Sunday, May 19, 2024
Home India

India

ਗਡਕਰੀ ਦਾ ਐਲਾਨ, 1 ਅਪ੍ਰੈਲ ਤੋਂ ਸੜਕਾਂ ‘ਤੇ ਨਜ਼ਰ ਨਹੀਂ ਆਉਣਗੇ 15 ਸਾਲ ਪੁਰਾਣੇ 9 ਲੱਖ ਸਰਕਾਰੀ ਵਾਹਨ

ਨਵੀਂ ਦਿੱਲੀ, ਆਟੋ ਡੈਸਕ: 1 ਅਪ੍ਰੈਲ, 2023 ਤੋਂ, 15 ਸਾਲ ਪੁਰਾਣੇ 9 ਲੱਖ ਵਾਹਨਾਂ ਨੂੰ ਸਕ੍ਰੈਪ ਕੀਤਾ ਜਾਵੇਗਾ। ਇੱਕ ਸਮਾਗਮ ਦੌਰਾਨ, ਕੇਂਦਰੀ ਮੰਤਰੀ...

ਓਡੀਸ਼ਾ ਦੇ ਸਿਹਤ ਮੰਤਰੀ ਨੂੰ ਗੋਲੀ ਮਾਰਨ ਵਾਲੇ ਦੇ ਮਾਮਲੇ ਵਿਚ ਵੱਡੇ ਖੁਲਾਸੇ

ਓਡੀਸ਼ਾ ਦੇ ਸਿਹਤ ਮੰਤਰੀ ਨੂੰ ਗੋਲੀ ਮਾਰਨ ਵਾਲੇ ਦੇ ਮਾਮਲੇ ਵਿਚ ਵੱਡੇ ਖੁਲਾਸੇ ਭੁਵਨੇਸ਼ਵਰ (ਭੁਵਨੇਸ਼ਵਰ), 30 ਜਨਵਰੀ 2023 : ਉੜੀਸਾ ਸਰਕਾਰ ਦੇ ਸਿਹਤ ਅਤੇ ਪਰਿਵਾਰ...

ਓਡੀਸ਼ਾ ਦੇ ਸਿਹਤ ਮੰਤਰੀ ਦੀ ਇਲਾਜ ਦੌਰਾਨ ਮੌਤ, ਪੁਲਿਸ ਮੁਲਾਜ਼ਮ ਨੇ ਮਾਰੀ ਸੀ ਗੋਲੀ

ਭੁਵਨੇਸ਼ਵਰ, 29 ਜਨਵਰੀ: ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਦਾ ਦੇਹਾਂਤ ਹੋ ਗਿਆ ਹੈ। ਐਤਵਾਰ ਦੁਪਹਿਰ ਨੂੰ ਉਸ 'ਤੇ ਜਾਨਲੇਵਾ ਹਮਲਾ ਕੀਤਾ ਗਿਆ। ਬ੍ਰਜਰਾਜਨਗਰ...

ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਨੂੰ ਬਣਾਇਆ ਜਾ ਸਕਦਾ ਹੈ ਮਹਾਰਾਸ਼ਟਰ ਦਾ ਅਗਲਾ ਰਾਜਪਾਲ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ (Former Punjab CM and Bharatiya Captain Amarinder...

BBC Documentary : ਪੀਐਮ ਮੋਦੀ ‘ਤੇ ਬੀਬੀਸੀ ਦੀ ਵਿਵਾਦਤ ਡਾਕੂਮੈਂਟਰੀ ‘ਤੇ ਅਮਰੀਕਾ ਨੇ ਕੀ ਕਿਹਾ, ਜਾਣੋ ਇੱਥੇ

ਵਾਸ਼ਿੰਗਟਨ, ਏ.ਐਨ.ਆਈ. ਬੀਬੀਸੀ ਵੱਲੋਂ ਬਣਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਾਕੂਮੈਂਟਰੀ ਨੂੰ ਲੈ ਕੇ ਭਾਰਤ ਵਿੱਚ ਵਿਵਾਦ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਇਸ 'ਤੇ...

Government Scheme : ਕੀ ਕੇਂਦਰ ਸਰਕਾਰ ਵਿਦਿਆਰਥੀਆਂ ਨੂੰ ਮੁਫ਼ਤ ‘ਚ ਦੇ ਰਹੀ ਲੈਪਟਾਪ ? ਜਾਣੋ ਸਕੀਮ ਦੀ ਸੱਚਾਈ ਅਤੇ ਡਿਟੇਲ

Free Laptop Scheme Fact Check : ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੇਸ਼ ਦੇ ਹਰ ਵਰਗ ਲਈ ਵੱਖ-ਵੱਖ ਯੋਜਨਾਵਾਂ ਲੈ ਕੇ ਆਉਂਦੀਆਂ ਰਹਿੰਦੀਆਂ ਹਨ। ਇਨ੍ਹਾਂ...

ਗਣਤੰਤਰ ਦਿਵਸ ਪਰੇਡ ‘ਚ ਪੰਜਾਬ ਦੀ ਝਾਕੀ ਨਾ ਸ਼ਾਮਲ ਕੀਤੇ ਜਾਣ ਉੱਤੇ ਵਿਵਾਦ, ਜਾਣੋ ਕਿਵੇਂ ਹੁੰਦੀ ਹੈ ਚੋਣ

Getty Imagesਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨਹੀਂ ਸ਼ਾਮਿਲ ਹੋਵੇਗੀ''26 ਜਨਵਰੀ ਨੂੰ ਹਰ ਸਾਲ ਵਾਂਗ ਹੀ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ...

ਨਵਜੋਤ ਕੌਰ ਸਿੱਧੂ ਵਲੋਂ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਦਿੱਲੀ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਸ਼ਟਰੀ...

ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਬਿਆਨ ਆਇਆ ਸਾਹਮਣੇ

ਨਵੀਂ ਦਿੱਲੀ, 22 ਜਨਵਰੀ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਅਪ੍ਰੈਲ 2022 'ਚ ਤੇਲ ਦੀਆਂ ਕੀਮਤਾਂ 'ਚ ਵਾਧਾ ਨਹੀਂ...

ਪ੍ਰਧਾਨ ਮੰਤਰੀ ਦਾ ਕਰਨਾਟਕ ਦੌਰਾ ਅੱਜ

ਨਵੀਂ ਦਿੱਲੀ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਾਟਕ ਦਾ ਦੌਰਾ ਕਰਨਗੇ, ਜਿੱਥੇ ਉਹ ਯਾਦਗਿਰੀ ਅਤੇ ਕਲਬੁਰਗੀ ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ...

1984 ਸਿੱਖ ਕਤਲੇਆਮ ਨੂੰ ਲੈ ਕੇ ਬੋਲੇ ਰਾਹੁਲ ਗਾਂਧੀ, ਦਿੱਤਾ ਅਹਿਮ ਬਿਆਨ

ਹੁਸ਼ਿਆਰਪੁਰ/ਦਸੂਹਾ : ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੌਰਾਨ ਅੱਜ ਰਾਹੁਲ ਗਾਂਧੀ ਨੇ 1984 ਸਿੱਖ ਕਤਲੇਆਮ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ...

Sonam Bajwa: ਸੋਨਮ ਬਾਜਵਾ ਦੀ ‘ਗੋਡੇ ਗੋਡੇ ਚਾਅ’ ਫਿਲਮ ਦੇ ਸੈੱਟ ਤੋਂ ਸਾਹਮਣੇ ਆਈ ਵੀਡੀਓ, ਬਜ਼ੁਰਗ ਬੇਬੇ ਨਾਲ ਮਸਤੀ ਕਰਦੀ ਆਈ ਨਜ਼ਰ

Sonam Bajwa Video: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਅਕਸਰ ਹੀ ਲਾਈਮਲਾਈਟ 'ਚ ਰਹਿੰਦੀ ਹੈ। ਇੰਨੀਂ ਦਿਨੀਂ ਸੋਨਮ ਆਪਣੀ ਆਉਣ ਵਾਲੀ ਫਿਲਮ 'ਗੋਡੇ ਗੋਡੇ ਚਾਅ' ਕਰਕੇ...
- Advertisment -

Most Read

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...