canada News: ਕੈਨੇਡਾ ਵਲੋਂ ਭਾਰਤ ਤੋਂ 40% ਵਿਦਿਆਰਥੀ ਵੀਜ਼ਾ ਅਰਜ਼ੀਆਂ ਰੱਦ

Canada News: ਭਾਰਤੀ ਵਿਦਿਆਰਥੀ ਸੁਨਹਿਰੇ ਭਵਿੱਖ ਦੀ ਆਸ ਵਿਚ ਪੜ੍ਹਾਈ ਲਈ ਕੈਨੇਡਾ ਜਾਣ ਚਾਹੁੰਦੇ ਹਨ। ਹਾਲ ਹੀ ਵਿਚ ਟੋਰਾਂਟੋ ਸਟਾਰ ਦੁਆਰਾ ਕੀਤੇ ਗਏ ਇਕ...

ਕੈਨੇਡਾ ਦੀ ਅਲਗੋਮਾ ਯੂਨੀਵਰਸਿਟੀ ‘ਚ ਇੱਕੋ ਵਿਸ਼ੇ ‘ਚ ਫੇਲ੍ਹ 130 ਵਿਦਿਆਰਥੀਆਂ ਨੇ ਲਾਇਆ ਧਰਨਾ, ਜ਼ਿਆਦਾ ਪੰਜਾਬੀ

ਕੈਨੇਡਾ ਦੇ ਓਨਟਾਰੀਓ ਸਥਿਤ ਅਲਗੋਮਾ ਯੂਨੀਵਰਸਿਟੀ ਵਿੱਚ ਪੜ੍ਹਦੇ 130 ਵਿਦਿਆਰਥੀ ਇੱਕ ਵੀ ਵਿਸ਼ੇ ਵਿੱਚ ਫੇਲ੍ਹ ਹੋ ਗਏ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਅਣਮਿੱਥੇ ਸਮੇਂ...

ਚੋਣ ਮਗਰੋਂ ਲਿਬਰਲ ਪਾਰਟੀ ਨਾਲ ਗਠਜੋੜ ਨਹੀਂ : ਜਗਮੀਤ ਸਿੰਘ

ਔਟਵਾ 29 ਦਸੰਬਰ (ਵਿਸ਼ੇਸ਼ ਪ੍ਰਤੀਨਿਧ) :ਕੈਨੇਡਾ ਵਿਚ ਅਗਲੀਆਂ ਆਮ ਚੋਣਾਂ ਮਗਰੋਂ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲਿਆ ਤਾਂ ਜਗਮੀਤ ਸਿੰਘ ਦੀ ਅਗਵਾਈ...

ਕੈਨੇਡਾ ‘ਚ ਪੁੱਤਰ ‘ਤੇ ਹਮਲੇ ਤੋਂ ਬਾਅਦ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਨੇ ਦਿੱਤਾ ਇਹ ਬਿਆਨ

ਕੈਨੇਡਾ : ਕੈਨੇਡਾ (Canada) ਦੇ ਬ੍ਰਿਟਿਸ਼ ਕੋਲੰਬੀਆ (ਬੀ. ਸੀ.) ਦੇ ਸਰੀ 'ਚ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦੇ ਬੇਟੇ ਅਮਨ ਕੁਮਾਰ ਦੇ...

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌ.ਤ, ਡੇਢ ਸਾਲ ਪਹਿਲਾਂ ਪੜ੍ਹਨ ਗਿਆ ਸੀ ਵਿਦੇਸ਼

ਕੈਨੇਡਾ 'ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਕਰਨਵੀਰ ਸਿੰਘ (21)...
- Advertisment -

Most Read

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਹਰਿਆਣਾ ‘ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ ਰੋਹਤਕ : ਹਰਿਆਣਾ 'ਚ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਕੇ...

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...