Wed, 22 January , 2025 Home About Us Advertisement Contact Us
Breaking News

Punjab Transfers: 24 IAS and 33 PCS officers transferred

ਚੰਡੀਗੜ•, ਪੰਜਾਬ ਸਰਕਾਰ ਵੱਲੋਂ 24 ਆਈ.ਏ.ਐਸ. ਅਤੇ 33 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਕਾਹਨ ਸਿੰਘ ਪੰਨੂ ਆਈ.ਏ.ਐਸ. ਨੂੰ ਸਕੱਤਰ, ਖੇਤਬਾੜੀ ਅਤੇ ਭੂਮੀ ਸੰਭਾਲ ਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ ਤੰਦਰੁਸਤ ਪੰਜਾਬ ਅਤੇ ਕਮਿਸ਼ਨਰ ਖੁਰਾਕ ਤੇ ਡਰੱਗ ਪ੍ਰਸਾਸ਼ਨ, ਸੀ੍ਰ ਦੀਪਿੰਦਰ ਸਿੰਘ ਨੂੰ ਸਕੱਤਰ, ਚੋਣਾਂ ਤੇ ਵਾਧੂ ਚਾਰਜ ਕਮਿਸ਼ਨਰ, ਪਟਿਆਲਾ ਡਵੀਜ਼ਨ, ਪਟਿਆਲਾ, ਸ੍ਰੀ ਹਰਜੀਤ ਸਿੰਘ ਨੂੰ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਤੇ ਵਾਧੂ ਚਾਰਜ ਕਮਿਸ਼ਨਰ, ਫਰੀਦਕੋਟ ਡਵੀਜ਼ਨ, ਫਰੀਦਕੋਟ, ਸ੍ਰੀ ਮੋਹਿੰਦਰ ਪਾਲ ਅਰੋੜਾ ਨੂੰ ਵਿਸ਼ੇਸ਼ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਵਿਦੇਸ਼ੀ ਮਾਮਲੇ ਅਤੇ ਨਾਲ ਹੀ ਕਮਿਸ਼ਨਰ, ਵਿਦੇਸ਼ੀ ਮਾਮਲੇ, ਸ੍ਰੀ ਮਾਨਾਸ਼ਵੀ ਕੁਮਾਰ ਨੂੰ ਵਿਸ਼ੇਸ਼ ਸਕੱਤਰ, ਮਾਲ ਤੇ ਮੁੜ ਵਸੇਵਾ ਤੇ ਵਾਧੂ ਚਾਰਜ ਸਰਵੇਖਣ ਕਮਿਸ਼ਨਰ, ਵਕਫ਼, ਸ੍ਰੀਮਤੀ ਕਵਿਤਾ ਸਿੰਘ ਨੂੰ ਡਾਇਰੈਕਰ, ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਤੇ ਨਾਲ ਹੀ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਪੰਜਾਬ ਰਾਜ ਕਮਿਸ਼ਨ ਦੇ ਸਕੱਤਰ, ਸ੍ਰੀ ਅਰੁਣ ਸੇਖੜੀ ਨੂੰ ਵਿਸ਼ੇਸ਼ ਸਕੱਤਰ, ਸਹਿਯੋਗ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ ਫਾਈਨਾਂਸ ਅਤੇ ਨਾਲ ਹੀ ਵਿਸ਼ੇਸ਼ ਸਕੱਤਰ ਵਿਜੀਲੈਂਸ, ਸ੍ਰੀ ਬਸੰਤ ਗਰਗ ਨੂੰ ਵਿਸ਼ੇਸ਼ ਸਕੱਤਰ, ਮਾਲ ਤੇ ਮੁੜ ਵਸੇਵਾ ਤੇ ਵਾਧੂ ਚਾਰਜ ਡਾਇਰੈਕਟਰ, ਭੌਂ ਰਿਕਾਰਡਜ਼, ਸੈਟਲਮੈਂਟ ਐਂਡ ਕਨਸੌਲੀਡੇਸ਼ਨ ਅਤੇ ਲੈਂਡ ਐਕੂਜਿਸ਼ਨ, ਜਲੰਧਰ, ਸ੍ਰੀ ਦੀਪਰਵਾ ਲਾਕਰਾ ਨੂੰ ਕਮਿਸ਼ਨਰ, ਨਗਰ ਨਿਗਮ ਜਲੰਧਰ ਤੇ ਵਾਧੂ ਚਾਰਜ ਚੇਅਰਮੈਨ, ਸੁਧਾਰ ਟਰੱਸਟ, ਜਲੰਧਰ, ਸ੍ਰੀਮਤੀ ਜਸਵਿੰਦਰ ਕੌਰ ਸਿੱਧੂ ਨੂੰ ਕੰਟਰੋਲਰ ਪਿੰ੍ਰਟਿੰਗ ਅਤੇ ਸਟੇਸ਼ਨਰੀ ਤੇ ਵਾਧੂ ਚਾਰਜ ਸਕੱਤਰ, ਪੰਜਾਬ ਰਾਜ ਸੂਚਨਾ ਕਮਿਸ਼ਨ ਅਤੇ ਨਾਲ ਹੀ ਡੀ.ਪੀ.ਆਈ. (ਕਾਲਜ) ਪੰਜਾਬ, ਸ੍ਰੀਮਤੀ ਇੰਦੂ ਮਲਹੋਤਰਾ ਨੂੰ ਡਾਇਰੈਕਟਰ, ਅਨੁਸੂਚਿਤ ਜਾਤੀਆਂ ਤੇ ਪਛੜੇ ਵਰਗ ਦੀ ਭਲਾਈ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ ਅਨੁਸੂਚਿਤ ਜਾਤੀਆਂ ਤੇ ਪਛੜੇ ਵਰਗਾਂ ਦੀ ਭਲਾਈ ਤੇ ਨਾਲ ਹੀ ਮੈਂਬਰ ਸਕੱਤਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਸ੍ਰੀ ਗੁਰਲਵਲੀਨ ਸਿੰਘ ਸਿੱਧੂ ਨੂੰ ਮੈਨੇਜਿੰਗ ਡਾਇਰੈਕਟਰ ਸ਼ੂਗਰ ਫੈੱਡ ਤੇ ਵਾਧੂ ਚਾਰਜ ਕਾਰਜਕਾਰੀ ਡਾਇਰੈਕਟਰ, ਬੈਕਫਿੰਕੋ ਤੇ ਮੈਂਬਰ ਸਕੱਤਰ ਪੰਜਾਬ ਰਾਜ ਕਮਿਸ਼ਨ ਪਛੜੀਆਂ ਸ੍ਰੇਣੀਆਂ, ਸ੍ਰੀ ਮਾਲਵਿੰਦਰ ਸਿੰਘ ਜੱਗੀ ਨੂੰ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਅਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਤੇ ਜੀ.ਐਮ. ਵਿਰਾਸਤ ਏ ਖਾਲਸਾ ਆਨੰਦਪੁਰ ਸਾਹਿਬ ਫਾਊਂਡੇਸ਼ਨ ਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਸੈਰ ਸਪਾਟਾ ਵਿਕਾਸ ਕਾਰਪੋਰੇਸ਼ਨ ਲਿਮਟਿਡ ਤੇ ਪ੍ਰਾਜੈਕਟ ਡਾਇਰੈਕਟਰ ਆਈ.ਡੀ.ਆਈ.ਪੀ.ਟੀ. ਪਾ੍ਰਜੈਕਟ ਤੇ ਮੁੱਖ ਕਾਰਜਕਾਰੀ ਅਫ਼ਸਰ, ਪੰਜਾਬ ਹੈਰੀਟੇਜ਼ ਸੈਰ ਸਪਾਟਾ ਬੋਰਡ ਤੇ ਮੁੱਖ ਕਾਰਜਕਾਰੀ ਅਫ਼ਸਰ ਵਿਰਾਸਤ ਏ ਖਾਲਸਾ ਫਾਊਂਡੇਸ਼ਨ ਆਨੰਦਪੁਰ ਸਾਹਿਬ, ਸ੍ਰੀ ਜਸਕਿਰਨ ਸਿੰਘ ਨੂੰ ਡਾਇਰੈਕਟਰ, ਪੇਂਡੂ ਵਿਕਾਸ ਤੇ ਪੰਚਾਇਤਾਂ ਤੇ ਵਿਸ਼ੇਸ਼ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ, ਸ੍ਰੀ ਰਵੀ ਭਗਤ ਨੂੰ ਮੁੱਖ ਪ੍ਰਸਾਸ਼ਕ, ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ, ਸ੍ਰੀਮਤੀ ਅਨਿੰਦਿਤਾ ਮਿੱਤਰਾ ਨੂੰ ਫੂਡ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਤੇ ਵਾਧੂ ਚਾਰਜ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸ੍ਰੀ ਤੇਜਿੰਦਰ ਸਿੰਘ ਧਾਲੀਵਾਲ ਨੂੰ ਰਾਜ ਟਰਾਂਸਪੋਰਟ ਕਮਿਸ਼ਨਰ, ਪੰਜਾਬ ਤੇ ਵਾਧੂ ਚਾਰਜ ਡਿਪਟੀ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ, ਸ੍ਰੀ ਅਮਿਤ ਕੁਮਾਰ ਨੂੰ ਮੈਨੇਜਿੰਗ ਡਾÂਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਤੇ ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਤੇ ਡਾਇਰੈਕਟਰ ਤੇ ਵਾਧੂ ਚਾਰਜ ਪਾ੍ਰਜੈਕਟ ਡਾਇਰੈਕਟਰ, ਰਾਸ਼ਟਰੀ ਸਿਹਤ ਮਿਸ਼ਨ, ਸ੍ਰੀਮਤੀ ਨੀਲਿਮਾ ਨੂੰ ਵਿਸ਼ੇਸ਼ ਸਕੱਤਰ ਪ੍ਰਸੋਨਲ ਤੇ ਵਾਧੂ ਚਾਰਜ ਡਾਇਰੈਕਟਰ, ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ ਪੰਜਾਬ ਵਿੱਤ ਕਾਰਪੋਰੇਸ਼ਨ, ਸ੍ਰੀ ਗੁਰਪਾਲ ਸਿੰਘ ਚਾਹਲ ਨੂੰ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਤੇ ਵਾਧੂ ਚਾਰਜ ਡਾਇਰੈਕਟਰ, ਆਬਕਾਰੀ ਤੇ ਕਰ, ਸ੍ਰੀ ਸੰਦੀਪ ਹੰਸ ਨੂੰ ਮੁੱਖ ਪ੍ਰਸਾਸ਼ਕ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ, ਸ੍ਰੀ ਭੁਪਿੰਦਰਪਾਲ ਸਿੰਘ ਨੂੰ ਕਮਿਸ਼ਨਰ ਨਗਰ ਨਿਗਮ ਐਸ.ਏ.ਐਸ. ਨਗਰ, ਸ੍ਰੀ ਸਨਿਯਮ ਅਗਰਵਾਲ ਨੂੰ ਵਧੀਕ ਕਮਿਸ਼ਨਰ ਨਗਰ ਨਿਗਮ, ਲੁਧਿਆਣਾ ਤੇ ਵਾਧੂ ਚਾਰਜ ਸੀ.ਈ.ਓ. ਲੁਧਿਆਣਾ ਸਮਾਰਟ ਸਿਟੀ ਲਿਮਟਿਡ, ਸ੍ਰੀ ਰੂਹੀ ਧੁੱਗ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਰਨਾਲਾ ਵਿਖੇ ਤੈਨਾਤ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਤਰ•ਾਂ ਹੀ ਪੀ.ਸੀ.ਐਸ. ਅਧਿਕਾਰੀ ਸ੍ਰੀ ਮਨੀਸ਼ ਕੁਮਾਰ ਨੂੰ ਵਧੀਕ ਸਕੱਤਰ ਜੰਗਲਾਤ ਤੇ ਜੰਗਲੀ ਜੀਵਣ ਤੇ ਵਾਧੂ ਚਾਰਜ ਸਕੱਤਰ, ਸੁਰੱਖਿਆ ਸੇਵਾਵਾਂ ਭਲਾਈ ਤੇ ਡਾਇਰੈਕਟਰ, ਪ੍ਰਾਹੁਣਚਾਰੀ ਤੇ ਵਧੀਕ ਸਕੱਤਰ ਪ੍ਰੋਟੋਕੋਲ, ਸ੍ਰੀ ਕਰਨੈਲ ਸਿੰਘ ਨੂੰ ਵਧੀਕ ਸਕੱਤਰ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਦੇ ਨਾਲ ਵਾਧੂ ਚਾਰਜ ਵਧੀਕ ਸਕੱਤਰ ਸਾਇੰਸ ਤਕਨਾਲੋਜੀ ਤੇ ਵਾਤਾਵਰਣ, ਸ੍ਰੀ ਰਾਹੁਲ ਗੁਪਤਾ ਨੂੰ ਸੰਯੁਕਤ ਸਕੱਤਰ, ਖੇਤੀਬਾੜੀ ਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਮਾਰਕਫੈੱਡ, ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਾਜ਼ਿਲਕਾ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ, ਸ੍ਰੀ ਜਸਪਾਲ ਸਿੰਘ ਗਿੱਲ ਨੂੰ ਵਧੀਕ ਮੁੱਖ ਪ੍ਰਸਾਸ਼ਕ, ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ, ਸ੍ਰੀ ਅਮਿਤ ਬੰਬੀ ਨੂੰ ਵਧੀਕ ਮੈਨੇਜਿੰਗ ਡਾਇਰੈਕਟਰ, ਪੀ.ਆਰ.ਟੀ.ਸੀ. ਪਟਿਆਲਾ, ਸ੍ਰੀਮੀਤ ਅਮਰਬੀਰ ਕੌਰ ਭੁੱਲਰ ਨੂੰ ਡਿਪਟੀ ਸਕੱਤਰ ਸਿੰਜਾਈ ਤੇ ਵਾਧੂ ਚਾਰਜ ਜਨਰਲ ਮੈਨੇਜਰ (ਪ੍ਰਸੋਲਨ ਤੇ ਪ੍ਰਸਾਸ਼ਨ) ਪਨਸੱਪ, ਸ੍ਰੀ ਸਕਤਾਰ ਸਿੰਘ ਬੱਲ ਨੂੰ ਐਸ.ਡੀ.ਐਮ. ਗੁਰਦਾਸਪੁਰ ਤੇ ਵਾਧੂ ਚਾਰਜ ਐਸ.ਡੀ.ਐਮ. ਦੀਨਾਨਗਰ, ਸ੍ਰੀਮਤੀ ਈਸ਼ਾ ਸਿੰਗਲ ਨੂੰ ਪ੍ਰਸਾਸ਼ਕ ਕਮ ਜੁਆਇੰਟ ਕੰਟਰੋਲਰ, ਸਰਕਾਰੀ ਪਿੰ੍ਰਟਿੰਗ ਪ੍ਰੈਸ, ਪਟਿਆਲਾ, ਸ਼ਿਖਾ ਭਗਤ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਪੂਰਥਲਾ ਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ (ਜਨਰਲ) ਕਪੂਰਥਲਾ, ਅਨੁਪ੍ਰੀਤ ਕੌਰ ਨੂੰ ਜੁਆਇੰਟ ਕਮਿਸ਼ਨਰ ਨਗਰ ਨਿਗਮ , ਅੰਮ੍ਰਿਤਸਰ, ਸ੍ਰੀ ਚਰਨਦੀਪ ਸਿੰਘ ਨੂੰ ਐਸ.ਡੀ.ਐਮ. ਮਲੇਰਕੋਟਲਾ ਤੇ ਵਾਧੂ ਚਾਰਜ ਐਸ.ਡੀ.ਐਮ. ਅਹਿਮਦਗੜ•, ਸ੍ਰੀ ਸੁਰਿੰਦਰ ਸਿੰਘ ਨੂੰ ਐਸ.ਡੀ.ਐਮ. ਭੱਟੀ ਤੇ ਵਾਧੂ ਚਾਰਜ ਭੀਖੀਵਿੰਡ, ਸ੍ਰੀ ਸੰਜੀਵ ਕੁਮਾਰ ਨੂੰ ਐਸ.ਡੀ.ਐਮ. ਫਤਿਹਗੜ• ਸਾਹਿਬ, ਸ੍ਰੀ ਉਦੈਦੀਪ ਸਿੰਘ ਸਿੱਧੂ ਨੂੰ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ, ਬਠਿੰਡਾ ਤੇ ਵਾਧੂ ਚਾਰਜ ਅਸਟੇਟ ਅਫ਼ਸਰ ਬਠਿੰਡਾ ਡਿਵੈਲਪਮੈਂਟ ਅਥਾਰਟੀ, ਸ੍ਰੀ ਮਨਜੀਤ ਸਿੰਘ ਚੀਮਾ ਨੂੰ ਐਲ.ਏ.ਸੀ. ਡਰੇਨੇਜ਼ ਸਰਕਲ ਪਟਿਆਲਾ, ਸੋਨਮ ਚੌਧਰੀ ਨੂੰੰ ਇਸਟੇਟ ਅਫਸਰ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ, ਸ੍ਰੀ ਅਮਰਿੰਦਰ ਸਿੰਘ ਟਿਵਾਣਾ ਨੂੰ ਐਸ.ਡੀ.ਐਮ. ਭਵਾਨੀਗੜ ਅਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ (ਜਨਰਲ), ਸੰਗਰੂਰ, ਸ੍ਰੀ ਜੈ ਇੰਦਰ ਸਿੰਘ ਨੂੰ ਈ. ਐਮ. ਜਲੰਧਰ ਅਤੇ ਵਾਧੂ ਚਾਰਜ ਇਸਟੇਟ ਅਫਸਰ, ਜਲੰਧਰ ਡਿਵੈਲਪਮੈਂਟ ਅਥਾਰਟੀ, ਜਲੰਧਰ, ਸ੍ਰੀ ਅੰਕੁਰ ਮਹਿੰਦਰੂ ਨੂੰ ਜੁਆਇੰਟ ਕਮਿਸ਼ਨਰ ਨਗਰ ਨਿਗਮ, ਪਟਿਆਲਾ, ਦੀਪਜੋਤ ਕੌਰ ਨੂੰ ਡਿਪਟੀ ਸਕੱਤਰ ਗਵਰਨੈਂਸ ਰਿਫੋਰਮਸ, ਸ੍ਰੀ ਹਰਪ੍ਰੀਤ ਸਿੰਘ ਅਟਵਾਲ ਨੂੰ ਡਿਪਟੀ ਸਕੱਤਰ ਫੂਡ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਸ੍ਰੀ ਦੀਪਕ ਭਾਟੀਆ ਨੂੰ ਐਸ.ਡੀ.ਐਮ. ਬਾਬਾ ਬਕਾਲਾ, ਸ੍ਰੀ ਓਮ ਪ੍ਰਕਾਸ਼ ਨੂੰ ਸਹਾਇਕ ਕਮਿਸ਼ਨਰ (ਜਨਰਲ) ਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਫਾਜ਼ਿਲਕਾ, ਸ੍ਰੀ ਕੇਸ਼ਵ ਗੋਇਲ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ),ਮੋਗਾ ਤੇ ਵਾਧੂ ਚਾਰਜ ਜੁਆਇੰਟ ਕਮਿਸ਼ਨਰ ਨਗਰ ਨਿਗਮ ਮੋਗਾ, ਸ੍ਰੀ ਸ਼ਿਵਰਾਜ ਸਿੰਘ ਬਲ ਨੂੰ ਈ.ਐਮ. ਅੰਮ੍ਰਿਤਸਰ ਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ (ਜਨਰਲ), ਅੰਮ੍ਰਿਤਸਰ, ਸ੍ਰੀ ਨਵਦੀਪ ਕੁਮਾਰ ਨੂੰ ਸਹਾਇਕ ਕਮਿਸ਼ਨਰ (ਜਨਰਲ) ਮਾਨਸਾ ਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਮਾਨਸਾ, ਅਮਨਦੀਪ ਕੌਰ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਗੁਰਦਾਸਪੁਰ, ਸ਼ਾਇਰੀ ਮਲਹੋਤਰਾ ਨੂੰ ਸਹਾਇਕ ਕਮਿਸ਼ਨਰ, (ਜਨਰਲ) ਜਲੰਧਰ ਅਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ, (ਸ਼ਿਕਾਇਤਾਂ) ਜਲੰਧਰ, ਸ੍ਰੀ ਕੁਲਦੀਪ ਬਾਵਾ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਫਿਰੋਜ਼ਪੁਰ ਤੇ ਵਾਧੂ ਚਾਰਜ ਐਸ.ਡੀ.ਐਮ. ਗੁਰੂ ਹਰਿ ਸਹਾਏ, ਸ੍ਰੀ ਲਾਲ ਵਿਸ਼ਵਾਸ ਬੈਂਸ ਨੂੰ ਸਹਾਇਕ ਕਮਿਸ਼ਨਰ (ਜਨਰਲ) ਮੋਗਾ ਤੇ ਵਾਧੂ ਚਾਰਜ ਐਸ.ਡੀ.ਐਮ. ਮੋਗਾ ਅਤੇ ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਫਤਿਹਗੜ• ਸਾਹਿਬ ਵਿਖੇ ਤੈਨਾਤ ਕੀਤਾ ਗਿਆ ਹੈ।

Comments

comments