Monday, April 29, 2024
Home World

World

Israel Palestine War : ‘ਨਰਕ ਤੋਂ ਵੀ ਭੈੜੀ ਹੋ ਗਈ ਜ਼ਿੰਦਗੀ’, ‘ਮੌਤ ਆਵੇ ਪਰ ਅਜਿਹਾ ਦਿਨ ਨਾ ਆਵੇ’; ਗਾਜ਼ਾ ਪੱਟੀ ਦੇ ਲੋਕਾਂ ਨੂੰ ਮਿਲਿਆ...

ਗਾਜ਼ਾ। ਹਮਾਸ ਵਲੋਂ ਇਜ਼ਰਾਇਲ 'ਤੇ ਕੀਤੇ ਗਏ ਹਮਲੇ ਤੋਂ ਬਾਅਦ ਇਜ਼ਰਾਇਲੀ ਪ੍ਰਸ਼ਾਸਨ ਨੇ ਆਪਣੀ ਪ੍ਰਤੀਕਿਰਿਆ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਇਜ਼ਰਾਈਲ ਨੇ ਗਾਜ਼ਾ ਪੱਟੀ...

First Date ”ਤੇ ਕੁੜੀ ਖਾ ਗਈ ਇੰਨਾ ਖਾਣਾ, ਬਿੱਲ ਦੇਖ ਮੁੰਡੇ ਦੇ ਛੁੱਟ ਗਏ ਪਸੀਨੇ

ਇੰਟਰਨੈਸ਼ਨਲ ਡੈਸਕ : ਪਹਿਲੀ ਡੇਟ ਤੁਹਾਡੇ ਸਾਥੀ ਦੇ ਦਿਲ ਵਿੱਚ ਜਗ੍ਹਾ ਬਣਾਉਣ ਦਾ ਪਹਿਲਾ ਇਮਤਿਹਾਨ ਹੁੰਦੀ ਹੈ, ਜਿਸ ਨੂੰ ਬਹੁਤ ਗੰਭੀਰਤਾ ਨਾਲ ਲੈਣਾ ਚਾਹੀਦਾ...

ਜ਼ੇਲੈਂਸਕੀ ਨੇ ਸਹਿਯੋਗੀ ਦੇਸ਼ਾਂ ਤੋਂ ਮੰਗੇ ਹਥਿਆਰ, ਕਿਹਾ-ਹਮਾਸ ਵਰਗੇ ਰੂਸੀ ਰਾਸ਼ਟਰਪਤੀ ਪੁਤਿਨ

ਬਰੱਸਲਜ਼ (ਰਾਇਟਰ) : ਅਮਰੀਕਾ ਦੀ ਅਗਵਾਈ ਵਾਲੇ ਫ਼ੌਜੀ ਗੱਠਜੋੜ ਨਾਟੋ ਦੇ ਬਰੱਸਲਜ਼ ਸਥਿਤ ਹੈੱਡਕੁਆਰਟਰ ਪੁੱਜੇ ਯੂਕਰੇਨ ਦੇ ਰਾਸ਼ਟਰਪਤੀ ਵੋਲਦੋਮੀਰ ਜ਼ੇਲੈਂਸਕੀ ਨੇ ਸਹਿਯੋਗੀ ਦੇਸ਼ਾਂ ਤੋਂ...

Israel-Hamas war: ਹਮਾਸ ਨਾਲ ਜੰਗ ਦੇ ਦੌਰਾਨ ਇਜ਼ਰਾਈਲ ਨੇ ਬਣਾਈ ਐਮਰਜੈਂਸੀ ਸਰਕਾਰ

Israel-Hamas war: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਬੈਨੀ ਗੈਂਟਜ਼, ਸਾਬਕਾ ਰੱਖਿਆ ਮੁਖੀ ਅਤੇ ਕੇਂਦਰੀ ਵਿਰੋਧੀ ਪਾਰਟੀ ਦੇ ਨੇਤਾ ਨੇ ਸਹਿਮਤੀ ਨਾਲ ਐਮਰਜੈਂਸੀ ਸਰਕਾਰ...

ਲੰਡਨ ਦੇ ਲੂਟਨ ਏਅਰਪੋਰਟ ਵਿੱਚ ਲੱਗੀ ਅੱਗ, ਸਾਰੀਆਂ ਉਡਾਣਾਂ ਮੁਅੱਤਲ

ਲੰਡਨ : ਲੰਡਨ ਦੇ ਲੂਟਨ ਏਅਰਪੋਰਟ ਦੀ ਪਾਰਕਿੰਗ ਵਿੱਚ ਭਿਆਨਕ ਅੱਗ ਲੱਗ ਗਈ। ਹਾਦਸਾ ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 4:30 ਵਜੇ ਵਾਪਰਿਆ। ਹਵਾਈ...

ਰੂਸ ਨੇ ਯੂਕਰੇਨੀ ਪਿੰਡ ‘ਤੇ ਰਾਕੇਟ ਨਾਲ ਕੀਤਾ ਹਮਲਾ, 51 ਦੀ ਗਈ ਜਾਨ

ਕੀਵ : ਰੂਸ ਨੇ ਪੂਰਬੀ ਯੂਕਰੇਨ ਦੇ ਖਾਰਕਿਵ ਖੇਤਰ ਦੇ ਹਰੋਜ਼ਾ ਪਿੰਡ ਵਿੱਚ ਇੱਕ ਕੈਫੇ-ਸਟੋਰ ‘ਤੇ ਰਾਕੇਟ ਨਾਲ ਹਮਲਾ ਕੀਤਾ। ਇਸ ‘ਚ 51 ਲੋਕਾਂ...

ਇਹ ਭਾਰਤੀ ਮੁੰਡਾ ਬਣੂ ਅਮਰੀਕਾ ਦਾ ਰਾਸ਼ਟਰਪਤੀ?

ਵਾਸ਼ਿੰਗਟਨ,: ਅਮਰੀਕਾ ਵਿਚ ਅਗਲੇ ਸਾਲ ਦੇ ਆਖ਼ਰ ਤੱਕ ਚੋਣਾਂ ਹੋਣੀਆਂ ਨੇ, ਜਿਸ ਦੇ ਚਲਦਿਆਂ ਕਈ ਚਿਹਰੇ ਰਿਪਬਲਿਕਨ ਪਾਰਟੀ ਵੱਲੋਂ ਉਮੀਦਵਾਰੀ ਦੇ ਲਈ ਮੈਦਾਨ ਵਿਚ...

ਭਾਰਤ ਨੇ ਦਰਜਨਾਂ ਕੈਨੇਡੀਅਨ ਡਿਪਲੋਮੈਟਾਂ ਨੂੰ ਤੁਰੰਤ ਦੇਸ਼ ਛੱਡਣ ਦੇ ਦਿੱਤੇ ਹੁਕਮ

ਨਵੀਂ ਦਿੱਲੀ : ਖਾਲਿਸਤਾਨ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਤੇਜ਼ ਹੋ ਗਿਆ ਹੈ। ਭਾਰਤ ਸਰਕਾਰ ਨੇ ਦਰਜਨਾਂ ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼...

ਫ਼ੋਨ ਦੀ ਲਤ ਨੇ ਲਈ ਬੱਚੇ ਦੀ ਜਾਨ! ਵਾਟਰ ਪਾਰਕ ‘ਚ ਸੈਲਫੀ ਲੈ ਰਹੀ ਸੀ ਮਾਂ ਫਿਰ…

World News: ਅਮਰੀਕਾ ਦੇ ਟੈਕਸਾਸ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਇੱਕ ਵਾਟਰ ਪਾਰਕ ਵਿੱਚ 3 ਸਾਲ ਦੇ ਬੱਚੇ...

ਦੁਨੀਆ ਨੂੰ ਚਿਤਾਵਨੀ! ਜੇ ਹੁਣ ਵੀ ਨਾ ਰੁਕੇ ਤਾਂ ਮੀਂਹ ‘ਚ ਵਰ੍ਹੇਗਾ ਪਲਾਸਟਿਕ, ਵਿਗਿਆਨੀਆਂ ਦੀ ਖੋਜ ‘ਚ ਵੱਡੇ ਖੁਲਾਸੇ

ਸਮੇਂ-ਸਮੇਂ 'ਤੇ ਵਰਖਾ ਹੋਣਾ ਬਹੁਤ ਜ਼ਰੂਰੀ ਹੈ। ਇਸ ਨਾਲ ਨਾ ਸਿਰਫ਼ ਮੌਸਮ ਸੁਹਾਵਣਾ ਹੁੰਦਾ ਹੈ, ਸਗੋਂ ਫ਼ਸਲਾਂ ਲਈ ਵੀ ਚੰਗਾ ਹੁੰਦਾ ਹੈ, ਪਰ ਜ਼ਰਾ...

Pakistan Crisis: ਅਨਵਰ-ਉਲ-ਹੱਕ ਹੋਣਗੇ ਪਾਕਿਸਤਾਨ ਦੇ 8ਵੇਂ ਕਾਰਜਕਾਰੀ ਪ੍ਰਧਾਨ ਮੰਤਰੀ, ਇਨ੍ਹਾਂ ਆਗੂਆਂ ਦੀ ਸਹਿਮਤੀ ਤੋਂ ਬਾਅਦ ਲਿਆ ਗਿਆ ਫੈਸਲਾ

Pakistan Caretaker PM: ਪਾਕਿਸਤਾਨ ਵਿੱਚ ਅਨਵਰ-ਉਲ-ਹੱਕ ਕੱਕੜ ਨੂੰ ਉੱਥੇ ਦਾ ਕਾਰਜਕਾਰੀ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਨੈਸ਼ਨਲ ਅਸੈਂਬਲੀ...

75 ਸਾਲਾਂ ਤੋਂ ਰਹੱਸ ਸੀ ਹਿੰਦ ਮਹਾਸਾਗਰ ਦਾ ਵੱਡਾ ਸੁਰਾਖ, ਭਾਰਤੀ ਵਿਗਿਆਨੀਆਂ ਨੇ ਖੋਲ੍ਹਿਆ ਰਾਜ਼

Mysterious Hole Of Indian Ocean: ਧਰਤੀ 'ਤੇ ਕਈ ਅਜਿਹੇ ਰਹੱਸ ਹਨ, ਜਿਨ੍ਹਾਂ ਨੂੰ ਸੁਲਝਾਉਣ ਲਈ ਵਿਗਿਆਨੀਆਂ ਨੂੰ ਕਈ ਸਾਲ ਲੱਗ ਜਾਂਦੇ ਹਨ ਅਤੇ ਕਈ...
- Advertisment -

Most Read

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ...

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ...

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...